• Latest
  • Trending
ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਬਣਿਆ ਕੋਵਿਡ ਕੇਅਰ ਸੈਂਟਰ। 

7 years ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

31 seconds ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

8 minutes ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

30 minutes ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

53 minutes ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

1 hour ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

3 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

4 hours ago
Hindi News
English News
Monday, November 16, 2026
No Result
View All Result
28 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਬਣਿਆ ਕੋਵਿਡ ਕੇਅਰ ਸੈਂਟਰ। 

April 19, 2020
in ਖਬਰਾਂ, ਪੰਜਾਬ
ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਬਣਿਆ ਕੋਵਿਡ ਕੇਅਰ ਸੈਂਟਰ। 
ਸ੍ਰੀ ਮੁਕਤਸਰ ਸਾਹਿਬ ( ਵਿਸ਼ਵ ਵਾਰਤਾ) ਦੇਸ਼ ਭਗਤ ਕੈਂਪਸ ਨੂੰ ਕੋਵਿਡ ਕੇਅਰ ਸੈਂਟਰ ਬਣਾਉਣ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀ ਏ. ਡੀ. ਸੀ. ਸ੍ਰੀ ਸੰਦੀਪ ਕੁਮਾਰ ਨੇ ਹੋਰ ਅਲੱਗ ਅਲੱਗ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਕੈਂਪਸ ਦਾ ਦੋਰਾ ਕੀਤਾ ਅਤੇ ਕੈਂਪਸ ਨੂੰ ਕੋਵਿਡ ਕੇਅਰ ਸੈਂਟਰ ਬਣਾਉਣ ਦਾ ਫੈਸਲਾ ਕੀਤਾ ਜਿੱਥੇ ਮਾਤਾ ਜਰਨੈਲ ਕੋਰ ਮੈਮੋਰੀਅਲ ਇੰਸਟੀਚਿਊਟ ਆਫ ਨਰਸਿੰਗ ਵਿੱਚ 250 ਬੈਡਾਂ ਅਤੇ ਐਲੋਕੁਐਂਸ ਆਈਲੈਟਸ ਇਮਾਰਤ ਵਿੱਚ 230 ਬੈਂਡਾਂ ਦੀ ਸਮਰੱਥਾ ਹੈ।  ਇਸੇ ਸੰਬੰਧੀ ਪ੍ਰਸ਼ਾਸਨਿਕ ਦਫਤਰ ਵਿੱਚ ਚੀਫ ਸੈਕਰੇਟਰੀ (ਸਿਹਤ ਅਤੇ ਪਰਿਵਾਰਕ ਭਲਾਈ) ਨਾਲ ਵੀਡੀਓ ਕਾਨਫਰੰਸ ਹੋਈ ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸੇ ਮੀਟਿੰਗ ਵਿੱਚ ਦੇਸ਼ ਭਗਤ ਗਰੁੱਪ ਦੇ ਚੇਅਰਮੈਨ ਡਾ ਜ਼ੋਰਾ ਸਿੰਘ ਵੱਲੋਂ ਨਿਯੁਕਤ ਕੀਤੇ ਗਏ ਆਪਣੇ ਨੁਮਾਇੰਦੇ ਮਿਸਟਰ ਸੰਜੀਵ ਜਿੰਦਲ ਜੀ ਨੇ ਹਿੱਸਾ ਲਿਆ ਅਤੇ ਆਪਣੀ ਜਿੰਮੇਵਾਰੀ ਨੂੰ ਵਧੀਆ ਤਰੀਕੇ ਨਾਲ ਨਿਭਾਇਆ। ਗਰੁੱਪ ਦੇ ਚੇਅਰਮੈਨ ਡਾ. ਜੋਰਾ ਸਿੰਘ ਜੀ ਨੇ ਦੱਸਿਆ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਉਹਨਾਂ ਨੂੰ ਮਾਨਵਤਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ ਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਇਸ ਮਹਾਮਾਰੀ ਨਾਲ ਲੜਿਆ ਜਾ ਸਕੇ। ਇੱਥੇ ਇਹ ਵੀ ਵਰਣਨਯੋਗ ਹੈ ਕਿ ਦੇਸ਼ ਭਗਤ ਗਰੁੱਪ ਉਨ੍ਹਾਂ ਦੇ ਪਿਤਾ ਜੀ ਅਤੇ ਉੱਘੇ ਸੁਤੰਤਰਤਾ ਸੈਨਾਨੀ ਸਰਦਾਰ ਲਾਲ ਸਿੰਘ ਜੀ ਦੀ ਯਾਦ ਵਿੱਚ ਚਲਾਇਆ ਜਾ ਰਿਹਾ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

Most Popular

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

3 weeks ago
0

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 