• Latest
  • Trending
ਧਰਨਾ ਸਥਾਨ ਉਤੇ ਪਾਣੀ, ਪਖਾਨਾ, ਦਵਾਈਆਂ ਸਮੇਤ ਸਾਰੀਆਂ ਜ਼ਰੂਰੀ ਵਸਤਾਂ ਦਾ ਪ੍ਰਬੰਧ ਕਰਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ ਕੇਜਰੀਵਾਲ ਸਰਕਾਰ : ਰਾਘਵ ਚੱਢਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

7 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

10 hours ago
Hindi News
English News
Sunday, November 22, 2026
No Result
View All Result
13 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਧਰਨਾ ਸਥਾਨ ਉਤੇ ਪਾਣੀ, ਪਖਾਨਾ, ਦਵਾਈਆਂ ਸਮੇਤ ਸਾਰੀਆਂ ਜ਼ਰੂਰੀ ਵਸਤਾਂ ਦਾ ਪ੍ਰਬੰਧ ਕਰਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ ਕੇਜਰੀਵਾਲ ਸਰਕਾਰ : ਰਾਘਵ ਚੱਢਾ

November 28, 2020
in ਖਬਰਾਂ, ਪੰਜਾਬ
ਧਰਨਾ ਸਥਾਨ ਉਤੇ ਪਾਣੀ, ਪਖਾਨਾ, ਦਵਾਈਆਂ ਸਮੇਤ ਸਾਰੀਆਂ ਜ਼ਰੂਰੀ ਵਸਤਾਂ ਦਾ ਪ੍ਰਬੰਧ ਕਰਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ ਕੇਜਰੀਵਾਲ ਸਰਕਾਰ : ਰਾਘਵ ਚੱਢਾ

ਧਰਨਾ ਸਥਾਨ ਉਤੇ ਪਾਣੀ, ਪਖਾਨਾ, ਦਵਾਈਆਂ ਸਮੇਤ ਸਾਰੀਆਂ ਜ਼ਰੂਰੀ ਵਸਤਾਂ ਦਾ ਪ੍ਰਬੰਧ ਕਰਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ ਕੇਜਰੀਵਾਲ ਸਰਕਾਰ : ਰਾਘਵ ਚੱਢਾ

ਔਖੇ ਸਮੇਂ ਕਿਸਾਨਾਂ ਦੀ ਕੇਜਰੀਵਾਲ ਸਰਕਾਰ ਨੇ ਫੜ੍ਹੀ ਬਾਂਹ : ਅਨਮੋਲ ਗਗਨ ਮਾਨ

ਕਿਸਾਨ ਦੀ ਇੱਛਾ ਅਨੁਸਾਰ ਹੁਣ ਕੁੰਡਲੀ ਵਿਚ ਵੀ ਸੁਵਿਧਾਵਾਂ ਦਾ ਪ੍ਰਬੰਧ ਕਰੇਗੀ ਆਪ ਸਰਕਾਰ

ਧਰਨਾ ਸਥਾਨ ਉਤੇ ਪਾਣੀ, ਪਖਾਨਾ, ਦਵਾਈਆਂ ਸਮੇਤ ਸਾਰੀਆਂ ਜ਼ਰੂਰੀ ਵਸਤਾਂ ਦਾ ਪ੍ਰਬੰਧ ਕਰਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ ਕੇਜਰੀਵਾਲ ਸਰਕਾਰ : ਰਾਘਵ ਚੱਢਾ

ਨਵੀਂ ਦਿੱਲੀ/ਚੰਡੀਗੜ੍ਹ, 28 ਨਵੰਬਰ( ਵਿਸ਼ਵ ਵਾਰਤਾ )-‘ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਿੱਲੀ ਦੀ ਸਰਕਾਰ ਹਰ ਸੰਭਵ ਮਦਦ ਕਰੇਗੀ। ਕਿਸਾਨ ਜਿਸ ਥਾਂ ਉਤੇ ਵੀ ਬੈਠ ਕੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ, ਉਨ੍ਹਾਂ ਦੀ ਦੇਖਭਾਲ ਕਰਨਾ ਕੇਜਰੀਵਾਲ ਸਰਕਾਰ ਦਾ ਮੁੱਖ ਫਰਜ਼ ਹੈ।” ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਧਰਨਾ ਦੇ ਰਹੇ ਕਿਸਾਨਾਂ ਨੂੰ ਮਿਲਣ ਤੋਂ ਬਾਅਦ ਕੀਤਾ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਦੀ ਰਾਖੀ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਉਨ੍ਹਾਂ ਨਾਲ ਕਿਸੇ ਪ੍ਰਕਾਰ ਦਾ ਧੱਕਾ ਬਰਦਾਸਤ ਨਹੀਂ ਕੀਤਾ ਜਾਵੇਗਾ।

ਚੱਢਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪਹਿਲਾਂ ਤੋਂ ਹੀ ਬੁਰਾੜੀ ਦੇ ਗਰਾਉਂਡ ਵਿਚ ਪਾਣੀ, ਬਿਜਲੀ, ਪਖਾਨੇ, ਦਵਾਈਆਂ ਅਤੇ ਲੰਗਰ ਦਾ ਪ੍ਰਬੰਧ ਕਰ ਦਿੱਤਾ ਸੀ, ਪ੍ਰੰਤੂ ਕਿਉਂ ਜੋ ਕਿਸਾਨ ਕੁੰਡਲੀ ਬਾਰਡਰ ਉਤੇ ਬੈਠਕੇ ਹੀ ਆਪਣਾ ਸੰਘਰਸ਼ ਕਰਨਾ ਚਾਹੁੰਦੇ ਹਨ, ਕੇਜਰੀਵਾਲ ਸਰਕਾਰ ਹੁਣ ਉਸ ਸਥਾਨ ਉਤੇ ਮੁਢਲੀਆਂ ਸਹੂਲਤਾਵਾਂ ਪ੍ਰਦਾਨ ਕਰੇਗੀ। ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹਰ ਫੈਸਲੇ ਦਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜਕੇ ਸੰਘਰਸ਼ ਆਪਣਾ ਬਣਦਾ ਯੋਗਦਾਨ ਦਿੰਦੀ ਰਹੇਗੀ।

ਆਪ ਆਗੂ ਅਤੇ ਯੂਥ ਵਿੰਗ ਪੰਜਾਬ ਦੇ ਸੂਬਾ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਔਖੇ ਵੇਲੇ ਲਈ ਬਾਂਹ ਫੜ੍ਹਨ ਲਈ ਅਸੀਂ ਹਮੇਸ਼ਾ ਅਰਵਿੰਦ ਕੇਜਰੀਵਾਲ ਦੇ ਰਿਣੀ ਰਹਾਂਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਹ ਗੱਲ ਸਮਝ ਲਵੇ ਕਿ ਕਿਸਾਨ ਆਪਣਾ ਬਣਦਾ ਹੱਕ ਲਏ ਬਿਨਾਂ ਨਹੀਂ ਮੁੜਨਗੇ, ਇਸ ਲਈ ਜਿੰਨਾ ਜਲਦੀ ਹੋ ਸਕੇ ਉਨ੍ਹਾਂ ਦੀਆਂ ਮੰਨ ਕੇ ਮੁੱਦਾ ਦਾ ਇਕ ਸਾਰਥਿਕ ਹੱਲ ਦੇਣ ਵੱਲ ਕਦਮ ਪੁੱਟੇ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਖੱਟਰ ਸਰਕਾਰ ਨੇ ਆਪਣੀ ਪੂਰੀ ਵਾਹ ਲਾ ਕੇ ਕਿਸਾਨਾਂ ਨੂੰ ਰੋਕਣ ਦਾ ਯਤਨ ਕੀਤਾ ਹੈ, ਪ੍ਰੰਤੂ ਉਨ੍ਹਾਂ ਦੇ ਪੱਲੇ ਕੁੱਝ ਨਹੀਂ ਪਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

by Navjot
November 21, 2026
0

  ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

by Navjot
3 weeks ago
0

ਮੈਡ੍ਰਿਡ, 28 ਅਕਤੂਬਰ (ਵਿਸ਼ਵ ਵਾਰਤਾ) ਸਪੇਨ ਦੇ ਟੋਲੇਡੋ ਸੂਬੇ ਵਿੱਚ ਬੁੱਧਵਾਰ ਨੂੰ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ ਹੋ ਗਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 