ਹੁਸ਼ਿਆਰਪੁਰ 18 ਜੂਨ ( ਵਿਸ਼ਵ ਵਾਰਤਾ )-:
ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 476 ਸੈਪਲ ਲੈਣ ਲੈਬ ਤੋ ਅੱਜ 885 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਤੇ 2 ਪਾਜੇਟਿਵ ਕੇਸ ਆਉਣ ਨਾਲ ਪਾਜੇਟਿਵ ਕੇਸਾਂ ਦੀ ਗਿਣਤੀ 151 ਹੋ ਗਈ ਹੈ । ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 8921 ਹੋ ਗਈ ਹੈ , ਤੇ 7266 ਨੈਗਟਿਵ ਅਤੇ 1484 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, ਪਾਜੇਟਿਵ ਮਰੀਜਾਂ ਦੀ ਗਿਣਤੀ 151 ਹੋ ਗਈ ਹੈ । 24 ਸੈਪਲ ਇੰਵੈਲਡ ਹਨ , 5 ਦੀ ਮੌਤ ਤੇ , ਐਕਟਿਵ 14 ਕੇਸ ਹਨ । ਇਹ ਜਾਣਕਾਰੀ ਸਿਵਲ ਸਰਜਨ ਡਾ ਜਸਬੀਰ ਸਿੰਘ ਵੱਲੋ ਅੱਜ ਮੀਡੀਆ ਨਾਲ ਸਾਝੀ ਕੀਤੀ । ਉਹਨਾਂ ਦੱਸਿਆ ਕਿ ਇਕ ਹੁਸ਼ਿਆਰਪੁਰ ਸ਼ਹਿਰ ਦੀ ਔਰਤ 39 ਅਤੇ ਦੂਸਰਾਂ ਬਲਾਕ ਹਾਜੀਪੁਰ ਔਰਤ 80 ਸਾਲ ਦੀ ਹੈ ਸਿਹਤ ਐਡਵਾਈਜਰੀ ਜਾਰੀ ਕਰਦੇ ਹੋਏ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘਰ ਤੋ ਬਾਹਰ ਨਿਕਲ ਸਮੇ ਮੂੰਹ ਤੇ ਮਾਸਿਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀ ਕਰਦਾ ਉਸ ਨੂੰ ਸਰਕਾਰ ਵੱਲੋ ਜੁਰਮਾਨਾ ਕੀਤਾ ਜਾਵੇਗਾ ।
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...





















