• Latest
  • Trending
ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਦੇਰੀ ਕਿਉਂ ਕਰ ਰਹੇ ਹਨ ਕੈਪਟਨ ਅਮਰਿੰਦਰ ਸਿੰਘ : ਹਰਪਾਲ ਚੀਮਾ

ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਦੇਰੀ ਕਿਉਂ ਕਰ ਰਹੇ ਹਨ ਕੈਪਟਨ ਅਮਰਿੰਦਰ ਸਿੰਘ : ਹਰਪਾਲ ਚੀਮਾ

8 years ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

2 minutes ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 minutes ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

47 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

1 hour ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

2 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

2 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

3 hours ago
Hindi News
English News
Thursday, November 12, 2026
No Result
View All Result
24 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਦੇਰੀ ਕਿਉਂ ਕਰ ਰਹੇ ਹਨ ਕੈਪਟਨ ਅਮਰਿੰਦਰ ਸਿੰਘ : ਹਰਪਾਲ ਚੀਮਾ

August 29, 2018
in ਪੰਜਾਬ
ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਦੇਰੀ ਕਿਉਂ ਕਰ ਰਹੇ ਹਨ ਕੈਪਟਨ ਅਮਰਿੰਦਰ ਸਿੰਘ : ਹਰਪਾਲ ਚੀਮਾ

ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ)-ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜਸਟਿਸ ਰਣਜੀਤ ਸਿੰਘ ਦੀ ਐਕਸ਼ਨ ਟੇਕਨ ਰਿਪੋਰਟ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋਸ਼ੀਆਂ ਵਿਰੁੱਧ ਤੁਰੰਤ ਲੋੜੀਂਦਾ ਐਕਸ਼ਨ ਲੈਣ ‘ਚ ਬਿਨਾ ਕਾਰਨ ਦੇਰੀ ਕਰਨ ਦਾ ਦੋਸ਼ ਲਗਾਇਆ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਦੇ ਪਵਿੱਤਰ ਸਦਨ ‘ਚ ਪੇਸ਼ ਕੀਤਿਆਂ 2 ਦਿਨ ਲੰਘ ਚੁੱਕੇ ਹਨ। ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੁੱਚੇ ਸਦਨ ਅਤੇ ਲਾਈਵ ਟੈਲੀਕਾਸਟ ਰਾਹੀਂ ਪੂਰੇ ਵਿਸ਼ਵ ‘ਚ ਵੱਸਦੇ ਪੰਜਾਬੀਆਂ ਨੂੰ ਸੀਬੀਆਈ ਦੀ ਥਾਂ ਪੰਜਾਬ ਪੁਲਿਸ ਵੱਲੋਂ ਹੀ ਅਗਲੀ ਕਾਰਵਾਈ (ਐਕਸ਼ਨ) ਕਰਨ ਦਾ ਭਰੋਸਾ ਦਿੱਤੇ ਨੂੰ 24 ਘੰਟੇ ਤੋਂ ਵੱਧ ਦਾ ਸਮਾ ਹੋ ਗਿਆ ਹੈ, ਪਰ ਜਸਟਿਸ ਰਣਜੀਤ ਸਿੰਘ ਦੀ ਜਾਂਚ ਰਿਪੋਰਟ ‘ਚ ਦਰਜ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵੱਲ ਇੱਕ ਕਦਮ ਵੀ ਅਜੇ ਤੱਕ ਪੁਟਿਆ ਨਹੀਂ ਗਿਆ।
ਐਡਵੋਕੇਟ ਹਰਪਾਲ ਚੀਮਾ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ ਤਮਾਮ ਵੇਰਵਿਆਂ, ਤੱਥਾਂ, ਗਵਾਹਾਂ ਅਤੇ ਨਿਚੋੜ ‘ਤੇ ਆਧਾਰਿਤ ਟਿੱਪਣੀਆਂ ਨਾਲ ਭਰੀ ਲੰਮੀ-ਚੌੜੀ ਜਾਂਚ ਅਤੇ ਐਕਸ਼ਨ ਟੇਕਨ ਰਿਪੋਰਟ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੂੰ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਦਮ ਚੁੱਕਣ ‘ਚ ਇੱਕ ਮਿੰਟ ਵੀ ਦੇਰੀ ਕਰਨੀ ਨਹੀਂ ਬਣਦੀ ਸੀ, ਪਰੰਤੂ ਵਿਧਾਨ ਸਭਾ ‘ਚ 8 ਘੰਟੇ ਦੀ ਬਹਿਸ ਦੌਰਾਨ ਆਮ ਆਦਮੀ ਪਾਰਟੀ ਦੇ ਨਾਲ ਨਾਲ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਦੋਸ਼ੀਆਂ ਦੀਆਂ ਤੁਰੰਤ ਗ੍ਰਿਫ਼ਤਾਰੀਆਂ ਦੀ ਇੱਕਜੁੱਟ ਮੰਗ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਥਾਂ ਬਚਣ ਅਤੇ ਭੱਜਣ ਦੇ ਮੌਕੇ ਦੇ ਰਹੇ ਹਨ।
ਚੀਮਾ ਨੇ ਕਿਹਾ ਕਿ ਉਨ੍ਹਾਂ ਕੱਲ੍ਹ ਬਹਿਸ ਦੌਰਾਨ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਮਨਤਾਰ ਸਿੰਘ ਬਰੜਾ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਪਾਸਪੋਰਟ ਜਮਾ ਕਰਾਉਣ ਅਤੇ ਸਾਰਿਆਂ ਵਿਰੁੱਧ ਤੁਰੰਤ ‘ਲੁੱਕ ਆਊਟ’ ਨੋਟਿਸ ਜਾਰੀ ਕਰਨ ‘ਤੇ ਜ਼ੋਰ ਦਿੱਤਾ ਸੀ, ਜਿਸ ਦੀ ਸੱਤਾਧਾਰੀ ਧਿਰ ਦੇ ਸਾਰੇ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੇ ਮੇਜ਼ ਥਪਥਪਾ ਕੇ ਪ੍ਰੋੜ੍ਹਤਾ ਕੀਤੀ ਸੀ, ਪਰੰਤੂ 24 ਘੰਟੇ ਬੀਤ ਗਏ ਹਨ। ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ। ਜਦਕਿ ਦੋਸ਼ੀ ਆਪਣੇ ਬਚਾਅ ਲਈ ਮਿੰਟ ਮਿੰਟ ਦਾ ਲਾਹਾ ਲੈਣ ਦੀ ਤਾਕ ‘ਚ ਹਨ।
ਚੀਮਾ ਨੇ ਕਿਹਾ ਕਿ ਜਿਹੜੇ ਬਾਦਲ ਵਿਧਾਨ ਸਭਾ ਦਾ ਸੈਸ਼ਨ ਛੱਡ ਕੇ ਭੱਜ ਸਕਦੇ ਹਨ, ਉਹ ਕਿਸੇ ਵੀ ਵਕਤ ਦੇਸ਼ ਛੱਡ ਕੇ ਵੀ ਭੱਜ ਸਕਦੇ ਹਨ। ਜਦਕਿ ਸ਼ਾਮਲ ਅਫ਼ਸਰਾਂ ਦੀਆਂ ਦੇਸ਼ ਛੱਡ ਕੇ ਭੱਜਣ ਦੀਆਂ ਕੋਸ਼ਿਸ਼ ਦੇ ਚਰਚੇ ਕੱਲ੍ਹ ਸੈਸ਼ਨ ਦੌਰਾਨ ਹੀ ਹੋਣ ਲੱਗ ਪਏ ਸਨ।
ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ, ਦੂਸਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ‘ਤੇ ਆਧਾਰਿਤ ਜਸਟਿਸ ਰਣਜੀਤ ਸਿੰਘ ਦੀ ਐਕਸ਼ਨ ਟੇਕਨ ਰਿਪੋਰਟ ਉੱਤੇ ਵਿਧਾਨ ਸਭਾ ਦੀ ਪੂਰੇ ਦਿਨ ਦੀ ਕਾਰਵਾਈ ਕੇਵਲ ਸੀਬੀਆਈ ਤੋਂ ਕੇਸ ਵਾਪਸ ਲੈ ਕੇ ਪੰਜਾਬ ਪੁਲਿਸ ਨੂੰ ਸੌਂਪਣ ਦੀ ਮਹਿਜ਼ ਐਲਾਨ ਲਈ ਨਹੀਂ ਸੀ, ਬਲਕਿ ਤੁਰੰਤ ਬਣਦੀ ਕਾਰਵਾਈ ਅਤੇ ਦੋਸ਼ੀਆਂ ਦੀਆਂ ਗ੍ਰਿਫ਼ਤਾਰੀਆਂ ਲਈ ਸੀ।
ਚੀਮਾ ਨੇ ਕਿਹਾ ਕਿ ਬਹਿਸ ਦੇ ਸਮਾਪਤੀ ਭਾਸ਼ਣ ਮੌਕੇ ਮੁੱਖ ਮੰਤਰੀ ਗਰਜੇ ਤਾਂ ਬਹੁਤ ਸਨ ਪਰ ਬਾਦਲਾਂ ਅਤੇ ਦੂਜੇ ਦੋਸ਼ੀਆਂ ਨੂੰ ਹੱਥ ਪਾਉਣ ਤੋਂ ਭੱਜ ਰਹੇ ਹਨ। ਜਿਸ ਨੇ ਪਹਿਲਾਂ ਚੱਲ ਰਹੇ ਸ਼ੰਕਿਆਂ ਨੂੰ ਹੋਰ ਪੱਕਾ ਕਰ ਦਿੱਤਾ ਹੈ। ਚੀਮਾ ਨੇ ਕਿਹਾ ਕਿ ਇਹ ਸ਼ੰਕੇ ਇਕੱਲੇ ਆਮ ਆਦਮੀ ਪਾਰਟੀ ਜਾਂ ਪੰਜਾਬ ਦੇ ਬਹੁਗਿਣਤੀ ਲੋਕਾਂ ਨੂੰ ਹੀ ਨਹੀਂ ਸਨ, ਸਗੋਂ ਖ਼ੁਦ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੂੰ ਵੀ ਸਨ, ਜੋ ਸਦਨ ‘ਚ ਕੈਪਟਨ ਅੱਗੇ ਹੱਥ ਜੋੜ ਕੇ ਅਤੇ ਝੋਲੀਆਂ ਅੱਡ ਕੇ ਬੇਅਦਬੀਆਂ ਅਤੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਫਾਹੇ ਲਾਉਣ ਦੀ ਮੰਗ ਨੂੰ ਲੈ ਕੇ ਗਿੜਗਿੜਾ ਰਹੇ ਸਨ।
ਚੀਮਾ ਨੇ ਮੁੱਖ ਮੰਤਰੀ ਨੂੰ ਅੱਜ ਫਿਰ ਸੁਚੇਤ ਕੀਤਾ ਕਿ ਉਹ ਬਾਦਲਾਂ ਨਾਲ ਆਪਣੀ ਸਾਂਝ ਭਿਆਲੀ ਨਿਭਾਉਣ ਦੀ ਇਸ ਵਾਰ ਫਿਰ ਗ਼ਲਤੀ ਨਾ ਕਰ ਲੈਣ, ਨਹੀਂ ਤਾਂ ਬਾਦਲਾਂ ਦੇ ਨਾਲ-ਨਾਲ ਉਨ੍ਹਾਂ ਦਾ ਨਾਂ ਵੀ ਪੰਥ ਦੋਖੀ ਅਤੇ ਪੰਜਾਬ ਦੋਖੀ ਵਜੋਂ ਹਮੇਸ਼ਾ ਲਈ ਦਰਜ਼ ਹੋ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Most Popular

Navratri Ashtami 2026: ਦੁਰਗਾ ਅਸ਼ਟਮੀ ਅੱਜ

Navratri Ashtami 2026: ਦੁਰਗਾ ਅਸ਼ਟਮੀ ਅੱਜ

by Ranjit Singh
4 weeks ago
0

Navratri Ashtami 2026: ਦੁਰਗਾ ਅਸ਼ਟਮੀ ਅੱਜ ਚੰਡੀਗੜ੍ਹ, 18 ਅਕਤੂਬਰ: (ਵਿਸ਼ਵ ਵਾਰਤਾ): ਨਵਰਾਤਰੀ ਦੇ ਅੱਠਵੇਂ ਦਿਨ, ਦੇਵੀ ਦੁਰਗਾ ਦੇ ਅੱਠਵੇਂ ਰੂਪ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 