• Latest
  • Trending
ਦੱਖਣੀ ਅਫਰੀਕਾ ਖਿਲਾਫ ‘ਵਿਰਾਟ’ ਜਿੱਤ ਲਈ ਉਤਰੇਗੀ ਟੀਮ ਇੰਡੀਆ ਭਲਕੇ

ਦੱਖਣੀ ਅਫਰੀਕਾ ਖਿਲਾਫ ‘ਵਿਰਾਟ’ ਜਿੱਤ ਲਈ ਉਤਰੇਗੀ ਟੀਮ ਇੰਡੀਆ ਭਲਕੇ

8 years ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

30 minutes ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

51 minutes ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

2 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

3 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

3 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

3 hours ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

3 hours ago
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

3 hours ago
ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

3 hours ago
ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

3 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੱਖਣੀ ਅਫਰੀਕਾ ਖਿਲਾਫ ‘ਵਿਰਾਟ’ ਜਿੱਤ ਲਈ ਉਤਰੇਗੀ ਟੀਮ ਇੰਡੀਆ ਭਲਕੇ

February 15, 2018
in ਖੇਡਾਂ
ਦੱਖਣੀ ਅਫਰੀਕਾ ਖਿਲਾਫ ‘ਵਿਰਾਟ’ ਜਿੱਤ ਲਈ ਉਤਰੇਗੀ ਟੀਮ ਇੰਡੀਆ ਭਲਕੇ

ਸੈਂਚੂਰੀਅਨ, 15 ਫਰਵਰੀ : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 6 ਵਨਡੇ ਮੈਚਾਂ ਦੀ ਲੜੀ ਦਾ ਆਖਰੀ ਮੈਚ ਭਲਕੇ ਸੈਂਚੁਰੀਅਨ ਵਿਖੇ ਖੇਡਿਆ ਜਾਵੇਗਾ| ਇਹ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 4:30 ਵਜੇ ਸ਼ੁਰੂ ਹੋਵੇਗਾ|
ਲੜੀ ਵਿਚ 4-1 ਨਾਲ ਅੱਗੇ ਚੱਲ ਰਹੀ ਟੀਮ ਇੰਡੀਆ ਪਹਿਲਾਂ ਹੀ ਲੜੀ ਆਪਣੇ ਨਾਮ ਕਰ ਚੁੱਕੀ ਹੈ ਅਤੇ ਉਹ ਹੁਣ 5-1 ਨਾਲ ਇਸ ਲੜੀ ਨੂੰ ਆਪਣੇ ਨਾਮ ਕਰਨ ਦੇ ਇਰਾਦੇ ਨਾਲ ਮੈਦਾਨ ਉਤੇ ਉਤਰੇਗੀ| ਦੂਸਰੇ ਪਾਸੇ ਟੈਸਟ ਲੜੀ ਜਿੱਤਣ ਤੋਂ ਬਾਅਦ ਦੱ. ਅਫਰੀਕਾ ਦੀ ਟੀਮ ਦਾ ਵਨਡੇ ਲੜੀ ਵਿਚ ਪ੍ਰਦਰਸ਼ਨ ਬੇਹੱਦ ਮਾੜਾ ਰਿਹਾ ਹੈ| ਕੇਵਲ ਇੱਕ ਮੈਚ ਜਿੱਤਣ ਤੋਂ ਬਾਅਦ ਮੇਜ਼ਬਾਨ ਟੀਮ ਮੁੜ ਤੋਂ ਲੈਅ ਵਿਚ ਆਉਣ ਲਈ ਅੱਡੀ ਚੋਟੀ ਦਾ ਜੋਰ ਲਾ ਰਹੀ ਹੈ, ਫਿਰ ਚਾਹਲ ਅਤੇ ਕੁਲਦੀਪ ਦੀ ਫਿਰਕੀ ਅੱਗੇ ਉਹ ਬੇਵੱਸ ਨਜ਼ਰ ਆਈ ਹੈ|

ਨੰਬਰ ਇੱਕ ਉਤੇ ਪਹੁੰਚੀ ਟੀਮ ਇੰਡੀਆ
ਦੱਖਣੀ ਅਫਰੀਕਾ ਖਿਲਾਫ ਲੜੀ ਜਿੱਤ ਕੇ ਟੀਮ ਇੰਡੀਆ ਵਨਡੇ ਰੈਂਕਿੰਗ ਵਿਚ ਨੰਬਰ ਇੱਕ ਉਤੇ ਪਚੁੰਚ ਗਈ ਹੈ| ਲਿਹਾਜਾ ਉਹ ਆਖਰੀ ਵਨਡੇ ਮੈਚ ਜਿੱਤ ਕੇ ਆਪਣੀ ਰੈਂਕਿੰਗ ਨੂੰ ਹੋਰ ਮਜਬੂਤ ਕਰਨ ਦੇ ਇਰਾਦੇ ਨਾਲ ਮੈਦਾਨ ਉਤੇ ਉਤਰੇਗੀ|

ਵਿਰਾਟ ਕੋਹਲੀ ਦੀ ਕਪਤਾਨੀ ਦੀ ਪ੍ਰਸੰਸਾ
ਇਸ ਲੜੀ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਭਾਰਤੀ ਪਿੱਚਾਂ ਉਤੇ ਬਿਹਤਰੀਨ ਪ੍ਰਦਰਸਨ ਕੀਤਾ ਅਤੇ ਟੀਮ ਇੰਡੀਆ ਨੇ ਵੱਡੀਆਂ ਜਿੱਤਾਂ ਦਰਜ ਕੀਤੀਆਂ| ਹੁਣ ਵਿਦੇਸ਼ੀ ਪਿੱਚਾਂ ਉਤੇ ਵੀ ਵਿਰਾਟ ਨੇ ਦਿਖਾ ਦਿੱਤਾ ਹੈ ਕਿ ਉਹ ਨਾ ਕੇਵਲ ਇੱਕ ਬਿਹਤਰੀਨ ਬੱਲੇਬਾਜ ਹਨ, ਬਲਕਿ ਇੱਕ ਉਚ ਕੋਟੀ ਦੇ ਕਪਤਾਨ ਵੀ ਹਨ|

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

by Navjot
July 4, 2026
0

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ ਭਾਰਤ ਲਈ ਡੈਬਿਊ ਕਰਨ ਵਾਲਾ ਸਭ ਤੋਂ ਘੱਟ ਉਮਰ...

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

by Navjot
July 4, 2026
0

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ ਕਪਤਾਨ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ...

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

by Navjot
July 4, 2026
0

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ ਭਾਰਤ ਨੇ ਟਾਸ ਜਿੱਤ ਕੇ ਲਿਆ ਹੈ ਬੱਲੇਬਾਜ਼ੀ...

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

by Ranjit Singh
July 4, 2026
0

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ ! ਚੰਡੀਗੜ੍ਹ, 4...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

by Navjot
July 4, 2026
0

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ ਭਾਰਤ ਲਈ ਡੈਬਿਊ ਕਰਨ ਵਾਲਾ ਸਭ ਤੋਂ ਘੱਟ ਉਮਰ...

Most Popular

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

by Ranjit Singh
7 hours ago
0

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ ! ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ) – ਮਰਹੂਮ ਪੰਜਾਬੀ ਗਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 