• Latest
  • Trending
ਨਗਰ ਨਿਗਮ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਕਈ ਅਕਾਲੀ-ਕਾਂਗਰਸੀ ਕੌਂਸਲਰ ‘ਆਪ’ ਵਿੱਚ ਸ਼ਾਮਿਲ

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਕਈ ਅਕਾਲੀ-ਕਾਂਗਰਸੀ ਕੌਂਸਲਰ ‘ਆਪ’ ਵਿੱਚ ਸ਼ਾਮਿਲ

4 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

44 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

1 hour ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

1 hour ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

4 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

6 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਕਈ ਅਕਾਲੀ-ਕਾਂਗਰਸੀ ਕੌਂਸਲਰ ‘ਆਪ’ ਵਿੱਚ ਸ਼ਾਮਿਲ

September 16, 2022
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਨਗਰ ਨਿਗਮ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਕਈ ਅਕਾਲੀ-ਕਾਂਗਰਸੀ ਕੌਂਸਲਰ ‘ਆਪ’ ਵਿੱਚ ਸ਼ਾਮਿਲ

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਕਈ ਅਕਾਲੀ-ਕਾਂਗਰਸੀ ਕੌਂਸਲਰ ‘ਆਪ’ ਵਿੱਚ ਸ਼ਾਮਿਲ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਜੂਦਗੀ ਵਿੱਚ ਜੁਆਇਨ ਕੀਤੀ ਪਾਰਟੀ 

ਲੁਧਿਆਣਾ, 16 ਸਤੰਬਰ(ਵਿਸ਼ਵ ਵਾਰਤਾ)-  ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੋ ਰਹੀ ਹੈ। ਅੱਜ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਮੌਜੂਦਾ ਤੇ ਸਾਬਕਾ ਕੌਂਸਲਰ ਆਪਣੀਆਂ ਪੁਰਾਣੀਆਂ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਹਾਜ਼ਰੀ ਵਿੱਚ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ।

ਲੁਧਿਆਣਾ ਨਗਰ ਨਿਗਮ ਦੇ ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਅਮਿਤ ਵਰਸ਼ਾ ਰਾਮਪਾਲ ਅਤੇ ਕਾਲਾ ਗੌਤਮ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਅਕਾਲੀ ਦਲ ਦੇ ਸਾਬਕਾ ਕੌਂਸਲਰ ਤਨਵੀਰ ਸਿੰਘ ਧਾਲੀਵਾਲ, ਸਾਬਕਾ ਕਾਂਗਰਸੀ ਕੌਂਸਲਰ ਸਤਵਿੰਦਰ ਸਿੰਘ ਜਵੱਦੀ ਅਤੇ ਆਜ਼ਾਦ ਸਾਬਕਾ ਕੌਂਸਲਰ ਕਪਿਲ ਕੁਮਾਰ ਸੋਨੂੰ ਵੀ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਕੱਤਰ ਰੋਮਿਲਾ ਬਾਂਸਲ ਅਤੇ ਫੂਲ ਬਦਨ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ ਹਨ। ਆਰਟੀਆਈ ਐਕਟਿਵਿਸਟ ਅਤੇ ਆਰਟੀਆਈ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਮੱਕੜ ਵੀ ‘ਆਪ’ ਨਾਲ ਜੁੜ ਗਏ।

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਦੇ ਕੰਮਾਂ ਤੋਂ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਇਕਪਾਸੜ ਜਿੱਤ ਦਰਜ ਕਰੇਗੀ।

ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਅਸੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਅਸੀਂ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

by Ankit
2 weeks ago
0

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 