ਹੁਸ਼ਿਆਰਪੁਰ 25 ਜੂਨ (ਵਿਸ਼ਵ ਵਾਰਤਾ ): ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 459 ਨਵੇ ਸੈਪਲ ਲੈਣ ਤੋ 438 ਸੈਪਲਾਂ ਦੀ ਲੈਬ ਤੋ ਪ੍ਰਾਪਤ ਰਿਪੋਟ ਹੋਣ ਤੇ ਪਾਜੇਟਿਵ ਕੇਸਾਂ ਦੀ ਗਿਣਤੀ 169 ਹੋ ਗਈ ਹੈ । ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 11447 ਹੋ ਗਈ ਹੈ , ਤੇ 10571 ਨੈਗਟਿਵ ਅਤੇ 690 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, ਪਾਜੇਟਿਵ ਮਰੀਜਾਂ ਦੀ ਗਿਣਤੀ 169 ਹੋ ਗਈ ਹੈ । 27 ਸੈਪਲ ਇੰਵੈਲਡ ਹਨ , 5 ਦੀ ਮੌਤ ਦੀ ਮੌਤ ਹੋ ਗਈ ਹੈ 13 ਕੇਸ ਐਕਟਿਵ ਹਨ ਤੇ 151 ਮਰੀਜ ਠੀਕ ਹੋ ਕਿ ਆਪਣੇ ਘਰ ਨੂੰ ਜਾ ਚੂਕੇ ਹਨ । ਇਹ ਜਾਣਕਾਰੀ ਸਿਵਲ ਸਰਜਨ ਡਾ ਜਸਬੀਰ ਸਿੰਘ ਵੱਲੋ ਅੱਜ ਮੀਡੀਆ ਨਾਲ ਸਾਝੀ ਕੀਤੀ । ਹੋਰ ਜਾਣਕਾਰੀ ਦਿੰਦੇ ਦੱਸਿਆ ਕਿ 51 ਸਾਲ ਦਾ ਵਿਆਕਤੀ ਜੋ ਦੇ ਪਿੰਡ ਰਾਮਪੁਰ ਸਿਹਤ ਕੇਦਰ ਪਾਲਦੀ ਤੇ ਦੂਜੀ ਔਰਤ ਉਮਰ 62 ਸਾਲ ਪਿੰਡ ਬਡਿਆਲ ਸਿਹਤ ਕੇਦਰ ਹਾਰਟਾ ਬਡਲਾਂ ਦਾ ਆਇਆ ਹੈ । ਸਿਹਤ ਐਡਵਾਈਜਰੀ ਜਾਰੀ ਕਰਦੇ ਹੋਏ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘਰ ਤੋ ਬਾਹਰ ਨਿਕਲ ਸਮੇ ਮੂੰਹ ਤੇ ਮਾਸਿਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀ ਕਰਦਾ ਉਸ ਨੂੰ ਸਰਕਾਰ ਵੱਲੋ ਜੁਰਮਾਨਾ ਕੀਤਾ ਜਾਵੇਗਾ ।
ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ – ਜ਼ਿਲ੍ਹਾ ਚੋਣ ਅਫ਼ਸਰ
ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼...