• Latest
  • Trending

ਨਕਸਲ ਪ੍ਰਭਾਵਿਤ ਰੈਡ ਕੋਰੀਡੋਰ ਦਾ ਖੇਤਰਫ਼ਲ ਸੁੰਗੜ ਰਿਹਾ ਹੈ ਪਰ ਮੁਕੰਮਲ ਖਾਤਮਾ ਹਾਲੇ ਦੂਰ ਦੀ ਕੌਡੀ-ਮਾਹਿਰ

7 years ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

9 hours ago
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

9 hours ago
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

9 hours ago
ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

9 hours ago
ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

10 hours ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

10 hours ago
ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

10 hours ago
ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

11 hours ago
ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Sunday, November 29, 2026
No Result
View All Result
12 °c
Chandigarh
19 ° Mon
19 ° Tue
19 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਕਸਲ ਪ੍ਰਭਾਵਿਤ ਰੈਡ ਕੋਰੀਡੋਰ ਦਾ ਖੇਤਰਫ਼ਲ ਸੁੰਗੜ ਰਿਹਾ ਹੈ ਪਰ ਮੁਕੰਮਲ ਖਾਤਮਾ ਹਾਲੇ ਦੂਰ ਦੀ ਕੌਡੀ-ਮਾਹਿਰ

December 15, 2019
in ਖਬਰਾਂ

ਮਿਲਟਰੀ ਲਿਟਰੇਚਰ ਫ਼ੈਸਟੀਵਲ-2019

2005-06 ਦੇ ਮੁਕਾਬਲੇ ਦੇਸ਼ ਦੇ ਨਕਸਲ ਪ੍ਰਭਾਵਿਤ ਜ਼ਿਲ੍ਹਿਆਂ ਦੀ ਗਿਣਤੀ 231 ਤੋਂ ਘੱਟ ਕੇ 90 ‘ਤੇ ਆਈ

ਚੰਡੀਗੜ੍ਹ, 15 ਦਸੰਬਰ-ਵੱਖ ਵੱਖ ਮਾਹਰਾਂ ਨੇ ਅੱਜ ਕਿਹਾ ਕਿ ਦੇਸ਼ ਦੇ ਆਂਧਰਾ ਪ੍ਰਦੇਸ਼ ਸੂਬੇ ਤੋਂ ਨੇਪਾਲ ਤੱਕ ਨਕਸਲ ਪ੍ਰਭਾਵਿਤ ਖੇਤਰ ਜੋ ਕਿ ਲਾਲ ਕੋਰੀਡੋਰ ਵਜੋਂ ਵੀ ਜਾਣਿਆ ਜਾਂਦਾ ਹੈ, ਦਾ ਖੇਤਰਫ਼ਲ ਸੁੰਗੜਿਆ ਜ਼ਰੂਰ ਹੈ ਪਰ ਪੂਰੀ ਤਰ੍ਹਾਂ ਨਾਲ ਖਤਮ ਨਹੀਂ ਹੋਇਆ।

ਅੱਜ ਇੱਥੇ ਸਥਾਨਕ ਲੇਕ ਕਲੱਬ ਵਿਖੇ ਮਿਲਟਰੀ ਲਿਟਰੇਚਰ ਫ਼ੈਸਟੀਵਲ-2019 ਦੇ ਅੰਤਮ ਦਿਨ ‘ਕੀ ਰੈਡ ਕਾਰੀਡੋਰ ਹਾਲਾਂ ਵੀ ਮੌਜੂਦ ਹੈ’ ਦੇ ਵਿਸ਼ੇ ‘ਤੇ ਵਿਚਾਰ ਚਰਚਾ ਦੌਰਾਨ ਮਾਹਰਾਂ, ਜਿਨ੍ਹਾਂ ਵਿੱਚ ਡਾਇਰੈਕਟਰ ਕਾਊਂਟਰ ਇੰਨਸਰਜੈਂਸੀ ਬ੍ਰਿਗੇਡੀਅਰ ਬੀ ਕੇ ਪੰਵਾਰ, ਰਾਅ ਦੇ ਸਾਬਕਾ ਡਾਇਰੈਕਟਰ ਕੇ ਸੀ ਵਰਮਾ, ਦਿੱਲੀ ਸਕੂਲ ਆਫ਼ ਇਕਨਾਮਿਕਸ ਦੀ ਪ੍ਰੋ. ਨੰਦਿਨੀ ਸੁੰਦਰ ਨੇ ਕਿਹਾ ਕਿ ਸੰਨ 2005-06 ਦੇ ਵਿੱਚ ਜਿੱਥੇ ਦੇਸ਼ ਦੇ 231 ਜ਼ਿਲ੍ਹੇ ਪਸ਼ੂਪਤੀ ਤੋਂ ਲੈ ਲੇ ਤਿਰੂਪਤੀ ਤੱਕ ਨਕਸਲਵਾਦ ਤੋਂ ਪ੍ਰਭਾਵਿਤ ਸਨ, ਉੱਥੇ ਅੱਜ ਇਨ੍ਹਾਂ ਜ਼ਿਲ੍ਹਿਆਂ ਦੀ ਗਿਣਤੀ ਕੇਵਲ 90 ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦੀ ਬਹੁ ਦਿਸ਼ਾਈ ਰਣਨੀਤੀ ਜਿਸ ਵਿੱਚ ਪੁਲਿਸ ਨੂੰ ਅਤਿ ਆਧੁਨਿਕ ਅਤੇ ਮੁਹਾਰਤ ਵਾਲੀ ਸਿਖਲਾਈ ਦੇ ਨਾਲ-ਨਾਲ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਕਾਰਨ ਇਸ ਸਮੱਸਿਆ ਤੋਂ ਕਾਫ਼ੀ ਹੱਦ ਤੱਕ ਨਿਜਾਤ ਪਾਉਣ ‘ਚ ਮੱਦਦ ਮਿਲੀ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਨਕਸਲਵਾਦੀਆਂ ਦੀ ਸੀਨੀਅਰ ਲੀਡਰਸ਼ਿੱਪ ਦਾ ਅਕਾਲ ਚਲਾਣਾ ਕਰ ਜਾਣ, ਫੜੇ ਜਾਣਾ ਜਾਂ ਦੇਸ਼ ਛੱਡ ਕੇ ਦੌੜ ਜਾਣ ਨਾਲ ਵੀ ਇਸ ਸਮੱਸਿਆ ਦੇ ਕਮਜ਼ੋਰ ਹੋਣ ਦਾ ਮੁੱਖ ਕਾਰਨ ਬਣੀ। ਨਾਲ ਹੀ ਉਨ੍ਹਾਂ ਕਿਹਾ ਕਿ ਨੌਜੁਆਨ ਕੇਡਰ ਵਿੱਚ ਇਸ ਮੁਹਿੰਮ ਦੀ ਨੀਤੀ ਬਾਰੇ ਘਾਟ ਵੀ ਇਸ ਕੰਮ ‘ਚ ਸਹਾਈ ਹੋਈ। ਉਨ੍ਹਾਂ ਕਿਹਾ ਕਿ 2004-05 ਦੇ ਵਿੱਚ ਜਿੱਥੇ ਨਕਸਲਵਾਦੀ ਖੁਲੇਆਮ Âਹਿ ਕਹਿੰਦੇ ਸਨ ਕਿ ਸੱਤ੍ਹਾ ਬੰਦੂਕ ਦੀ ਨੋਕ ‘ਤੇ ਲਈ ਜਾਂਦੀ ਹੈ, ਉੱਥੇ ਅੱਜ ਵੱਡੀ ਤਾਦਾਦ ਵਿੱਚ ਨਕਸਲਵਾਦੀ ਪੁਲਿਸ ਅੱਗੇ ਆਤਮ ਸਮਰਪਣ ਕਰ ਰਹੇ ਹਨ ਕਿਉਂ ਜੋ ਸੁਰੱਖਿਆ ਦਸਤਿਆਂ ਨੇ ਪ੍ਰਭਾਵਸਸ਼ਾਲੀ ਰਣਨੀਤੀ ਤਹਿਤ ਉਨ੍ਹਾਂ ਦੀ ਘੇਰਾਬੰਦੀ ਕੀਤੀ ਹੈ। ਇਸ ਸਮੱਸਿਆ ਦੇ ਸਿਆਸੀ, ਫੌਜੀ, ਸਮਾਜਿਕ ਅਤੇ ਆਰਥਿਕ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਨਕਸਲੀਆਂ ਨੂੰ ਜਗ੍ਹਾ ਸਿਰਫ਼ ਇਸ ਕਰਕੇ ਮਿਲੀ ਕਿਉਂ ਜੋ ਉੁੱਥੇ ਸਰਕਾਰੀ ਤੰਤਰ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦ ਤੱਕ ਇਨ੍ਹਾਂ ਮਸਲਿਆਂ ਦਾ ਸਥਾਈ ਹੱਲ ਨਹੀਂ ਲੱਭਿਆ ਜਾਂਦਾ, ਇਸ ਸਮੱਸਿਆ ਦਾ ਪੂਰੀ ਤਰ੍ਹਾਂ ਨਾਲ ਖਾਤਮਾ ਸੰਭਵ ਨਹੀਂ ਹੈ।

ਉਨ੍ਹਾਂ ਕਿਹਾ ਕਿ ਅਤਿ ਦੀ ਗਰੀਬੀ ਉਨ੍ਹਾਂ ਖਿੱਤਿਆਂ ਦੇ ਜ਼ਮੀਨੀ ਅਤੇ ਕੁਦਰਤੀ ਸਰੋਤਾਂ ਦਾ ਨਿੱਜੀ ਹਿੱਤਾਂ ਲਈ ਸੋਸ਼ਣ ਅਤੇ ਸੰਵਿਧਾਨ ਦੇ ਪੰਜਵੇਂ ਸ਼ਡਿਊਲ ਵਿੱਚ ਅਨੁਸੂਚਿਤ ਜਨ ਜਾਤੀਆਂ ਦੀ ਭਲਾਈ ਲਈ ਕੀਤੇ ਗਏ ਉਪਬੰਧਾਂ ਨੂੰ ਲਾਗੂ ਨਾ ਕਰਨਾ ਅਤੇ ਕਈ ਹੋਰ ਕਾਰਨ ਇਸ ਸਮੱਸਿਆ ਦੇ ਉਭਾਰ ਦਾ ਕਾਰਨ ਬਣੇ ਹਨ। ਉਨ੍ਹਾਂ ਕਿਹਾ ਕਿ ਨਕਸਲਵਾਦ ਦੇ ਕਾਰਨ, ਇਨ੍ਹਾਂ ਖੇਤਰਾਂ ਦੇ ਵਿੱਚ ਸੰਵਿਧਾਨ ਅਤੇ ਕਾਨੂੰਨ ਦਾ ਰਾਜ ਸੰਭਵ ਨਹੀਂ ਹੋ ਸਕਿਆ ਹੈ ਜੋ ਕਿ ਮੁਲਕ ਦੀ ਏਕਤਾ ਅਤੇ ਅਖੰਡਤਾ ਲਈ ਖਤਰਾ ਹੈ। ਉਨ੍ਹਾਂ ਕਿਹਾ ਕਿ ਨਕਸਲਵਾਦੀਆਂ ਦੀ ਕਾਮਯਾਬੀ ਦਾ ਇੱਕ ਵੱਡਾ ਕਾਰਨ ਉਨ੍ਹਾਂ ਦਾ ‘ਟਰੇਂਡ ਤੇ ਮੋਟੀਵੇਟਿਡ’ ਕਾਡਰ ਸੀ ਜੋ ਹੁਣ ਖਤਮ ਹੋਣ ਦੇ ਕੰਢੇ ਹੈ।

ਪ੍ਰੋ. ਨੰਦਿਨੀ ਸੁੰਦਰ ਨੇ ਨਕਸਲ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਅਤੇ ਬਜਟ ਦਾ ਵਿਕਾਸ ਦੇ ਬਜਟ ਨਾਲੋਂ ਕਈ ਗੁਣਾ ਵਾਧਾ ਵੀ ਇਸ ਸਮੱਸਿਆ ਦਾ ਕਾਰਨ ਕਰਾਰ ਦਿੰਦਿਆਂ ਕਿਹਾ ਕਿ ਇਸ ਰੁਝਾਨ ਨੂੰ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਕਸਲੀਆਂ ਦੇ ਨਾਮ ‘ਤੇ ਭੋਲੇ-ਭਾਲੇ ਪਿੰਡ ਵਾਸੀਆਂ ਦੀ ਕਤਲੋਗਾਰਤ ਵੀ ਇੱਕ ਚਿੰਤਾ ਜਨਕ ਵਿਸਸ਼ਾ ਹੈ, ਜਿਸ ‘ਤੇ ਕਾਬੂ ਪਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਦਾ ਵਿਸ਼ਵਾਸ਼ ਬਹਾਲ ਕਰਨ ਲਈ ਇਨ੍ਹਾਂ ਖੇਤਰਾਂ ‘ਚ ਉਨ੍ਹਾਂ ਨੂੰ ਅਤਿ-ਆਧਨਿਕ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

by Navjot
November 28, 2026
0

  ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਦੇ ਸੰਗਠਨਾਤਮਕ...

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਅੱਜ ਪਟਿਆਲਾ ਨਗਰ ਨਿਗਮ ਅਤੇ ਮੋਗਾ ਜ਼ਿਲ੍ਹੇ ਦੀਆਂ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਦੀਆਂ ਚੋਣਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

Most Popular

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
3 weeks ago
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 