• Latest
  • Trending
ਨਗਰ ਨਿਗਮ ਹੁਸ਼ਿਆਰਪੁਰ ਦੇ ਕਰਮਚਾਰੀਆਂ ਵਲੋ 44ਵੇਂ ਦਿਨ ਵੀ ਹੜਤਾਲ ਜਾਰੀ

ਨਗਰ ਨਿਗਮ ਹੁਸ਼ਿਆਰਪੁਰ ਦੇ ਕਰਮਚਾਰੀਆਂ ਵਲੋ 44ਵੇਂ ਦਿਨ ਵੀ ਹੜਤਾਲ ਜਾਰੀ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

20 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

38 minutes ago
ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

46 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

51 minutes ago
ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

2 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

3 hours ago
Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

4 hours ago
ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

4 hours ago
 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

5 hours ago
Hindi News
English News
Sunday, June 28, 2026
No Result
View All Result
44 °c
Chandigarh
38 ° Mon
40 ° Tue
39 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਗਰ ਨਿਗਮ ਹੁਸ਼ਿਆਰਪੁਰ ਦੇ ਕਰਮਚਾਰੀਆਂ ਵਲੋ 44ਵੇਂ ਦਿਨ ਵੀ ਹੜਤਾਲ ਜਾਰੀ

June 25, 2021
in ਹੁਸਿਆਰਪੁਰ, ਖਬਰਾਂ, ਪੰਜਾਬ
ਨਗਰ ਨਿਗਮ ਹੁਸ਼ਿਆਰਪੁਰ ਦੇ ਕਰਮਚਾਰੀਆਂ ਵਲੋ 44ਵੇਂ ਦਿਨ ਵੀ ਹੜਤਾਲ ਜਾਰੀ

ਨਗਰ ਨਿਗਮ ਹੁਸ਼ਿਆਰਪੁਰ ਦੇ ਕਰਮਚਾਰੀਆਂ ਵਲੋ 44ਵੇਂ ਦਿਨ ਵੀ ਹੜਤਾਲ ਜਾਰੀ

ਹੁਸ਼ਿਆਰਪੁਰ 25 (ਵਿਸ਼ਵ ਵਾਰਤਾ/ਤਰਸੇਮ ਦੀਵਾਨਾ ) ਨਗਰ ਨਿਗਮ ਹੁਸ਼ਿਆਰਪੁਰ ਦੇ ਕਰਮਚਾਰੀਆਂ ਨੇ 44ਵੇਂ ਦਿਨ ਹੜਤਾਲ ਜਾਰੀ ਰੱਖੀ। ਇਸ ਮੌਕੇ ਤੇ ਨਗਰ ਨਿਗਮ ਦੀਆਂ ਸਮੂਹ ਬ੍ਰਾਂਚਾ ਦੇ ਮੁਲਾਜ਼ਮਾਂ ਵਲੋਂ ਧਰਨਾ ਦਿੱਤਾ ਗਿਆ ਜਿਸਦੀ ਪ੍ਰਧਾਨਗੀ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸ਼੍ਰੀ ਕਰਨਜੋਤ ਆਦੀਆ ਜੀ ਵਲੋਂ ਕੀਤੀ ਗਈ ਅਤੇ ਇਸ ਮੌਕੇ ਤੇ ਸਮੂਹ ਜੱਥੇਬੰਦੀਆਂ ਦੇ ਬੁਲਾਰਿਆਂ ਨੇ ਆਪਣੇ ਵਿਚਾਰ ਵਿੱਚ ਪੰਜਾਬ ਸਰਕਾਰ ਦੀਆਂ ਨੀਤੀਆਂ  ਦਾ ਵਿਰੋਧ ਕੀਤਾ। ਇਸ ਮੌਕੇ ਤੇ ਟਿਊਬਵੈਲ ਆਪਰੇਟਰ ਯੂਨੀਅਨ ਦੇ ਵਾਈਸ ਪ੍ਰਧਾਨ ਸ਼੍ਰੀ ਚੰਦਰ ਸ਼ੇਖਰ, ਸ਼੍ਰੀ ਸੋਮ ਨਾਥ ਆਦੀਆ ਵਾਈਸ ਪ੍ਰਧਾਨ ਸਫਾਈ ਕਰਮਚਾਰੀ ਯੂਨੀਅਨ ਵਲੋਂ ਤਿਖੇ ਸ਼ਬਦਾਂ ਨਾਲ ਸਰਕਾਰ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਤੇ ਵਿਸ਼ਵਨਾਥ ਬੰਟੀ, ਰਿਸ਼ਵ ਆਦੀਆ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਗਰ ਨਿਗਮ ਦੇ ਪ੍ਰਧਾਨਗੀ ਮੰਡਲ ਦੀ 10 ਮੈਂਬਰੀ ਕਮੇਟੀ ਦੀ ਮੀਟਿੰਗ ਕੁਲਵੰਤ ਸਿੰਘ ਸੈਣੀ ਜਨਰਲ ਸਕੱਤਰ ਮਿਉਂਸੀਪਲ ਐਕਸ਼ਨ ਕਮੇਟੀ ਪੰਜਾਬ ਅਤੇ ਕਰਨਜੋਤ ਆਦੀਆ ਦੀ ਪ੍ਰਧਾਨਗੀ ਹੇਠ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਜੀ ਨਾਲ ਹੋਈ। ਇਸ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕਰਨ ਉਪਰੰਤ ਕੈਬਨਿਟ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਉਹਨਾਂ ਦੀਆਂ ਮੰਗਾਂ ਜਲਦ ਹੀ ਪੂਰੀਆਂ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਦਫਤਰ ਨਗਰ ਨਿਗਮ ਪ੍ਰਧਾਨ ਸੌਨੂੰ ਕੌਂਡਲ, ਕੁਲਵਿੰਦਰ ਸਿੰਘ, ਰਮਨ ਕੁਮਾਰ,  ਸੋਹਣ ਲਾਲ, ਅਨਿਲ ਰਾਜਪੂਤ, ਮਨਜੀਤ ਸਿੰਘ, ਨਾਥ ਰਾਮ, ਸੇਵਾ ਸਿੰਘ, ਜਸਪਾਲ ਗੋਲਡੀ, ਲਵਦੀਪ ਕੁਮਾਰ, ਅਮਰੀਕ ਸਿੰਘ, ਅਮਨਦੀਪ ਸੈਣੀ,ਸ਼ਿਲਪਾ ਸੈਣੀ, ਰਿਚਾ ਸੈਣੀ, ਸੰਦੀਪ ਕੁਮਾਰ, ਜੀਵਨ, ਕੇਸ਼ਵ ਕਾਂਤ, ਕਮਲ ਕੁਮਾਰ, ਰਾਹੁਲ ਸ਼ਰਮਾ, ਜਸਵੀਰ ਕੁਮਾਰ ਜੱਖੂ, ਮੋਹਿਤ ਸੈਣੀ, ਯੱਸ਼ ਬਜਾਜ, ਸੋਮ ਨਾਥ, ਅਰੁਣ ਸੰਧੂ, ਬਿਕਰਮਜੀਤ ਸਿੰਘ, ਜਸਪਾਲ ਗੋਲਡੀ, ਸ਼ਾਰਦਾ ਰਾਣੀ, ਮੰਜੂ , ਰਾਜ ਰਾਣੀ, ਸੱਤਿਆ ਟੇਕ ਚੰਦਰ ਆਦਿ ਸ਼ਾਮਿਲ ਸਨ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

by Jaspreet Kaur
June 28, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

by Navjot
June 28, 2026
0

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ) ਭਾਰਤ ਨੇ ਆਪਣੇ ਨਾਗਰਿਕਾਂ...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

by Navjot
June 28, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ   ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ)  ਇੱਕ ਕਾਰਵਾਈ ਕਰਦਿਆਂ ਪੁਲਿਸ ਨੇ ਅੰਮ੍ਰਿਤਸਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

by Ranjit Singh
4 weeks ago
0

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ ਅਹਿਮਦਾਬਾਦ, 31 ਮਈ (ਵਿਸ਼ਵ ਵਾਰਤਾ): ਆਈਪੀਐਲ 2026 ਦਾ ਫਾਈਨਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 