• Latest
  • Trending
ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ‘ਆਪ’ ਵਿਧਾਇਕਾਂ ਦਾ ਵਫਦ ਰਾਜ ਚੋਣ ਕਮਿਸ਼ਨਰ ਨੂੰ ਮਿਲਿਆ

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ‘ਆਪ’ ਵਿਧਾਇਕਾਂ ਦਾ ਵਫਦ ਰਾਜ ਚੋਣ ਕਮਿਸ਼ਨਰ ਨੂੰ ਮਿਲਿਆ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

6 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

7 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

8 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

8 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

8 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

8 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

8 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

10 hours ago
Hindi News
English News
Monday, November 23, 2026
No Result
View All Result
14 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ‘ਆਪ’ ਵਿਧਾਇਕਾਂ ਦਾ ਵਫਦ ਰਾਜ ਚੋਣ ਕਮਿਸ਼ਨਰ ਨੂੰ ਮਿਲਿਆ

January 20, 2021
in ਖਬਰਾਂ, ਪੰਜਾਬ
ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ‘ਆਪ’ ਵਿਧਾਇਕਾਂ ਦਾ ਵਫਦ ਰਾਜ ਚੋਣ ਕਮਿਸ਼ਨਰ ਨੂੰ ਮਿਲਿਆ

ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ਮਿਲਿਆ ਵਫ਼ਦ

ਚੋਣਾਂ ਵਿੱਚ ਪੈਰਾ ਮਿਲਟਰੀ ਫੋਰਸ ਤੈਨਾਤ ਕਰਨ ਦੀ ਮੰਗ

ਚੰਡੀਗੜ, 19 ਜਨਵਰੀ 2021(ਵਿਸ਼ਵ ਵਾਰਤਾ)-ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਤੰਤਰ ਤੇ ਨਿਰਪੱਖ ਕਰਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਇਕ ਵਫ਼ਦ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ਰਾਜ ਚੋਣ ਕਮਿਸ਼ਨਰ ਪੰਜਾਬ ਜਗਪਾਲ ਸਿੰਘ ਸੰਧੂ ਨੂੰ ਮਿਲਿਆ। ਵਫ਼ਦ ’ਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਰਜੀਤ ਸਿੰਘ ਸੰਦੋਆ, ਅਤੇ ਮਾਸਟਰ ਬਲਦੇਵ ਸਿੰਘ ਜੈਤੋ ਸ਼ਾਮਲ ਸਨ। ‘ਆਪ’ ਵਿਧਾਇਕਾਂ ਨੇ ਰਾਜ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਕਿ ਚੋਣ ਖੇਤਰਾਂ ਨਾਲ ਸਬੰਧ ਸਮੂਹ ਵੋਟਰਾਂ, ਚੋਣਾਂ ਲੜਨ ਵਾਲੇ ਉਮੀਦਵਾਰਾਂ ਅਤੇ ਲੋਕਾਂ ਵਿੱਚ ਇਹ ਡਰ ਪਾਇਆ ਜਾ ਰਿਹਾ ਹੈ ਕਿ ਸੱਤਾਧਾਰੀ ਪਾਰਟੀ ਚੋਣਾਂ ਜਿੱਤਣ ਦੇ ਲਈ ਸਰਕਾਰੀ ਸਾਧਨਾਂ ਦੀ ਵਰਤੋਂ ਕਰਦੀ ਹੋਈ ਆਪਣੀ ਜਿੱਤ ਦੇ ਲਈ ਹਰ ਹੱਥਕੰਢੇ ਵਰਤਦੇ ਹੋਏ ਡਰਾ ਧਮਾਕੇ ਜਾਂ ਫਿਰ ਕੋਈ ਲਾਲਚ ਦੇ ਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰ ਸਕਦੀ ਹੈ, ਇਸ ਲਈ ਲੰਬੇ ਸਮੇਂ ਤੋਂ ਇਕ ਸਥਾਨ ਉੱਤੇ ਤੈਨਾਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੇ ਤਬਦਲੇ ਕੀਤੇ ਜਾਣ।
ਇਹ ਵੀ ਸ਼ੰਕਾ ਹੈ ਕਿ ਜਿਵੇਂ ਪਹਿਲਾਂ ਸੱਤਾਧਾਰੀ ਪਾਰਟੀਆਂ ਬੂਥ ਉੱਤੇ ਕਬਜ਼ੇ ਕਰਕੇ ਆਪਣੇ ਉਮੀਦਵਾਰਾਂ ਲਈ ਵੋਟਾਂ ਪਾਉਂਦੇ ਸਨ, ਇਸ ਵਾਰ ਵੀ ਕਾਂਗਰਸੀ ਪਾਰਟੀ ਦੇ ਆਗੂ ਕਰ ਸਕਦੇ ਹਨ। ‘ਆਪ’ ਵਿਧਾਇਕਾਂ ਨੇ ਮੰਗ ਕੀਤੀ ਕਿ ਸੂਬੇ ਭਰ ’ਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਪੈਰਾ ਮਿਲਟਰੀ ਫੋਰਸ ਤੈਨਾਤ ਕੀਤੀ ਜਾਵੇ ਤਾਂ ਜੋ ਕਿ ਬਿਨਾਂ ਕਿਸੇ ਭੈਅ ਦੇ ਸੁਤੰਤਰ ਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ। ਵਫਦ ਵਿੱਚ ਸ਼ਾਮਲ ਵਿਧਾਇਕਾਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਸਬੰਧੀ 14 ਫਰਵਰੀ ਨੂੰ ਵੋਟਾਂ ਪਾਉਣ ਅਤੇ ਨਤੀਜਿਆਂ ਦੀ ਮਿਤੀ 17 ਫਰਵਰੀ ਐਲਾਨੀ ਗਈ ਹੈ। ਵੋਟਾਂ ਪੈਣ ਤੇ ਨਤੀਜਿਆਂ ਵਿੱਚ 2 ਦਿਨਾਂ ਦੇ ਫਾਸਲੇ ਵਿੱਚ ਸੱਤਾਧਾਰੀ ਪਾਰਟੀ ਵੋਟਾਂ ਨਾਲ ਗੜਬੜ ਕਰਕੇ ਫੈਸਲਾ ਆਪਣੇ ਹੱਕ ਵਿੱਚ ਕਰ ਸਕਦੀ ਹੈ। ਇਨਾਂ ਚੋਣਾਂ ’ਚ ਹਰ ਵਰਡ ਵਿੱਚ ਵੋਟਾਂ ਦੀ ਗਿਣਤੀ ਵੀ ਬਹੁਤ ਜ਼ਿਆਦਾ ਨਹੀਂ ਹੁੰਦੀ। ਉਨਾਂ ਕਿਹਾ ਕਿ ਪਹਿਲਾਂ ਜਦੋਂ ਵੀ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾਂਦੀਆਂ ਸਨ ਤਾਂ ਉਸੇ ਦਿਨ ਹੀ ਨਤੀਜੇ ਐਲਾਨੇ ਜਾਂਦੇ ਸਨ, ਇਸ ਵਾਰ ਵੀ ਪਹਿਲਾਂ ਵਾਂਗ ਹੀ ਉਸੇ ਦਿਨ ਵੋਟਾਂ ਦੀ ਗਿਣਤੀ ਕਰਵਾਈ ਜਾਵੇ ਅਤੇ ਨਤੀਜੇ ਐਲਾਨੇ ਜਾਣ। ਉਨਾਂ ਕਿਹਾ ਕਿ ਹਰ ਵਾਰਡ ਵਿੱਚ ਕਰੀਬ 4 ਹਜ਼ਾਰ ਵੋਟ ਹੁੰਦੀ ਹੈ ਐਨੀਆਂ ਕਿ ਕੁ ਵੋਟਾਂ ਦੀ ਗਿਣਤੀ ਈਵੀਐਮ ਦੇ ਰਾਹੀਂ ਕਰਨਾ ਕੋਈ ਜ਼ਿਆਦਾ ਸਮਾਂ ਨਹੀਂ ਲੱਗਦਾ। ਵੋਟਾਂ ਦੀ ਗਿਣਤੀ ਉਸੇ ਦਿਨ ਹੀ ਕਰਵਾਈ ਜਾਵੇ ਤਾਂ ਜੋ ਲੋਕਾਂ ਵੋਟਾਂ ਦੇ ਨਾਲ ਹੋਣ ਵਾਲੀ ਗੜਬੜ ਤੋਂ ਬਚਿਆ ਜਾ ਸਕੇ। ਇਸ ਮੌਕੇ ਨੀਲ ਗਰਗ, ਗੋਵਿੰਦਰ ਮਿੱਤਲ, ਗੈਰੀ ਬੜਿੰਗ, ਗੋਲਡੀ ਕੰਬੋਜ ਵੀ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
4 days ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 