ਗਾਂਧੀਨਗਰ, 11 ਨਵੰਬਰ – ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਹੈ ਕਿ ਦੇਸ਼ ਨੂੰ ਗੱਬਰ ਸਿੰਘ ਟੈਕਸ ਨਹੀਂ ਚਾਹੀਦਾ ਹੈ| ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ਉਤੇ ਲੈਂਦਿਆਂ ਕਿਹਾ ਕਿ ਸੱਤਾ ਵਿਚ ਆਉਣ ਤੇ ਅਸੀਂ ਸਾਰੀਆਂ ਵਸਤੂਆਂ ਉਤੇ 18 ਫੀਸਦੀ ਟੈਕਸ ਦੇਵਾਂਗੇ| ਉਨ੍ਹਾਂ ਕਿਹਾ ਕਿ ਔਰਤਾਂ ਨੂੰ ਲੋਕ ਸਭਾ ਅਤੇ ਰਾਜ ਸਭਾ ਵਿਚ ਰਾਖਵਾਂਕਰਨ ਦਿੱਤਾ ਜਾਵੇਗਾ| ਉਹ ਅੱਜ ਚੌਥੇ ਤਿੰਨ ਦਿਵਸੀ ਗੁਜਰਾਤ ਦੌਰੇ ਤੇ ਪਹੁੰਚੇ ਸਨ|
ਜੀ.ਐਸ.ਟੀ ਵਿਚ ਟੈਕਸ ਦਰਾਂ ਨੂੰ ਘੱਟ ਕੀਤੇ ਜਾਣ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਨਤਾ ਨੇ ਸਰਕਾਰ ਨੂੰ ਟੈਕਸ ਘਟਾਉਣ ਲਈ ਮਜਬੂਰ ਕੀਤਾ ਹੈ|
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ ‘ਚ ਰੈਲੀ ਨੂੰ ਕਰਨਗੇ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ 'ਚ ਰੈਲੀ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਦੇ...