• Latest
  • Trending
ਦ੍ਰਿਸ਼ਟੀ ਪੰਜਾਬ ਵਲੋਂ ਅਬੋਹਰ ਹਲਕੇ ‘ਚ ਸਰਹੱਦੀ ਪਿੰਡਾਂ ਦੇ 5 ਪ੍ਰਾਇਮਰੀ ਸਕੂਲਾਂ ਨੂੰ ਕੀਤੇ ਕੰਪਿਊਟਰ ਦਾਨ

ਦ੍ਰਿਸ਼ਟੀ ਪੰਜਾਬ ਵਲੋਂ ਅਬੋਹਰ ਹਲਕੇ ‘ਚ ਸਰਹੱਦੀ ਪਿੰਡਾਂ ਦੇ 5 ਪ੍ਰਾਇਮਰੀ ਸਕੂਲਾਂ ਨੂੰ ਕੀਤੇ ਕੰਪਿਊਟਰ ਦਾਨ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

46 minutes ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

2 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

2 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

2 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

2 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

2 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

3 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

4 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

4 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

4 hours ago
Hindi News
English News
Friday, November 27, 2026
No Result
View All Result
16 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦ੍ਰਿਸ਼ਟੀ ਪੰਜਾਬ ਵਲੋਂ ਅਬੋਹਰ ਹਲਕੇ ‘ਚ ਸਰਹੱਦੀ ਪਿੰਡਾਂ ਦੇ 5 ਪ੍ਰਾਇਮਰੀ ਸਕੂਲਾਂ ਨੂੰ ਕੀਤੇ ਕੰਪਿਊਟਰ ਦਾਨ

October 5, 2021
in ਸਿੱਖਿਆ, ਪੰਜਾਬ
ਦ੍ਰਿਸ਼ਟੀ ਪੰਜਾਬ ਵਲੋਂ ਅਬੋਹਰ ਹਲਕੇ ‘ਚ ਸਰਹੱਦੀ ਪਿੰਡਾਂ ਦੇ 5 ਪ੍ਰਾਇਮਰੀ ਸਕੂਲਾਂ ਨੂੰ ਕੀਤੇ ਕੰਪਿਊਟਰ ਦਾਨ

ਦ੍ਰਿਸ਼ਟੀ ਪੰਜਾਬ ਵਲੋਂ ਅਬੋਹਰ ਹਲਕੇ ‘ਚ ਸਰਹੱਦੀ ਪਿੰਡਾਂ ਦੇ 5 ਪ੍ਰਾਇਮਰੀ ਸਕੂਲਾਂ ਨੂੰ ਕੀਤੇ ਕੰਪਿਊਟਰ ਦਾਨ

ਦ੍ਰਿਸ਼ਟੀ ਪੰਜਾਬ ਵਲੋਂ ਅਬੋਹਰ ਹਲਕੇ ‘ਚ ਸਰਹੱਦੀ ਪਿੰਡਾਂ ਦੇ 5 ਪ੍ਰਾਇਮਰੀ ਸਕੂਲਾਂ ਨੂੰ ਕੀਤੇ ਕੰਪਿਊਟਰ ਦਾਨ

ਸੁਲਤਾਨਪੁਰ ਲੋਧੀ ,5 ਅਕਤੂਬਰ(ਵਿਸ਼ਵ ਵਾਰਤਾ)-ਦ੍ਰਿਸ਼ਟੀ ਪੰਜਾਬ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਅਬੋਹਰ ਬਲਾਕ ਦੇ ਸਰਹੱਦੀ ਇਲਾਕੇ ਨਾਲ ਲੱਗਦੇ ਪੰਜ ਪਿੰਡਾਂ ਕਲਰ ਖੇੜਾ, ਮੌਜਗੜ੍ਹ, ਸੱਪਾਂਵਾਲੀ, ਖੂਈਆ ਸਰਵਰ ਤੇ ਪੰਜਕੋਸੀ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕੰਪਿਊਟਰ ਲਗਾਏ ਗਏ। ਇਸ ਮੁਹਿੰਮ ਦੀ ਅਗਵਾਈ ਕਰ ਰਹੇ ਗੁਰਵਿੰਦਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਦ੍ਰਿਸ਼ਟੀ ਪੰਜਾਬ ਦੇ ਬਾਨੀ ਕਨੇਡਾ ਵਸਦੇ ਐਡਵੋਕੇਟ ਹਰਮਿੰਦਰ ਸਿੰਘ ਢਿੰਲੋਂ ਵੱਲੋਂ ਪੰਜਾਬ ਦੀ ਮਿੱਟੀ ਲਈ ਬਣਦੇ ਆਪਣੇ ਫਰਜ਼ ਨੂੰ ਨਿਭਾਉਂਦਿਆਂ ਪਿਛਲੇ 8 ਸਾਲਾਂ ਦੌਰਾਨ ਵਿੱਦਿਅਕ ਖੇਤਰ ਵਿੱਚ ਵੱਡੀਆਂ ਸੇਵਾਵਾਂ ਨਿਭਾਈਆਂ ਹਨ। ਜਨਵਰੀ 2021 ਤੋਂ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਪ੍ਰੇਰਨਾਂ ਨਾਲ ਪੰਜਾਬ ਦੇ ਸਰਹੱਦੀ ਪਿੰਡਾਂ ਦੇ ਪ੍ਰਾਇਮਰੀ ਸਕੂਲਾਂ ਵਿੱਚ ਕੰਪਿਊਟਰ ਲਗਾਉਣ ਦੀ ਮੁਹਿੰਮ ਆਰੰਭੀ ਗਈ ਸੀ। ਇਸ ਮੁਹਿੰਮ ਅਧੀਨ ਹੁਣ ਤੱਕ 35 ਪ੍ਰਾਇਮਰੀ ਸਕੂਲਾਂ ਵਿੱਚ ਕੰਪਿਊਟਰ ਲਗਾਏ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਦਸੰਬਰ 2021 ਤੱਕ 50 ਕੰਪਿਊਟਰ ਲਗਾਉਣ ਦੀ ਯੋਜਨਾ ਹੈ।
ਸੱਤਵੇਂ ਫੇਸ ਦੌਰਾਨ ਅਬੋਹਰ ਹਲਕੇ ਵਿੱਚ ਕੰਪਿਊਟਰ ਲਗਾਉਣ ਸਮੇਂ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਵੱਲੋਂ ਕੰਪਿਊਟਰ ਲਗਾਉਣ ਲਈ ਸੰਤ ਸੀਚੇਵਾਲ ਜੀ ਦੀ ਟੀਮ ਦਾ ਨਿੱਘਾ ਸਵਾਗਤ ਕੀਤਾ। ਸੱਪਾਂਵਾਲੀ ਪ੍ਰਾਇਮਰੀ ਸਕੂਲ ਦੇ ਮੁਖ ਅਧਿਆਪਕ ਨਰਿੰਦਰ ਸਿੰਘ ਨੇ ਕਿਹਾ ਕਿ ਦ੍ਰਿਸ਼ਟੀ ਪੰਜਾਬ ਵੱਲੋਂ ਸਾਡੇ ਸਰਹੱਦੀ ਹਲਕੇ ਦੇ ਬੱਚਿਆ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੰਪਿਊਟਰ ਦਾਨ ਕਰਨ ਲਈ ਅਸੀਂ ਉਹਨਾਂ ਦੇ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਸਾਡੇ ਦਾਨੀ ਸੱਜਣਾ ਵੱਲੋਂ ਬਿੰਨ੍ਹਾਂ ਕਿਸੇ ਜਾਣ ਪਹਿਚਾਣ, ਰਿਸ਼ਤੇਦਾਰੀ ਅਤੇ ਦਿਖਾਵੇ ਤੋਂ ਦੂਰ ਲੋੜਵੰਦ ਬੱਚਿਆਂ ਦੇ ਉਜਵਲ ਭਵਿੱਖ ਦਾ ਫਿਕਰ ਕਰਨਾ ਬਹੁਤ ਵੱਡੀ ਗੱਲ ਹੈ।
ਕੰਪਿਊਟਰ ਦਾਨ ਦੇ ਅਖੀਰਲੇ ਪਿੰਡ ਪੰਜਕੋਸੀ ਵਿੱਚ ਸੰਦੀਪ ਜਾਖੜ ਵੀ ਮੁਹਿੰਮ ਵਿੱਚ ਸ਼ਾਮਿਲ ਹੋਏ। ਉਨ੍ਹਾਂ ਸੰਤ ਬਲਬੀਰ ਸਿਮਘ ਸੀਚੇਵਾਲ ਜੀ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਜੀ ਸੈਂਕੜੇ ਕਿਲੋਮੀਟਰ ਦੂਰ ਬੈਠੇ ਵੀ ਸਾਡੇ ਇਲਾਕੇ ਦੇ ਬੱਚਿਆ ਦੇ ਭਵਿੱਖ ਦਾ ਫਿਕਰ ਕਰ ਰਹੇ ਹਨ। ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਟੀਮ ਦਾ ਜੋ ਲਗਾਤਾਰ ਸਰਹੱਦੀ ਹਲਕੇ ਦੇ ਪਿੰਡਾਂ ਵਿੱਚ ਸਾਲ ਭਰ ਤੋਂ ਕੰਪਿਊਟਰ ਲਗਾਉਣ ਲਈ ਜੁਟੇ ਹੋਏ ਹਨ। ਇਸ ਮੌਕੇ ਸਮੂਹ ਸਕੂਲਾਂ ਦੇ ਸਟਾਫ, ਨਗਰ ਪੰਚਾਇਤਾਂ ਵੱਲੋਂ ਸੇਵਾਦਾਰ ਗੁਰਵਿੰਦਰ ਸਿੰਘ ਬੋਪਾਰਾਏ ਤੇ ਉਨ੍ਹਾਂ ਦੀ ਟੀਮ ਦਾ ਸਨਮਾਨ ਕੀਤਾ ਗਿਆ। ਸਾਰੇ ਸਕੂਲਾਂ ਵਿੱਚ ਸੰਤ ਸੀਚੇਵਾਲ ਜੀ ਦੀ ਟੀਮ ਵੱਲੋਂ ਤੁਲਸੀ, ਕੜੀਪੱਤਾ ਤੇ ਹਰੀ ਜਵੈਣ ਦੇ ਬੂਟੇ ਵੀ ਲਗਾਏ ਗਏ। ਬੱਚਿਆ ਨੂੰ ਆਪਣੇ ਜਨਮ ਦਿਨ ਜਾਂ ਹੋਰ ਇਤਿਹਾਸਿਕ ਦਿਨਾਂ ਦੌਰਾਨ ਬੂਟੇ ਲਾ ਕੇ ਵਾਤਾਵਰਣ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਲਈ ਵੀ ਪ੍ਰੇਰਿਆ।
ਇਸ ਮੁਹਿੰਮ ਦੌਰਾਨ ਪਿੰਡ ਗੋਬਿੰਦਗੜ੍ਹ ਦੀ ਨਗਰ ਪੰਚਾਇਤ ਅਤੇ ਮੋਹਤਬਰ ਸੱਜਣਾ ਨੇ ਮਾਸਟਰ ਦਲੀਪ ਕੁਮਾਰ ਦੇ ਗ੍ਰਹਿ ਵਿਖੇ ਸੰਤ ਸੀਚੇਵਾਲ ਜੀ ਦੀ ਟੀਮ ਨਾਲ ਮੁਲਾਕਾਤ ਕਰਕੇ ਆਪਣੇ ਨਗਰ ਨੂੰ ਪ੍ਰਦੂਸ਼ਣ ਮੁਕਤ ਤੇ ਹਰਿਆ ਭਰਿਆ ਬਣਾਉਣ ਲਈ ਵਿਚਾਰ ਚਰਚਾ ਕੀਤੀ ਅਤੇ ਜਲਦ ਸੀਚੇਵਾਲ ਪਹੁੰਚ ਕੇ ਸੀਚੇਵਾਲ ਮਾਡਲ ਦਾ ਅਧਿਐਨ ਕਰਨ ਅਤੇ ਸੀਚੇਵਾਲ ਨਰਸਰੀ ਤੋਂ ਹਰਬਲ ਬੂਟੇ ਲਿਆ ਕੇ ਆਪਣੇ ਪਿੰਡ ਨੂੰ ਹਰਿਆ ਭਰਿਆ ਬਣਾਉਣ ਦੀ ਸ਼ੁਰੂਆਤ ਕਰਨ ਦਾ ਸੰਕਲਪ ਲਿਆ। ਸਰਪੰਚ ਸੰਧੂ ਜੀ ਨੇ ਕਿਹਾ ਕਿ ਸਾਡਾ ਇਲਾਕਾ ਵਾਤਾਵਰਣ ਸੰਭਾਲ ਪ੍ਰਤੀ ਬਹੁਤ ਪਿਛੇ ਹੈ ਪਰ ਅਸੀਂ ਸੰਤ ਸੀਚੇਵਾਲ ਜੀ ਵੱਲੋਂ ਜ਼ਿਲ੍ਹਾ ਕਪੂਰਥਲਾ ਤੇ ਜਲੰਧਰ ਦੀ ਬਦਲੀ ਨੁਹਾਰ ਦੇ ਕਾਇਲ ਹਾਂ ਤੇ ਜਲਦ ਅਸੀਂ ਵੀ ਬਾਬਾ ਜੀ ਦੀ ਇਸ ਮੁਹਿੰਮ ਵਿੱਚ ਸ਼ਾਮਿਲ ਹੋ ਆਪਣੇ ਇਲਾਕੇ ਨੂੰ ਹਰਿਆ ਭਰਿਆ ਬਣਾਵਾਂਗੇ। ਇਸ ਮੌਕੇ ਚੌਧਰੀ ਪਰਿਵਾਰ ਤੇ ਸਮੂ੍ਹਹ ਨਗਰ ਪੰਚਾਇਤ ਵੱਲੋਂ ਗੁਰਵਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਰਜਿੰਦਰ ਸਿੰਘ ਧਰਾਂਗਵਾਲਾ, ਦਲੀਪ ਕੁਮਾਰ, ਨਰਿੰਦਰ ਸਿੰਘ ਮੁੱਖ ਅਧਿਆਪਕ ਸੱਪਾਂਵਾਲੀ, ਵਿਸ਼ਾਲ, ਬਲਵਿੰਦਰ ਸਿੰਘ, ਵਿਨੋਦ ਕੁਮਾਰ, ਸਰਪੰਚ ਰਾਜਕੁਮਾਰ ਕਲਰ ਖੇੜਾ, ਸਰਪੰਚ ਜੋਗਿੰਦਰ ਸਿੰਘ ਮੰਡੀ ਕਲਰ ਖੇੜਾ, ਰਸ਼ਪਿੰਦਰ ਕੌਰ ਕਲਰ ਖੇੜਾ, ਮੋਨੂੰ ਰਾਣੀ, ਮੱੁਖ ਅਧਿਆਪਕ ਮੌਜਗੜ੍ਹ ਸੁਭਾਸ਼ ਚੰਦਰ, ਅਜੇ ਕੁਮਾਰ, ਪੰਜਕੋਸੀ ਪ੍ਰਾਇਮਰੀ ਸਕੂਲ ਦੇ ਮੱੁਖ ਅਧਿਆਪਕ ਮੋਹਿੰਦਰ ਕੁਮਾਰ, ਪੰਚ ਦਇਆ ਰਾਮ, ਸਰਪੰਚ ੳਮਪ੍ਰਕਾਸ਼, ਜਸਵੰਤ ਸਿੰਘ, ਉਗਰਸੈਨ, ਖੂਈਆ ਸਰਵਰ ਦੀ ਸਰਪੰਚ ਸੁਨੀਤਾ ਰਾਣੀ, ਗਗਨਦੀਪ, ਮੈਂਬਰ ਪੰਚਾਇਤ, ਮੁੱਖ ਅਧਿਆਪਕ ਖੂਈਆ ਸਰਵਰ ਤੇ ਸੰਤ ਸੀਚੇਵਾਲ ਜੀ ਦੀ ਟੀਮ ਵਿੱਚ ਪ੍ਰਦੀਪ ਯਾਦਵ, ਗੁਰਕੀਰਤਪਾਲ ਸਿੰਘ ਤੇ ਜਗਜੀਤ ਸਿੰਘ ਜੱਗੀ ਆਦਿ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
2 weeks ago
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 