ਬਾਲੀਵੁੱਡ ਅਦਾਕਾਰ ਅਤੇ ਭਾਜਪਾ ਪਾਰਟੀ ਦੇ ਗੁਰਦਾਸਪੁਰ ਲੋਕਸਭਾ ਸੀਟ ਦੇ ਉਮੀਦਵਾਰ ਸਨੀ ਦਿਓਲ ਨੇ ਸੋਮਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਪਿਤਾ ਧਰਮਿੰਦਰ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਲਈ ਗੁਰਦਾਸਪੁਰ ਦੇ ਲੋਕਾਂ ਤੋਂ ਵੋਟ ਦੀ ਅਪੀਲ ਕੀਤੀ ਹੈ।
ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ
ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਆਪਣੇ ਸੈਂਕੜੇ...