• Latest
  • Trending
ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਵੜਿੰਗ ਨੇ ਖੇਮਕਰਨ ਤੋਂ ਤਿਰੰਗਾ ਯਾਤਰਾ ਸ਼ੁਰੂ ਕੀਤੀ

ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਵੜਿੰਗ ਨੇ ਖੇਮਕਰਨ ਤੋਂ ਤਿਰੰਗਾ ਯਾਤਰਾ ਸ਼ੁਰੂ ਕੀਤੀ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

5 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

6 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

7 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

7 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

7 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

7 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

7 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

9 hours ago
Hindi News
English News
Monday, November 23, 2026
No Result
View All Result
11 °c
Chandigarh
18 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਵੜਿੰਗ ਨੇ ਖੇਮਕਰਨ ਤੋਂ ਤਿਰੰਗਾ ਯਾਤਰਾ ਸ਼ੁਰੂ ਕੀਤੀ

August 9, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਵੜਿੰਗ ਨੇ ਖੇਮਕਰਨ ਤੋਂ ਤਿਰੰਗਾ ਯਾਤਰਾ ਸ਼ੁਰੂ ਕੀਤੀ

ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ
ਵੜਿੰਗ ਨੇ ਖੇਮਕਰਨ ਤੋਂ ਤਿਰੰਗਾ ਯਾਤਰਾ ਸ਼ੁਰੂ ਕੀਤੀ
ਕਾਂਗਰਸ ਸਾਰੇ 117 ਵਿਧਾਨ ਸਭਾ ਹਲਕਿਆਂ ਰਾਹੀਂ 2000 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ

ਖੇਮਕਰਨ (ਤਰਨਤਾਰਨ), 9 ਅਗਸਤ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਮੌਕੇ ਇੱਥੋਂ 5 ਰੋਜ਼ਾ ‘ਤਿਰੰਗਾ ਯਾਤਰਾ’ ਸ਼ੁਰੂ ਕੀਤੀ।
ਸਮਾਗਮ ਦਾ ਆਯੋਜਨ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕੀਤਾ ਸੀ।
ਪੰਜਾਬ ਕਾਂਗਰਸ ਅੱਜ ਤੋਂ 14 ਅਗਸਤ ਤੱਕ ਚੱਲਣ ਵਾਲੀ ਪੰਜ ਰੋਜ਼ਾ ਯਾਤਰਾ ਦੌਰਾਨ ਕਰੀਬ 2000 ਕਿਲੋਮੀਟਰ ਦਾ ਦਾਇਰਾ ਤੈਅ ਘੇਰੇਗੀ। ਇਸ ਲਈ ਅੱਜ ਤੋਂ ਸ਼ੁਰੂ ਹੋ ਕੇ ਸਾਰੇ ਸੀਨੀਅਰ ਆਗੂਆਂ ਨੂੰ 5 ਦਿਨਾਂ ਦੌਰਾਨ 75-75 ਕਿਲੋਮੀਟਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਤਫ਼ਾਕ ਨਾਲ ਅੱਜ ਅਗਸਤ ਕ੍ਰਾਂਤੀ ਦਿਵਸ ਵੀ ਹੈ, ਜਦੋਂ 1942 ਵਿੱਚ ਅੱਜ ਦੇ ਦਿਨ ਕਾਂਗਰਸ ਨੇ ‘ਭਾਰਤ ਛੱਡੋ ਅੰਦੋਲਨ’ ਸ਼ੁਰੂ ਕੀਤਾ ਸੀ, ਜਿਸ ਤੋਂ 5 ਸਾਲ ਬਾਅਦ ਦੇਸ਼ ਨੂੰ ਆਜ਼ਾਦੀ ਮਿਲੀ ਸੀ।
ਤਿਰੰਗਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਵੜਿੰਗ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਵਿਖੇ ਮੱਥਾ ਟੇਕਿਆ। ਉਨ੍ਹਾਂ ਸੂਬੇ ਅਤੇ ਦੇਸ਼ ਦੀ ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕਰਨ ਤੋਂ ਬਾਅਦ ਹਜ਼ਾਰਾਂ ਕਾਂਗਰਸੀ ਵਰਕਰਾਂ ਸਮੇਤ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਝੰਡਾ ਲਹਿਰਾ ਕੇ ਯਾਤਰਾ ਦੀ ਸ਼ੁਰੂਆਤ ਕੀਤੀ।
ਇਸ ਉਪਰੰਤ ਉਨ੍ਹਾਂ ਗੁਰਦੁਆਰਾ ਬਾਬਾ ਬਕਾਲਾ ਜੀ ਵਿਖੇ ਮੱਥਾ ਟੇਕਿਆ।
ਪੰਜਾਬ ਕਾਂਗਰਸ ਪ੍ਰਧਾਨ ਇਸ ਪੰਜ ਰੋਜ਼ਾ ਤਿਰੰਗਾ ਯਾਤਰਾ ਦੌਰਾਨ 75 ਕਿਲੋਮੀਟਰ ਦਾ ਸਫ਼ਰ ਤੈਅ ਕਰਨਗੇ। ਪਾਰਟੀ ਦੇ ਹੋਰ ਆਗੂ ਵੀ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਇਸੇ ਤਰ੍ਹਾਂ ਦੀਆਂ ਯਾਤਰਾਵਾਂ ਕਰਨਗੇ। ਇਸ ਤਰ੍ਹਾਂ 5 ਦਿਨਾਂ ਦੌਰਾਨ ਕਾਂਗਰਸੀ ਆਗੂ ਤੇ ਵਰਕਰ ਕਰੀਬ 2000 ਕਿਲੋਮੀਟਰ ਦੀ ਤਿਰੰਗਾ ਯਾਤਰਾ ਨੂੰ ਕਵਰ ਕਰਨਗੇ।
ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਜਾਂ ਦੇਸ਼ ਦੀਆਂ ਹੋਰ ਸਿਆਸੀ ਪਾਰਟੀਆਂ ਦੇ ਮੁਕਾਬਲੇ ਕਾਂਗਰਸ ਪਾਰਟੀ ਦਾ ਰਾਸ਼ਟਰੀ ਤਿਰੰਗੇ ਲਈ ਕੁਰਬਾਨੀਆਂ ਦੇਣ ਦਾ ਮਹਾਨ ਅਤੇ ਮਾਣਮੱਤਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ 80 ਸਾਲ ਪਹਿਲਾਂ 9 ਅਗਸਤ, 1942 ਨੂੰ ਅੱਜ ਦੇ ਦਿਨ ਅੰਗਰੇਜ਼ਾਂ ਵੱਲੋਂ ਸਮੁੱਚੀ ਕਾਂਗਰਸ ਲੀਡਰਸ਼ਿਪ ਨੂੰ ਜੇਲ੍ਹ ਭੇਜਣ ਤੋਂ ਬਾਅਦ ਯੂਥ ਕਾਂਗਰਸ ਦੇ ਆਗੂ ਅਰੁਣ ਆਸਿਫ਼ ਅਲੀ ਨੇ ਤਿਰੰਗਾ ਲਹਿਰਾਉਣ ਦਾ ਬੀੜਾ ਚੁੱਕਿਆ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਰਾਸ਼ਟਰਵਾਦ ਬਾਰੇ ਭਾਜਪਾ ਦੇ ਦਾਅਵਿਆਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਭਾਜਪਾ ਨੂੰ ਰਾਸ਼ਟਰਵਾਦ ਦੇ ਮੁੱਦੇ ‘ਤੇ ਕਾਂਗਰਸ ਤੋਂ ਬਹੁਤ ਕੁਝ ਸਿੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੌਮ ਦੇ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਦਾ ਸਾਡੇ ਨਾਲ ਕੋਈ ਮੁਕਾਬਲਾ ਨਹੀਂ ਹੈ। ਸਾਡੇ ਨੇਤਾਵਾਂ ਨੇ ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ ਅਤੇ ਅਜ਼ਾਦੀ ਤੋਂ ਬਾਅਦ ਵੀ ਰਾਸ਼ਟਰਵਾਦ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਹਨ।
ਉਨ੍ਹਾਂ ਨੇ ਉਨ੍ਹਾਂ ਸਾਰੀਆਂ ਤਾਕਤਾਂ ਦੀ ਨਿਖੇਧੀ ਕੀਤੀ, ਜੋ ਦੇਸ਼ ਨੂੰ ਵੰਡਣ ਵਾਲੀਆਂ ਨੀਤੀਆਂ ਨਾਲ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ, ਜਿਨ੍ਹਾਂ ਨੂੰ ਪੰਜਾਬੀਆਂ ਵੱਲੋਂ ਵਾਰ-ਵਾਰ ਨਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੌਮੀ ਝੰਡਾ ਲਹਿਰਾਉਣ ਦਾ ਵਿਰੋਧ ਕਰਨ ਵਾਲੇ ਅਜਿਹੇ ਸਾਰੇ ਲੋਕ ਪੰਜਾਬ ਦੇ ਦੋਸਤ ਨਹੀਂ ਹਨ, ਸਗੋਂ ਪੰਜਾਬ ਅਤੇ ਪੰਜਾਬੀਆਂ ਦੇ ਦੁਸ਼ਮਣਾਂ ਦੇ ਹੱਥਾਂ ਵਿੱਚ ਖੇਡ ਰਹੇ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਅਤੇ ਇਸਦੇ ਆਗੂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਅਤੇ ਖੂਨ ਦਾ ਬਲੀਦਾਨ ਦੇਣ ਤੋਂ ਕਦੇ ਪਿੱਛੇ ਨਹੀਂ ਹਟਣਗੇ ਅਤੇ ਸੂਬੇ ਵਿੱਚ ਭਾਈਚਾਰਕ ਏਕਤਾ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਨੂੰ ਯਕੀਨੀ ਬਣਾਉਣਗੇ।
ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਅਜਿਹਾ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਅਸੀਂ ਦੇਸ਼ ਦੀ ਸ਼ਾਂਤੀ, ਭਾਈਚਾਰਕ ਸਾਂਝ, ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਤੋਂ ਪਿੱਛੇ ਨਹੀਂ ਹਟਾਂਗੇ।
ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਸੁਖਪਾਲ ਭੁੱਲਰ, ਡਾ. ਧਰਮਵੀਰ ਅਗਨੀਹੋਤਰੀ, ਲਖਬੀਰ ਸਿੰਘ ਲੱਖਾ, ਐਸ.ਐਸ ਭਲਾਈਪੁਰ’ ਰਾਜਬੀਰ ਭੁੱਲਰ, ਸੁਮਿਤ ਸਿੰਘ, ਰਾਜਾ ਗਿੱਲ ਆਦਿ ਵੀ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
2 weeks ago
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 