
ਡਰਬਨ, 1 ਫਰਵਰੀ : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪਹਿਲੇ ਵਨਡੇ ਮੈਚ ਵਿਚ ਦੱਖਣੀ ਅਫਰੀਕਾ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜੀ ਕਰਨ ਦਾ ਫੈਸਲਾ ਕੀਤਾ ਹੈ|
ਦੱਸਣਯੋਗ ਹੈ ਕਿ 6 ਵਨਡੇ ਮੈਚਾਂ ਦੀ ਲੜੀ ਦਾ ਇਹ ਪਹਿਲਾ ਮੈਚ ਹੈ| ਇਹ ਮੈਚ ਡਰਬਨ ਦੇ ਮੈਦਾਨ ਉਤੇ ਖੇਡਿਆ ਜਾ ਰਿਹਾ ਹੈ|
Asia Cup Rising Stars 2026 : ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...






















