ਦੱਤਾਤ੍ਰੇਅ ਬੰਡਾਰੂ ਨੇ ਹਰਿਆਣਾ ਦੇ ਰਾਜਪਾਲ ਵਜੋਂ ਚੁੱਕੀ ਸਹੁੰ ਪਹਿਲਾਂ ਰਹਿ ਚੁੱਕੇ ਹਨ ਹਿਮਾਚਲ ਪ੍ਰਦੇਸ਼ ਦੇ ਗਵਰਨਰ
ਚੰਡੀਗੜ੍ਹ,15 ਜੁਲਾਈ(ਵਿਸ਼ਵ ਵਾਰਤਾ) ਦੱਤਾਤ੍ਰੇਅ ਬੰਡਾਰੂ ਜੋ ਕਿ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਗਵਰਨਰਰਹਿ ਚੁੱਕੇ ਹਨ ,ਨੇ ਅੱਜ ਚੰਡੀਗੜ੍ਹ ਵਿਖੇ ਹਰਿਆਣਾ ਦੇ ਗਵਰਨਰ ਵਜੋਂ ਸਹੁੰ ਚੁੱਕੀ