• Latest
  • Trending
ਦੋ ਦਿਨਾਂ ਵਿੱਚ ਜਲੰਧਰ ਤੋਂ 4949 ਔਰਤਾਂ ਨੇ ਲਿਆ ਸਰਕਾਰੀ ਬੱਸਾਂ ਵਿਚ ਮੁਫ਼ਤ ਯਾਤਰਾ ਦਾ ਲਾਭ

ਦੋ ਦਿਨਾਂ ਵਿੱਚ ਜਲੰਧਰ ਤੋਂ 4949 ਔਰਤਾਂ ਨੇ ਲਿਆ ਸਰਕਾਰੀ ਬੱਸਾਂ ਵਿਚ ਮੁਫ਼ਤ ਯਾਤਰਾ ਦਾ ਲਾਭ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

4 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

4 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

4 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

5 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

5 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

5 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

7 hours ago
Hindi News
English News
Thursday, November 26, 2026
No Result
View All Result
14 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੋ ਦਿਨਾਂ ਵਿੱਚ ਜਲੰਧਰ ਤੋਂ 4949 ਔਰਤਾਂ ਨੇ ਲਿਆ ਸਰਕਾਰੀ ਬੱਸਾਂ ਵਿਚ ਮੁਫ਼ਤ ਯਾਤਰਾ ਦਾ ਲਾਭ

April 3, 2021
in ਖਬਰਾਂ, ਪੰਜਾਬ
ਦੋ ਦਿਨਾਂ ਵਿੱਚ ਜਲੰਧਰ ਤੋਂ 4949 ਔਰਤਾਂ ਨੇ ਲਿਆ ਸਰਕਾਰੀ ਬੱਸਾਂ ਵਿਚ ਮੁਫ਼ਤ ਯਾਤਰਾ ਦਾ ਲਾਭ

ਦੋ ਦਿਨਾਂ ਵਿੱਚ ਜਲੰਧਰ ਤੋਂ 4949 ਔਰਤਾਂ ਨੇ ਲਿਆ ਸਰਕਾਰੀ ਬੱਸਾਂ ਵਿਚ ਮੁਫ਼ਤ ਯਾਤਰਾ ਦਾ ਲਾਭ

ਸੂਬਾ ਸਰਕਾਰ ਵੱਲੋਂ ਮਹਿਲਾ ਯਾਤਰੀਆਂ ਨੂੰ ਮੁਫ਼ਤ ਬੱਸ ਸੇਵਾਵਾਂ ਦੇਣ ਦੇ ਫੈਸਲੇ ਨੂੰ ਜ਼ਿਲ੍ਹੇ ਭਰ ਵਿਚ ਮਿਲ ਰਿਹਾ ਭਰਵਾਂ ਹੁੰਗਾਰਾ

ਲਾਭਪਾਤਰੀ ਔਰਤਾਂ ਨੇ ਇਸ ਉਪਰਾਲੇ ਨੂੰ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਕਰਾਰ ਦਿੱਤਾ

ਦੋ ਦਿਨਾਂ ਵਿੱਚ ਜਲੰਧਰ ਤੋਂ 4949 ਔਰਤਾਂ ਨੇ ਲਿਆ ਸਰਕਾਰੀ ਬੱਸਾਂ ਵਿਚ ਮੁਫ਼ਤ ਯਾਤਰਾ ਦਾ ਲਾਭ

ਜਲੰਧਰ, 3 ਅਪ੍ਰੈਲ (ਵਿਸ਼ਵ ਵਾਰਤਾ)-ਕੈਪਟਨ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਦੇਣ ਦੇ ਫੈਸਲੇ ਨੂੰ ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਪਿਛਲੇ ਦੋ ਦਿਨਾਂ ਵਿਚ ਜਲੰਧਰ ਰੋਡਵੇਜ਼ ਡਿਪੂਆਂ ਤੋਂ 4949 ਔਰਤਾਂ ਨੇ ਸਰਕਾਰੀ ਬੱਸਾਂ ਵਿਚ ਮੁਫ਼ਤ ਯਾਤਰਾ ਦਾ ਲਾਭ ਲਿਆ ਹੈ। 

                ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਤੇਜਿੰਦਰ ਸ਼ਰਮਾ ਅਤੇ ਨਵਰਾਜ ਬਾਤਿਸ਼ ਨੇ ਦੱਸਿਆ ਕਿ ਕੁੱਲ 4949 ਮਹਿਲਾ ਯਾਤਰੀਆਂ ਵੱਲੋਂ 1 ਅਤੇ 2 ਅਪ੍ਰੈਲ, 2021 ਨੂੰ ਦੋਵੇਂ ਡਿਪੂਆਂ ਦੀਆਂ 185 ਸਰਕਾਰੀ ਬੱਸਾਂ ਰਾਹੀਂ ਇਸ ਸਹੂਲਤ ਦਾ ਲਾਭ ਲਿਆ ਗਿਆ ਹੈ। ਸਕੀਮ ਦੀ ਸ਼ੁਰੂਆਤ ਵਾਲੇ ਦਿਨ ਲਗਭਗ 1529 ਔਰਤਾਂ ਨੇ ਮੁਫ਼ਤ ਯਾਤਰਾ ਕੀਤੀ ਜਦਕਿ ਅਗਲੇ ਦਿਨ 3462 ਲਾਭਪਾਤਰੀਆਂ ਨੇ ਇਸ ਸਹੂਲਤ ਦਾ ਲਾਭ ਉਠਾਇਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਯੋਜਨਾ ‘ਤੇ ਹੁਣ ਤੱਕ ਕਾਫੀ ਰਾਸ਼ੀ ਖਰਚ ਕੀਤੀ ਗਈ ਹੈ।

                ਜਨਰਲ ਮੈਨੇਜਰਾਂ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦੀ ਅਧਿਕਾਰਤ ਤੌਰ ‘ਤੇ ਸ਼ੁਰੂਆਤ ਭਾਵ 1 ਅਪ੍ਰੈਲ 2021 ਤੋਂ ਪਹਿਲਾਂ ਹੀ ਬੱਸਾਂ ਵਿੱਚ ਢੁੱਕਵੇਂ ਪ੍ਰਬੰਧ ਕਰ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਟਿਕਟਿੰਗ ਮਸ਼ੀਨਾਂ ਵਿੱਚ ਵੱਖ-ਵੱਖ ਸਾਫ਼ਟਵੇਅਰ ਅਪਡੇਟਸ ਨੂੰ ਸ਼ਾਮਲ ਕੀਤਾ ਗਿਆ। ਇਸ ਤੋਂ ਇਲਾਵਾ ਮਹਿਲਾ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੱਸਾਂ ਵਿੱਚ ਪੈਨਿਕ ਬਟਨ ਅਤੇ ਜੀਪੀਐਸ ਟਰੈਕਿੰਗ ਪ੍ਰਣਾਲੀਆਂ ਦੀ ਸ਼ੁਰੂਆਤ ਕੀਤੀ ਗਈ।

                ਦੂਜੇ ਪਾਸੇ ਰਾਜ ਭਰ ਵਿੱਚ ਲਾਭਪਾਤਰੀ ਔਰਤਾਂ ਵੱਲੋਂ ਸੁਰੱਖਿਅਤ, ਭਰੋਸੇਮੰਦ ਅਤੇ ਮੁਫ਼ਤ ਯਾਤਰਾ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਕੈਪਟਨ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਰੋਜ਼ਾਨਾ ਯਾਤਰਾ ਕਰਨ ਵਾਲੀ ਸਰਬਜੀਤ ਕੌਰ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਸੂਬਾ ਸਰਕਾਰ ਦੇ ਫੈਸਲੇ ਨੂੰ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਦੱਸਿਆ। ਉਸ ਨੇ ਕਿਹਾ ਕਿ ਔਰਤਾਂ ਨੂੰ ਮੁਫ਼ਤ ਬੱਸ ਸੇਵਾਵਾਂ ਤੋਂ ਇਲਾਵਾ ਪੈਨਿਕ ਬਟਨ ਅਤੇ ਬੱਸਾਂ ਦੀ ਜੀਪੀਐਸ ਟਰੈਕਿੰਗ ਉਨ੍ਹਾਂ ਵਿਚ ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਗੇ ।

                ਇਕ ਹੋਰ ਯਾਤਰੀ ਬਲਜੀਤ ਕੌਰ ਨੇ ਕਿਹਾ ਕਿ ਇਹ ਫੈਸਲਾ ਔਰਤਾਂ ਦੀ ਸਮਾਜਿਕ-ਆਰਥਿਕ ਭਲਾਈ ਦੇ ਨਜ਼ਰੀਏ ਤੋਂ ਲੰਮੇ ਸਮੇਂ ਲਈ ਪ੍ਰਭਾਵ ਪਾਵੇਗਾ ਕਿਉਂਕਿ ਇਸ ਨਾਲ ਦੂਰ-ਦੁਰਾਡੇ ਦੇ ਇਲਾਕਿਆਂ ਦੀਆਂ ਲੜਕੀਆਂ ਉੱਚ ਸਿੱਖਿਆ ਅਤੇ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਕਰਨ ਦੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵੱਡੇ ਸ਼ਹਿਰਾਂ ਵਿਚ ਜਾਣ ਲਈ ਉਤਸ਼ਾਹਤ ਹੋਣਗੀਆਂ।  

 ਬਾਕਸ

ਸ਼ਹਿਰ ਵਿੱਚ ਵਟਸ ਐਪ ਸਟੇਟਸ ਵਜੋਂ ਟਰੈਂਡ ਕਰਦੀ ਰਹੀ ਜ਼ੀਰੋ ਕਿਰਾਏ ਦੀ ਰਸੀਦ

                ਰਾਜ ਸਰਕਾਰ ਵੱਲੋਂ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦੇ ਫੈਸਲੇ ਨੂੰ ਸ਼ਹਿਰ ਵਿੱਚ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਵੱਲੋਂ ਜ਼ੀਰੋ ਕਿਰਾਏ ਦੀ ਰਸੀਦ ਨੂੰ ਵਟਸ ਐਪ ਸਟੇਟਸ, ਡੀਪੀ ਅਤੇ ਫੇਸਬੁੱਕ ਸਟੋਰੀ ਵਜੋਂ ਪੋਸਟ ਕੀਤਾ ਜਾ ਰਿਹਾ ਹੈ। ਸਰਕਾਰੀ ਬੱਸ ਵਿੱਚ ਸਫ਼ਰ ਕਰਨ ‘ਤੇ ਮਹਿਲਾ ਯਾਤਰੀਆਂ ਨੂੰ ਇਕ ਟਿਕਟ ਮਿਲ ਰਹੀ ਹੈ, ਜੋ ਜ਼ੀਰੋ-ਕਿਰਾਇਆ ਦਰਸਾਉਂਦੀ ਹੈ, ਜਿਸ ਨੂੰ ਲਾਭਪਾਤਰੀਆਂ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਜਾ ਰਿਹਾ ਹੈ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
2 weeks ago
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 