
ਨਵੀਂ ਦਿੱਲੀ 16 ਜੂਨ – ਦੇਸ਼-ਵਿਦੇਸ਼ ਵਿਚ ਅੱਜ ਈਦ-ਉਲ-ਫਿਤਰ ਦਾ ਤਿਉਹਾਰ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਦਿੱਲੀ ਦੀ ਜਾਮਾ ਮਸਜਿਦ ਵਿਚ ਨਮਾਜ ਪੜ੍ਹੀ ਤੇ ਇਕ ਦੂਜੇ ਨੂੰ ਮੁਬਾਰਕਬਾਦ ਦਿੱਤੀ।
ਇਸ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵੀ ਈਦ ਮੌਕੇ ਨਮਾਜ ਅਦਾ ਕੀਤੀ ਗਈ।






















