• Latest
  • Trending
ਧਰਮਸੋਤ ਵਲੋਂ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ

ਧਰਮਸੋਤ ਵਲੋਂ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ

9 years ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

7 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

44 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

1 hour ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਧਰਮਸੋਤ ਵਲੋਂ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ

April 16, 2018
in ਪੰਜਾਬ
ਧਰਮਸੋਤ ਵਲੋਂ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ

ਧਰਮਸੋਤ ਵਲੋਂ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ

ਚੰਡੀਗੜ੍ਹ, 16 ਅਪਰੈਲ (ਵਿਸ਼ਵ ਵਾਰਤਾ) : ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਜੰਗਲਾਂ ਅਤੇ ਜੰਗਲੀ ਜਾਨਵਰਾਂ ਨੂੰ ਅੱਗਾਂ ਤੋਂ ਬਚਾਉਣ ਲਈ ਸੂਬੇ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ।

ਜੰਗਲ ਨੇੜਲੇ ਖੇਤਾਂ ਨੂੰ ਅੱਗ ਤੋਂ ਬਚਾਉਣ ਲਈ ਲੋਕਾਂ ਅਤੇ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਜੰਗਲੀ ਰਕਬਿਆਂ ਵਿੱਚ ਅੱਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਨਹਿਰਾਂ, ਡਰੇਨਾਂ ਅਤੇ ਰੇਲ ਪਟੜੀਆਂ ਦੇ ਨਾਲ ਲਗਦੇ ਖੇਤਰਾਂ ‘ਚ ਕਿਸਾਨਾਂ ਵਲੋਂ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਇਨ੍ਹਾਂ ਜੰਗਲੀ ਖੇਤਰਾਂ ‘ਚ ਅੱਗ ਲੱਗਣ ਦਾ ਖ਼ਤਰਾ ਬਹੁਤ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਜੰਗਲੀ ਬਲਾਕਾਂ, ਜੰਗਲੀ ਜੀਵ ਰੱਖਾਂ ਅਤੇ ਬੰਦ ਰਕਬਿਆਂ ਵਿੱਚ ਬਿਨ੍ਹਾਂ ਸੋਚੇ ਸਮਝੇ ਬੀੜੀ-ਸਿਗਰਟ ਦਾ ਟੁਕੜਾ ਸੁੱਟਣ ਨਾਲ, ਸ਼ਹਿਦ ਇਕੱਠਾ ਕਰਨ ਵਾਲਿਆਂ ਜਾਂ ਪਸ਼ੂ ਚਾਰਨ ਵਾਲਿਆਂ ਵਲੋਂ ਅੱਗ ਬਾਲਣ ਨਾਲ ਜੰਗਲੀ ਇਲਾਕਿਆਂ ‘ਚ ਅੱਗ ਲੱਗ ਜਾਂਦੀ ਹੈ, ਜਿਸ ਨਾਲ ਜੰਗਲੀ ਜੀਵਾਂ ਅਤੇ ਜੰਗਲਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ।

ਸ. ਧਰਮਸੋਤ ਨੇ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਨਾਲ ਜਿੱਥੇ ਖੇਤਾਂ ਨਾਲ ਲਗਦੀ ਜੰਗਲਾਤ ਦੀ ਸੰਪਤੀ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਹੀ ਇਸ ਨਾਲ ਵਾਤਾਵਰਣ ਪ੍ਰਦੂਸ਼ਤ ਹੋਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਬੀੜਾਂ ਦੇ ਆਸ-ਪਾਸ ਰਹਿਣ ਵਾਲੇ ਵਸਨੀਕਾਂ ਅਤੇ ਕੰਢੀ ਏਰੀਏ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜਾਣੇ-ਅਣਜਾਣੇ ਵਿੱਚ ਬੀੜੀ-ਸਿਗਰਟ ਆਦਿ ਦਾ ਜਲਦਾ ਟੁਕੜਾ ਨਾ ਸੁੱਟਿਆ ਜਾਵੇ ਅਤੇ ਕੋਈ ਅੱਗ ਨਾ ਲਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਅੱਗ ਬਾਲਣ ਦੀ ਲੋੜ ਹੋਵੇ ਤਾਂ ਉਸ ਨੂੰ ਪੂਰੀ ਤਰ੍ਹਾਂ ਬੁਝਾਇਆ ਜਾਵੇ ਤਾਂ ਕਿ ਜੰਗਲ, ਜੰਗਲਾਤ ਸੰਪਤੀ ਅਤੇ ਜੰਗਲੀ ਜੀਵ ਅੱਗ ਦੀ ਲਪੇਟ ‘ਚ ਆਉਣ ਤੋਂ ਬਚ ਸਕਣ।

ਸ. ਧਰਮਸੋਤ ਨੇ ਅੱਗੇ ਕਿਹਾ ਜੰਗਲੀ ਖੇਤਰਾਂ ਨੂੰ ਅੱਗ ਲੱਗਣ ਦੀ ਸੂਰਤ ਵਿੱਚ ਸੂਬਾ ਵਾਸੀ ਪੁਲੀਸ, ਮਾਲ ਵਿਭਾਗ, ਫਾਇਰ ਵਿਭਾਗ ਅਤੇ ਜੰਗਲਾਤ ਵਿਭਾਗ ਦੀ ਮਦਦ ਲੈਣ ਅਤੇ ਸੂਚਨਾ ਸਾਂਝੀ ਕਰਨ ਦੀ ਖੇਚਲ ਕਰਨ। ਉਨ੍ਹਾਂ ਕਿਹਾ ਕਿ ਅੱਗਾਂ ਦੀ ਰੋਕਥਾਮ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਵਣ ਮੰਡਲਾਂ ਦੇ ਸੰਪਰਕ ਨੰਬਰਾਂ ‘ਤੇ ਅਤੇ ਹੈਲਪ ਲਾਈਨ ਨੰਬਰਾਂ ‘ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨਾਗਰਿਕ ਨੂੰ ਜਦੋਂ ਵੀ ਕਿਸੇ ਜੰਗਲ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੀ  ਹੈ ਤਾਂ ਤੁਰੰਤ ਇਸ ਦੀ ਸੂਚਨਾ ਸਬੰਧਤ ਜੰਗਲਾਤ ਅਧਿਕਾਰੀ/ਕਰਮਚਾਰੀ ਨੂੰ ਦੇਣ ਦੀ ਖੇਚਲ ਕੀਤੀ ਜਾਵੇ। ਜੰਗਲਾਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਦੇ ਸਮੁੱਚੇ ਜੰਗਲਾਤ ਖੇਤਰਾਂ ‘ਚ ਗਸ਼ਤ ਵਧਾਉਣ ਅਤੇ ਅੱਗਾਂ ਤੇ ਹੋਰਨਾਂ ਖ਼ਤਰਿਆਂ ਸਬੰਧੀ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਰਿਪੋਰਟ ਦੇਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Most Popular

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

by Jaspreet Kaur
4 weeks ago
0

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ ਚੰਡੀਗੜ੍ਹ, 12 ਅਕਤੂਬਰ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 