• Latest
  • Trending
ਧਰਮਸੋਤ ਵੱਲੋਂ ‘ਧਰਤ ਦਿਵਸ’ ਮੌਕੇ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਦਾ ਸੱਦਾ

ਧਰਮਸੋਤ ਵੱਲੋਂ ‘ਧਰਤ ਦਿਵਸ’ ਮੌਕੇ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਦਾ ਸੱਦਾ

6 years ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

11 minutes ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

18 minutes ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

33 minutes ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

2 hours ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

2 hours ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

2 hours ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

3 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

5 hours ago
Hindi News
English News
Friday, November 27, 2026
No Result
View All Result
23 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਧਰਮਸੋਤ ਵੱਲੋਂ ‘ਧਰਤ ਦਿਵਸ’ ਮੌਕੇ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਦਾ ਸੱਦਾ

April 22, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਧਰਮਸੋਤ ਵੱਲੋਂ ‘ਧਰਤ ਦਿਵਸ’ ਮੌਕੇ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਦਾ ਸੱਦਾ
ਧਰਮਸੋਤ ਵੱਲੋਂ ‘ਧਰਤ ਦਿਵਸ’ ਮੌਕੇ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਦਾ ਸੱਦਾ
ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ 

ਚੰਡੀਗੜ, 22 ਅਪਰੈਲ (ਵਿਸ਼ਵ ਵਾਰਤਾ);-ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ‘ਧਰਤ ਦਿਵਸ’ ਮੌਕੇ ਸੂਬੇ ਦੇ ਜੰਗਲਾਂ ਅਤੇ ਜੰਗਲੀ ਜਾਨਵਰਾਂ ਨੂੰ ਅੱਗਾਂ ਤੋਂ ਬਚਾਉਣ ਲਈ ਸੂਬੇ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ।

ਜੰਗਲ ਨੇੜਲੇ ਖੇਤਾਂ ਨੂੰ ਅੱਗ ਤੋਂ ਬਚਾਉਣ ਲਈ ਲੋਕਾਂ ਅਤੇ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਜੰਗਲੀ ਰਕਬਿਆਂ ਵਿੱਚ ਅੱਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ। ਉਨਾਂ ਕਿਹਾ ਕਿ ਸੜਕਾਂ, ਨਹਿਰਾਂ, ਡਰੇਨਾਂ ਅਤੇ ਰੇਲ ਪਟੜੀਆਂ ਦੇ ਨਾਲ ਲਗਦੇ ਖੇਤਰਾਂ ‘ਚ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਇਨ੍ਹਾਂ ਜੰਗਲੀ ਖੇਤਰਾਂ ‘ਚ ਅੱਗ ਲੱਗਣ ਦਾ ਖ਼ਤਰਾ ਬਹੁਤ ਜ਼ਿਆਦਾ ਹੈ। ਉਨਾਂ ਕਿਹਾ ਕਿ ਜੰਗਲੀ ਬਲਾਕਾਂ, ਜੰਗਲੀ ਜੀਵ ਰੱਖਾਂ ਅਤੇ ਬੰਦ ਰਕਬਿਆਂ ਵਿੱਚ ਬਿਨਾਂ ਸੋਚੇ ਸਮਝੇ ਬੀੜੀ-ਸਿਗਰਟ ਦਾ ਟੁਕੜਾ ਸੁੱਟਣ ਨਾਲ, ਸ਼ਹਿਦ ਇਕੱਠਾ ਕਰਨ ਵਾਲਿਆਂ ਜਾਂ ਪਸ਼ੂ ਚਾਰਨ ਵਾਲਿਆਂ ਵੱਲੋਂ ਅੱਗ ਬਾਲਣ ਨਾਲ ਜੰਗਲੀ ਇਲਾਕਿਆਂ ‘ਚ ਅੱਗ ਲੱਗ ਜਾਂਦੀ ਹੈ, ਜਿਸ ਨਾਲ ਜੰਗਲੀ ਜੀਵਾਂ ਅਤੇ ਜੰਗਲਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ।
ਸ. ਧਰਮਸੋਤ ਨੇ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਨਾਲ ਜਿੱਥੇ ਖੇਤਾਂ ਨਾਲ ਲਗਦੀ ਜੰਗਲਾਤ ਦੀ ਸੰਪਤੀ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਹੀ ਇਸ ਨਾਲ ਵਾਤਾਵਰਣ ਪ੍ਰਦੂਸ਼ਤ ਹੋਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਬੀੜਾਂ ਦੇ ਆਸ-ਪਾਸ ਰਹਿਣ ਵਾਲੇ ਵਸਨੀਕਾਂ ਅਤੇ ਕੰਢੀ ਏਰੀਏ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜਾਣੇ-ਅਣਜਾਣੇ ਵਿੱਚ ਬੀੜੀ-ਸਿਗਰਟ ਆਦਿ ਦਾ ਜਲਦਾ ਟੁਕੜਾ ਨਾ ਸੁੱਟਿਆ ਜਾਵੇ ਅਤੇ ਕੋਈ ਅੱਗ ਨਾ ਲਾਈ ਜਾਵੇ। ਉਨਾਂ ਕਿਹਾ ਕਿ ਜੇਕਰ ਕਿਸੇ ਕਾਰਨ ਅੱਗ ਬਾਲਣ ਦੀ ਲੋੜ ਹੋਵੇ ਤਾਂ ਉਸ ਨੂੰ ਪੂਰੀ ਤਰਾਂ ਬੁਝਾਇਆ ਜਾਵੇ ਤਾਂ ਕਿ ਜੰਗਲ, ਜੰਗਲਾਤ ਸੰਪਤੀ ਅਤੇ ਜੰਗਲੀ ਜੀਵ ਅੱਗ ਦੀ ਲਪੇਟ ‘ਚ ਆਉਣ ਤੋਂ ਬਚ ਸਕਣ।
ਸ. ਧਰਮਸੋਤ ਨੇ ਅੱਗੇ ਕਿਹਾ ਜੰਗਲੀ ਖੇਤਰਾਂ ਨੂੰ ਅੱਗ ਲੱਗਣ ਦੀ ਸੂਰਤ ਵਿੱਚ ਸੂਬਾ ਵਾਸੀ ਪੁਲੀਸ, ਮਾਲ ਵਿਭਾਗ, ਫਾਇਰ ਵਿਭਾਗ ਅਤੇ ਜੰਗਲਾਤ ਵਿਭਾਗ ਦੀ ਮਦਦ ਲੈਣ ਅਤੇ ਸੂਚਨਾ ਸਾਂਝੀ ਕਰਨ ਦੀ ਖੇਚਲ ਕਰਨ। ਉਨਾਂ ਕਿਹਾ ਕਿ ਅੱਗਾਂ ਦੀ ਰੋਕਥਾਮ ਲਈ ਵੱਖ-ਵੱਖ ਜ਼ਿਲਿਆਂ ਦੇ ਵਣ ਮੰਡਲਾਂ ਦੇ ਸੰਪਰਕ ਨੰਬਰਾਂ ‘ਤੇ ਅਤੇ ਹੈਲਪ ਲਾਈਨ ਨੰਬਰਾਂ ‘ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਕਿਸੇ ਨਾਗਰਿਕ ਨੂੰ ਜਦੋਂ ਵੀ ਕਿਸੇ ਜੰਗਲ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੀ  ਹੈ ਤਾਂ ਤੁਰੰਤ ਇਸ ਦੀ ਸੂਚਨਾ ਸਬੰਧਤ ਜੰਗਲਾਤ ਅਧਿਕਾਰੀ/ਕਰਮਚਾਰੀ ਨੂੰ ਦੇਣ ਦੀ ਖੇਚਲ ਕੀਤੀ ਜਾਵੇ। ਜੰਗਲਾਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਦੇ ਸਮੁੱਚੇ ਜੰਗਲਾਤ ਖੇਤਰਾਂ ‘ਚ ਗਸ਼ਤ ਵਧਾਉਣ ਅਤੇ ਅੱਗਾਂ ਤੇ ਹੋਰਨਾਂ ਖ਼ਤਰਿਆਂ ਸਬੰਧੀ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਰਿਪੋਰਟ ਦੇਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ...

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਮਾਰੀਸ਼ਸ ਦੇ ਵਿਦੇਸ਼ ਮੰਤਰੀ ਧਨੰਜੈ ਰਾਮਫੁਲ ਨੇ ਸ਼ੁੱਕਰਵਾਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ'...

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ...

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ...

Most Popular

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
5 days ago
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 