• Latest
  • Trending
ਧਰਮ ਨਿਰਪੱਖ ਲੋਕਤੰਤਰ ਦੀ ਰਾਖੀ ਸਰਹੱਦਾਂ ਦੀ ਰਾਖੀ ਜਿੰਨੀ ਹੀ ਮਹੱਤਵਪੂਰਨ : ਬਾਦਲ

6 years ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

14 minutes ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

49 minutes ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

52 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

58 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

60 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

1 hour ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

2 hours ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

3 hours ago
Hindi News
English News
Tuesday, November 17, 2026
No Result
View All Result
19 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਧਰਮ ਨਿਰਪੱਖ ਲੋਕਤੰਤਰ ਦੀ ਰਾਖੀ ਸਰਹੱਦਾਂ ਦੀ ਰਾਖੀ ਜਿੰਨੀ ਹੀ ਮਹੱਤਵਪੂਰਨ : ਬਾਦਲ

June 25, 2020
in ਖਬਰਾਂ, ਪੰਜਾਬ
ਧਰਮ ਨਿਰਪੱਖ ਲੋਕਤੰਤਰ ਦੀ ਰਾਖੀ ਸਰਹੱਦਾਂ ਦੀ ਰਾਖੀ ਜਿੰਨੀ ਹੀ ਮਹੱਤਵਪੂਰਨ : ਬਾਦਲ

ਧਰਮ ਨਿਰਪੱਖ ਲੋਕਤੰਤਰ ਦੀ ਰਾਖੀ ਸਰਹੱਦਾਂ ਦੀ ਰਾਖੀ ਜਿੰਨੀ ਹੀ ਮਹੱਤਵਪੂਰਨ : ਬਾਦਲ

👉ਧਰਮ ਨਿਰਪੱਖਤਾ ਤੇ ਲੋਕਤੰਤਰ ਇਕ ਦੂਜੇ ‘ਤੇ ਨਿਰਭਰ

👉ਦੇਸ਼ ਦੀ ਖੁਸ਼ਹਾਲੀ ਲਈ ਲੋਕਤੰਤਰ ਨੂੰ ਚਲਾਉਣ ਵਾਸਤੇ ਸੰਘਵਾਦ ਜ਼ਰੂਰੀ

ਚੰਡੀਗੜ•, 25 ਜੂਨ ( ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਦੇਸ਼ ਦੇ ਧਰਮ ਨਿਰਪੱਖ ਲੋਕਤੰਤਰੀ ਸਰੂਪ ਦੀ ਰਾਖੀ ਕਰਨਾ ਸਰਹੱਦਾਂ ਦੀ ਰਾਖੀ ਕਰਨ ਜਿੰਨਾ ਹੀ ਮਹੱਤਵਪੂਰਨ ਹੈ। ਦੇਸ਼ ਦੀ ਅੰਦਰੂਨੀ ਤੇ ਬਾਹਰੀ ਸਿਹਤ ਬਰਾਬਰ ਦੀ ਅਹਿਮੀਅਤ ਰੱਖਦੀਆਂ ਹਨ ਤੇ ਇਕ ਦੂਜੇ ‘ਤੇ ਨਿਰਭਰ ਹਨ।

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ 25 ਜੂਨ 1975 ਨੂੰ ਦੇਸ਼ ਵਿਚ ਅੰਦਰੂਨੀ ਐਮਰਜੰਸੀ ਲਗਾਉਣ ਦੀ 45ਵੀਂ ਵਰ•ੇਗੰਢ ਮੌਕੇ ਜਾਰੀ ਕੀਤੇ ਬਿਆਨ ਵਿਚ ਸ੍ਰੀ ਬਾਦਲ ਨੇ ਕਿਹਾ ਕਿ ਸਾਡੇ ਸੰਵਿਧਾਨ ਵਿਚ ਦਰਜ ਧਰਮ ਨਿਰਪੱਖ ਸਰੂਪ ਪ੍ਰਤੀ ਬਰਾਬਰ ਦੀ ਵਚਨਬੱਧਤਾ ਦੇ ਬਗੈਰ ਲੋਕਤੰਤਰ ਲਈ ਵਚਨਬੱਧਤਾ ਅਰਥਹੀਣ ਰਹਿ ਜਾਂਦੀ ਹੈ। ਉਹਨਾਂ ਕਿਹਾ ਕਿ ਲੋਕਤੰਤਰ ਲਈ ਪਹਿਲਾਂ ਧਰਮ ਨਿਰਪੱਖਤਾ ਜ਼ਰੂਰੀ ਹੈ ਤੇ ਇਸੇ ਤਰ•ਾਂ ਧਰਮ ਨਿਰਪੱਖਤਾ ਲਈ ਲੋਕਤੰਤਰੀ ਜ਼ਰੂਰੀ ਹੈ। ਦੋਵੇਂ ਆਦਰਸ਼ਤ ਇਕ ਦੂਜੇ ਨੂੰ ਮਜ਼ਬੂਤ ਕਰਦੇ ਹਨ।

ਸ੍ਰੀ ਬਾਦਲ, ਜਿਹਨਾਂ ਨੂੰ ਅੰਦਰੂਨੀ ਐਮਰਜੰਸੀ ਦਾ ਵਿਰੋਧ ਕਰਨ ਦਾ ਮੁੱਖ ਸੂਤਰਧਾਰ ਮੰਨਿਆ ਜਾਂਦਾ ਹੈ, ਨੇ ਕਿਹਾ ਕਿ ਸਾਡੇ ਲੋਕਤੰਤਰ ਵਾਸਤੇ ਦੇਸ਼ ਦਾ ਸੰਘੀ ਢਾਂਚਾ ਜ਼ਰੂਰੀ ਹੈ। ਲੋਕਤੰਤਰ ਇਕ ਪੱਧਰ ਦਾ ਢਾਂਚਾ ਨਹੀਂ ਹੈ। ਇਹ ਵਿਅਕਤੀਗਤ ਤੇ ਸਮਾਜਿਕ ਪੱਧਰ ‘ਤੇ ਸਰਬਵਿਆਪਕ ਵੋਟਿੰਗ ਅਧਿਕਾਰ ਰਾਹੀਂ ਕੰਮ ਕਰਦਾ ਹੈ। ਕੌਮੀ ਤੇ ਅੰਤਰ ਰਾਜੀ ਪੱਧਰਾਂ ‘ਤੇ ਇਕ ਸਹੀ ਸੰਘੀ ਢਾਂਚਾ ਹੀ ਸਾਡੀ ਪ੍ਰਣਾਲੀ ਦੇ ਅਰਥਪੂਰਨ ਕੰਮਕਾਜ ਦੀ ਗਰੰਟੀ ਦਿੰਦਾ ਹੈ ਤਾਂ ਹੀ ਕੌਮੀ ਖੁਸਹਾਲੀ ਆਵੇਗੀ ਤੇ ਭਾਰਤ ਵਿਸ਼ਵ ਪੱਧਰ ‘ਤੇ ਸੁਪਰ ਪਾਵਰ ਬਣੇਗਾ।

ਸਪਸ਼ਟ ਤੇ ਲੁਕਵੀਂਆਂ ਤਾਨਾਸ਼ਾਹੀ ਪ੍ਰਵਿਰਤੀਆਂ ਖਿਲਾਫ ਲਗਾਤਾਰ ਚੌਕਸੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਸਾਡੇ ਦੇਸ਼ ਵਿਚ ਸਾਡੀ ਆਜ਼ਾਦੀ ਤੇ ਪ੍ਰਭੂਸੱਤਾ ਵਾਂਗ ਹੀ ਧਰਮ ਨਿਰਪੱਖਤਾ ਤੇ ਲੋਕਤੰਤਰ ਦੀ ਰਾਖੀ ਵੀ ਹਰ ਦਿਨ ਹਰ ਸਮੇਂ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਕ ਪਲ ਦੀ ਢਿੱਲ ਵੀ ਬਹੁਤ ਤਬਾਹਕੁੰਨ ਤੇ ਮਾਰੂ ਸਾਬਤ ਹੋ ਸਕਦੀ ਹੈ।

ਸ੍ਰੀ ਬਾਦਲ ਨੇ ਲੋਕਾਂ ਖਾਸ ਤੌਰ ‘ਤੇ ਨੌਜਵਾਨਾਂ ਨੂੰ ਲੋਕਤੰਤਰ ਤੇ ਧਰਮ ਨਿਰਪੱਖਤਾ ਨੂੰ ਅਜਾਈਂ ਹੀ ਸਮਝਣ ਵਿਰੁੱਧ ਚੌਕਸ ਕੀਤਾ ਤੇ ਕਿਹਾ ਕਿ ਇਹ ਮੰਨਣਾ ਗਲਤੀ ਹੋਵੇਗੀ ਕਿ ਜੋ 1975 ਵਿਚ ਹੋਇਆ, ਉਹ ਦੁਬਾਰਾ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਅਸੀਂ ਉਸ ਵੇਲੇ ਵੇਖਿਆ ਸੀ ਕਿ ਕਿਵੇਂ ਇਕ ਤਾਨਾਸ਼ਾਹ ਆਗੂ ਲਈ ਸੰਵਿਧਾਨ ਨੂੰ ਮਿਧਣਾ ਕਿੰਨਾ ਸੌਖਾ ਹੈ। ਲੋਕਤੰਤਰ ਸੰਵਿਧਾਨ ਵਿਚ ਇਕ ਵਿਵਸਥਾ ਨਹੀਂ ਬਲਕਿ ਇਹ ਸਾਂਝੀ ਇੱਛਾ ਸ਼ਕਤੀ ਤੇ ਲੋਕਾਂ ਦੇ ਸੁਫਨਿਆਂ ਤੇ ਰੀਝਾਂ ਦਾ ਪ੍ਰਗਟਾਵਾ ਹੈ। ਜਿਸ ਦਿਨ ਲੋਕਾਂ ਦੀ ਇੱਛਾ ਸ਼ਕਤੀ ਜਾਂ ਰੀਝ ਕਮਜ਼ੋਰ ਹੋ ਗਈ ਤੇ ਇਹ ਕਮਜ਼ੋਰੀ ਚੌਕਸੀ ਵਿਚ ਢਿੱਲ ਵਿਚ ਦਿੱਸਣ ਲੱਗ ਪਈ ਤਾਂ ਫਿਰ ਸੰਵਿਧਾਨ ਵੀ ਲੋਕਤੰਤਰ ਤੇ ਧਰਮ ਨਿਰਪੱਖਤਾ ਨੂੰ ਸਨਕੀ ਤਾਨਾਸ਼ਾਹਾਂ ਦਾ ਸ਼ਿਕਾਰ ਹੋਣ ਤੋਂ ਨਹੀਂ ਰੋਕ ਸਕਦਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
November 17, 2026
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

by Navjot
4 weeks ago
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) - ਸ਼੍ਰੋਮਣੀ ਅਕਾਲੀ ਦਲ (SAD) ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਗ੍ਰਹਿ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 