• Latest
  • Trending
ਦੋਸ਼ੀਆਂ ਅਤੇ ਸ਼ਰਾਬ ਮਾਫ਼ੀਆ ਦੇ ਸਰਪ੍ਰਸਤਾਂ  ਖ਼ਿਲਾਫ਼ ਕਤਲ ਦਾ ਕੇਸ ਹੋਵੇ ਦਰਜ: ਕੁਲਤਾਰ ਸਿੰਘ

ਦੋਸ਼ੀਆਂ ਅਤੇ ਸ਼ਰਾਬ ਮਾਫ਼ੀਆ ਦੇ ਸਰਪ੍ਰਸਤਾਂ ਖ਼ਿਲਾਫ਼ ਕਤਲ ਦਾ ਕੇਸ ਹੋਵੇ ਦਰਜ: ਕੁਲਤਾਰ ਸਿੰਘ

6 years ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

21 minutes ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

24 minutes ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

33 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

40 minutes ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

2 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

3 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

3 hours ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

3 hours ago
Hindi News
English News
Wednesday, November 18, 2026
No Result
View All Result
17 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੋਸ਼ੀਆਂ ਅਤੇ ਸ਼ਰਾਬ ਮਾਫ਼ੀਆ ਦੇ ਸਰਪ੍ਰਸਤਾਂ ਖ਼ਿਲਾਫ਼ ਕਤਲ ਦਾ ਕੇਸ ਹੋਵੇ ਦਰਜ: ਕੁਲਤਾਰ ਸਿੰਘ

August 20, 2020
in ਪੰਜਾਬ
ਦੋਸ਼ੀਆਂ ਅਤੇ ਸ਼ਰਾਬ ਮਾਫ਼ੀਆ ਦੇ ਸਰਪ੍ਰਸਤਾਂ  ਖ਼ਿਲਾਫ਼ ਕਤਲ ਦਾ ਕੇਸ ਹੋਵੇ ਦਰਜ: ਕੁਲਤਾਰ ਸਿੰਘ

ਦੋਸ਼ੀਆਂ ਅਤੇ ਸ਼ਰਾਬ ਮਾਫ਼ੀਆ ਦੇ ਸਰਪ੍ਰਸਤਾਂ  ਖ਼ਿਲਾਫ਼ ਕਤਲ ਦਾ ਕੇਸ ਹੋਵੇ ਦਰਜ: ਕੁਲਤਾਰ ਸਿੰਘ
-ਰਾਜਾ ਅਮਰਿੰਦਰ ਸਿੰਘ ਸਰਕਾਰ ਨਾਜਾਇਜ਼ ਸ਼ਰਾਬ ਮਾਫ਼ੀਆ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਵਿਚ ਰਹੀ ਅਸਫਲ : ਕੁਲਤਾਰ ਸਿੰਘ
-ਸੱਤਾਧਾਰੀ ਸਰਕਾਰ ਦੀ ਸਰਪ੍ਰਸਤੀ ਹੇਠ ਸ਼ਰਾਬ ਮਾਫ਼ੀਆ ਪ੍ਰਫੁੱਲਿਤ: ‘ਆਪ’
ਤਰਨਤਾਰਨ, 20 ਅਗਸਤ 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਦੀ ਅਗਵਾਈ ਵਿੱਚ ‘ਆਪ’ ਦੇ ਵਲੰਟੀਅਰਾਂ ਨੇ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੇ ਮਾਮਲੇ ਵਿੱਚ ਕਾਰਵਾਈ ਕਰਨ ਦੇ ਵਿਰੋਧ ਵਿੱਚ ਐਸ.ਐਸ.ਪੀ ਤਰਨਤਾਰਨ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ‘ਆਪ’ ਦੇ ਵਿਧਾਇਕ ਕੁਲਤਾਰ ਸਿੰਘ ਨੇ ਕਿਹਾ ਕਿ ਪਿੰਡ ਪੰਡੋਰੀ ਗੋਲਾ ਵਿੱਚ ਦਿਲਬਾਗ ਸਿੰਘ ਦੀ ਤਾਜ਼ਾ ਹੋਈ ਮੌਤ ਨੇ ਰਾਜਾ ਅਮਰਿੰਦਰ ਸਿੰਘ ਵੱਲੋਂ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ਦਾ ਪਰਦਾਫਾਸ਼ ਕੀਤਾ ਹੈ, ਕਿਉਂਕਿ ਹਾਲ ਹੀ ਵਿਚ ਰਾਜੇ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦਾ ਦਾਅਵਾ ਕੀਤਾ ਸੀ। ਜਦੋਂ ਕਿ ਮ੍ਰਿਤਕ ਦਿਲਬਾਗ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਜੇ ਤੱਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।
ਕੁਲਤਾਰ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਤਰਾਂ ਦੇ ਮਾਫ਼ੀਏ ਭਾਵੇਂ ਉਹ ਸ਼ਰਾਬ ਮਾਫ਼ੀਆ ਹੋਵੇ ਜਾਂ ਰੇਤ ਮਾਫ਼ੀਆ ਹੋਵੇ, ਉਨ੍ਹਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ ਅਤੇ ਇਸ ਦੇ ਆਗੂ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਪ੍ਰਵਾਹ ਕੀਤੇ ਬਿਨਾ ਆਪਣੇ ਨਿੱਜੀ ਖ਼ਜ਼ਾਨੇ ਭਰਨ ਵਿਚ ਲੱਗੇ ਹੋਏ ਹਨ।
‘ਆਪ’ ਵਿਧਾਇਕ ਨੇ ਰਾਜਾ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਰਾਜਾ ਤਰਨਤਾਰਨ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਤੋਂ ਮਜਬੂਰ ਹੋ ਕੇ ਮਜਬੂਰੀ ਵੱਸ ਮਿਲਣ ਆਇਆ ਸੀ। ਜੇਕਰ ਮੁੱਖ ਮੰਤਰੀ ਆਮ ਲੋਕਾਂ ਦੀਆਂ ਜ਼ਿੰਦਗੀਆਂ ਪ੍ਰਤੀ ਇੰਨੇ ਗੰਭੀਰ ਹੁੰਦੇ, ਤਾਂ ਉਨ੍ਹਾਂ ਨੂੰ ਪੁਲਿਸ ਨੂੰ ਇਨ੍ਹਾਂ ਕਤਲੇਆਮ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਸਪਸ਼ਟ ਨਿਰਦੇਸ਼ ਦੇਣਾ ਚਾਹੀਦਾ ਸੀ ਅਤੇ ਸਾਰੀ ਸਥਿਤੀ ਦੀ ਖ਼ੁਦ ਨਿਗਰਾਨੀ ਕਰਨੀ ਚਾਹੀਦੀ ਸੀ। ਕੁਲਤਾਰ ਸਿੰਘ ਨੇ ਮੰਗ ਕੀਤੀ ਕਿ ਸ਼ਰਾਬ ਮਾਫ਼ੀਆ ਅਤੇ ਦੋਸ਼ੀਆਂ ਦੀ ਸਰਪ੍ਰਸਤੀ ਕਰ ਰਹੇ ਕਾਂਗਰਸੀ ਆਗੂਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ ।
ਇਸ ਮੌਕੇ ਉਨ੍ਹਾਂ ਨਾਲ ‘ਆਪ’ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਲਾਲਪੁਰਾ, ਜਸਬੀਰ ਸਿੰਘ ਸੁਰ ਸਿੰਘ, ਰਣਜੀਤ ਸਿੰਘ ਚੀਮਾ, ਗੁਰਦੇਵ ਸਿੰਘ ਲਖਣਾ, ਡਾ ਕਸ਼ਮੀਰ ਸਿੰਘ ਸੋਹਲ, ਲਾਲਜੀਤ ਸਿੰਘ ਭੁੱਲਰ, ਹਰਜੀਤ ਸਿੰਘ ਸੰਧੂ, ਦਲਬੀਰ ਸਿੰਘ ਟੋਂਗ, ਹਰਭਜਨ ਸਿੰਘ ਈਟੀਓ, ਹਰਜੀਤ ਸਿੰਘ ਬਾਬਾ ਬਕਾਲਾ, ਬਲਜੀਤ ਸਿੰਘ ਖਹਿਰਾ, ਪਲਵਿੰਦਰ ਸਿੰਘ ਖ਼ਾਲਸਾ, ਲਖਵਿੰਦਰ ਸਿੰਘ ਫ਼ੌਜੀ, ਕੇਵਲ ਸਿੰਘ, ਅਵਤਾਰ ਸਿੰਘ ਮਠਾਰੂ ਸਮੇਤ ਪਾਰਟੀ ਵਲੰਟੀਅਰ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰਤ ਬਿਆਨ ਵਿੱਚ ਬੁੱਧਵਾਰ ਨੂੰ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ...

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੀ ਸਮੂਹਿਕ ਸੁਰੱਖਿਆ ਪ੍ਰਤੀਕਿਰਿਆ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

Most Popular

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

by Ranjit Singh
7 hours ago
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 