ਦੇਸ਼ ਵਿੱਚ ਕੋਰੋਨਾ ਵੈਕਸੀਨੇਸ਼ਨ ਦਾ ਨਵਾਂ ਰਿਕਾਰਡ
ਬੀਤੇ 24 ਘੰਟਿਆਂ ਵਿੱਚ ਦੇਸ਼ ਭਰ ’ਚ 36 ਲੱਖ ਤੋਂ ਜ਼ਿਆਦਾ ਲੋਕਾਂ ਨੇ ਲਗਵਾਇਆ ਕੋਰੋਨਾ ਦਾ ਟੀਕਾ

ਦਿੱਲੀ, 3ਅਪ੍ਰੈਲ (ਵਿਸ਼ਵ ਵਾਰਤਾ)- ਦੇਸ਼ ਵਿੱਚ 24 ਘੰਟਿਆਂ ਵਿੱਚ ਵੈਕਸੀਨੇਸ਼ਨ ਦਾ ਨਵਾਂ ਰਿਕਾਰਡ ਬਣਿਆ ਹੈ। ਬੀਤੇ 24 ਘੰਟਿਆਂ ਵਿਚ 36 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਗਿਆ। ਇਕ ਦਿਨ ਵਿੱਚ ਵੈਕਸੀਨੇਸ਼ਨ ਦੀ ਇਹ ਸਭ ਤੋਂ ਵੱਡੀ ਸੰਖਿਆ ਹੈ।






















