• Latest
  • Trending
ਨਗਰ ਪੰਚਾਇਤ ਭੀਖੀ ਵਿਚ ਕਾਂਗਰਸ ਦਾ ਝੰਡਾ ਝੁੱਲਿਆ, ਭਾਜਪਾ ਅਤੇ ‘ਆਪ* ਦਾ ਖਾਤਾ ਨਾ ਖੁੱਲ੍ਹਿਆ

ਨਗਰ ਪੰਚਾਇਤ ਭੀਖੀ ਵਿਚ ਕਾਂਗਰਸ ਦਾ ਝੰਡਾ ਝੁੱਲਿਆ, ਭਾਜਪਾ ਅਤੇ ‘ਆਪ* ਦਾ ਖਾਤਾ ਨਾ ਖੁੱਲ੍ਹਿਆ

9 years ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

2 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

2 hours ago
ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

2 hours ago
ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

2 hours ago
ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

2 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

2 hours ago
ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

3 hours ago
Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

3 hours ago
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

4 hours ago
Hindi News
English News
Wednesday, September 30, 2026
No Result
View All Result
32 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਗਰ ਪੰਚਾਇਤ ਭੀਖੀ ਵਿਚ ਕਾਂਗਰਸ ਦਾ ਝੰਡਾ ਝੁੱਲਿਆ, ਭਾਜਪਾ ਅਤੇ ‘ਆਪ* ਦਾ ਖਾਤਾ ਨਾ ਖੁੱਲ੍ਹਿਆ

December 17, 2017
in ਮਾਨਸਾ
ਨਗਰ ਪੰਚਾਇਤ ਭੀਖੀ ਵਿਚ ਕਾਂਗਰਸ ਦਾ ਝੰਡਾ ਝੁੱਲਿਆ, ਭਾਜਪਾ ਅਤੇ ‘ਆਪ* ਦਾ ਖਾਤਾ ਨਾ ਖੁੱਲ੍ਹਿਆ

ਭੀਖੀ (ਮਾਨਸਾ), 17 ਦਸੰਬਰ (ਵਿਸ਼ਵ ਵਾਰਤਾ )
ਭੀਖੀ ਨਗਰ ਪੱਚਾਇਤ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਹਾਸਲ ਕਰਕੇ 13 ਸੀਟਾਂ ਤੋਂ 6 ’ਤੇ ਕਬਜਾ ਕੀਤਾ ਹੈ, ਜਦੋਂ ਕਿ ਆ੦ਾਦ ਤੌਰ ’ਤੇ ਲੜੇ ਦੋ ਅਕਾਲੀ ਹਮਾਇਤੀ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ| ਇਸ ਚੋਣ ਵਿਚ ਭਾਰਤੀ ਜਨਤਾ ਪਾਰਟੀ ਤੇ ਆਮ ਆਦਮੀ ਪਾਰਟੀ ਦਾ ਖਾਤਾ ਵੀ ਨਹੀਂ ਖੁੱਲ੍ਹ ਸਕਿਆ| ਸੀਪੀਆਈ ਤੇ ਸੀਪੀਐਮ ਲਿਬਰ੍ਹੇਨ ਦੇ ਵੀ ਦੋ ਉਮੀਦਵਾਰ ਜੇਤੂ ਰਹਿਣ ਦੀ ਜਾਣਕਾਰੀ ਮਿਲੀ ਹੈ| ਕਾਂਗਰਸ ਪਾਰਟੀ ਇਨ੍ਹਾਂ ਚੋਣਾਂ ਵਿਚ ਸਭ ਤੋਂ ਵੱਡੀ ਪਾਰਟੀ ਬਣਕੇ ਉਭਰੀ ਹੈ| ਚੋਣਾਂ ਤੋਂ ਪਹਿਲਾਂ ਹੀ ਦੋ ਕਾਂਗਰਸੀ ਉਮੀਦਵਾਰਾਂ ’ਤੇ ਆਪਸੀ ਸਹਿਮਤੀ ਬਣ ਗਈ ਸੀ|ਅੱਜ ਦੇਰ ੍ਹਾਮ ਨਿੱਕਲੇ ਨਤੀਜਿਆਂ ਤੋਂ ਬਾਅਦ ਜਾਣਕਾਰੀ ਹਾਸਲ ਹੋਈ ਹੈ ਕਿ ਵਾਰਡ ਨੱਬਰ 1 ਤੋਂ ਰਕ੍ਹਾ ਦੇਵੀ ਆ੦ਾਦ ਨੇ 548 ਵੋਟਾਂ ਹਾਸਲ ਕਰਕੇ ਆ੦ਾਦ ਉਮੀਦਵਾਰ ਦਿਆਵੱਤੀ  219 ਵੋਟਾਂ ਦੇ ਫਰਕ ਨਾਲ ਹਰਾਇਆ| ਵਾਰਡ ਨੱਬਰ 2 ਤੋਂ ਕਾਂਗਰਸ ਦੇ ਮੱਖਣ ਹਾਜੀ ਨੇ 388 ਵੋਟਾਂ ਹਾਸਲ ਕਰਕੇ ਆਮ ਆਦਮੀ ਪਾਰਟੀ ਦੇ ਹਰਬੱਤ ਸਿੱਘ 200 ਵੋਟਾਂ ਦੇ ਫਰਕ ਨਾਲ ਹਰਾਇਆ|ਵਾਰਡ ਨੱਬਰ 3 ਤੋਂ ਕਾਂਗਰਸ ਦੀ ਸੀਮਾ ਰਾਣੀ ਨੇ 432 ਵੋਟਾਂ ਹਾਸਲ ਕਰਕੇ ਆ੦ਾਦ ਕਮਲਜੀਤ ਕੌਰ  138 ਵੋਟਾਂ ਦੇ ਫਰਕ ਨਾਲ ਹਰਾਇਆ| ਵਾਰਡ ਨੱਬਰ 4 ਤੋਂ ਕਾਂਗਰਸ ਦੇ ਮਨੋਜ ਕੁਮਾਰ, ਵਾਰਡ ਨੱਬਰ 5 ਤੋਂ ਸੀਪੀਆਈ (ਐਮਐਲ) ਲਿਬਰ੍ਹੇਨ ਦੀ ਪਰਮਜੀਤ ਕੌਰ ਅਤੇ ਵਾਰਡ 6 ਵਿਨੋਦ ਕੁਮਾਰ ਦੇ ਨਾਂਅ ’ਤੇ ਪਹਿਲਾਂ ਹੀ ਸਹਿਮਤੀ ਬਣ ਚੁੱਕੀ ਸੀ, ਜਿਹੜੇ ਬਿਨਾਂ ਮੁਕਾਬਲੇ ਤੋਂ ਜੇਤੂ ਐਲਾਨੇ ਗਏ ਹਨ| ਵਾਰਡ ਨੱਬਰ 7 ਤੋਂ ਆ੦ਾਦ ਰਮਨਦੀਪ ਕੌਰ ਨੇ 414 ਵੋਟਾਂ ਹਾਸਲ ਕਰਕੇ ਕਾਂਗਰਸ ਦੀ ਕੁਲਵਿੱਦਰ ਕੌਰ  213 ਵੋਟਾਂ ਦੇ ਫਰਕ ਨਾਲ ਹਰਾਇਆ| ਵਾਰਡ ਨੱਬਰ 8 ਤੋਂ ਆ੦ਾਦ ਰਾਮਪਾਲ ਸਿੱਘ ਨੇ 226 ਵੋਟਾਂ ਹਾਸਲ ਕਰਕੇ ਆ੦ਾਦ ਉਮੀਦਵਾਰ ਇੱਦਰਜੀਤ ਸਿੱਘ  33 ਵੋਟਾਂ ਦੇ ਫਰਕ ਨਾਲ ਹਰਾਇਆ| ਵਾਰਡ ਨੱਬਰ 9 ਤੋਂ ਕਾਂਗਰਸ ਦੀ ਕਿਰਨਜੀਤ ਕੌਰ ਨੇ 428 ਵੋਟਾਂ ਲੈਕੇ ਆ੦ਾਦ ਕਰਮਜੀਤ ਕੌਰ  350 ਵੋਟਾਂ ਨਾਲ ਹਰਾਇਆ| ਵਾਰਡ ਨੱਬਰ 10 ਤੋਂ ਕਾਂਗਰਸ ਦੇ ਕਿੱਲੂ ਸਿੱਘ ਨੇ 420 ਵੋਟਾਂ ਲੈਕੇ ਆ੦ਾਦ ਇਕਬਾਲ ਸਿੱਘ  303 ਵੋਟਾਂ ਨਾਲ ਹਰਾਇਆ| ਵਾਰਡ ਨੱਬਰ 11 ਤੋਂ ਆ੦ਾਦ ਉਮੀਦਵਾਰ ਸੱਧਿਆ ਦੇਵੀ ਨੇ 402 ਵੋਟਾਂ ਲੈਕੇ ਕਾਂਗਰਸ ਦੀ ਚਰਨਜੀਤ ਕੌਰ  69 ਵੋਟਾਂ ਨਾਲ ਹਰਾਇਆ| ਵਾਰਡ ਨੱਬਰ 12 ਤੋਂ ਆ੦ਾਦ ਉਮੀਦਵਾਰ ਸੁਖਦੇਵ ਸਿੱਘ ਸੁਖਦੀਪ ਨੇ 512 ਵੋਟਾਂ ਲੈਕੇ ਕਾਂਗਰਸ ਦੇ ਜਰਨੈਲ ਸਿੱਘ  131 ਵੋਟਾਂ ਨਾਲ ਹਰਾਇਆ| ਵਾਰਡ ਨੱਬਰ 13 ਤੋਂ ਸੀਪੀਆਈ ਦੇ ਕੇਵਲ ਸਿੱਘ ਨੇ 295 ਵੋਟਾਂ ਲੈਕੇ ਕਾਂਗਰਸ ਦੇ ਰਤਨ ਲਾਲ ਰੱਤੀ  17 ਵੋਟਾਂ ਦੇ ਫਰਕ ਨਾਲ ਹਰਾਇਆ|

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨਸਾ ਪੁਲਿਸ ਵੱਲੋਂ ਰੈਸਟੋਰੈਂਟ ਮਾਲਕ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਕਾਬੂ

ਮਾਨਸਾ ਪੁਲਿਸ ਵੱਲੋਂ ਰੈਸਟੋਰੈਂਟ ਮਾਲਕ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਕਾਬੂ

by Navjot
April 7, 2026
0

ਮਾਨਸਾ ਪੁਲਿਸ ਵੱਲੋਂ ਰੈਸਟੋਰੈਂਟ ਮਾਲਕ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਕਾਬੂ   ਚੰਡੀਗੜ੍ਹ, 7ਅਪ੍ਰੈਲ(ਵਿਸ਼ਵ ਵਾਰਤਾ) ਮਾਨਸਾ ਪੁਲਿਸ ਵੱਲੋਂ ਯੁੱਧ...

Farmers News :ਪੰਜਾਬ ਪੁਲਿਸ ਅੱਜ ਸਵੇਰ ਤੋਂ ਕਿਉਂ ਕਰਨ ਲੱਗੀ ਕਿਸਾਨਾਂ ਨੂੰ  ਗ੍ਰਿਫ਼ਤਾਰ  (ਪੜ੍ਹੋ ਪੂਰੀ ਖ਼ਬਰ)

Farmers News :ਪੰਜਾਬ ਪੁਲਿਸ ਅੱਜ ਸਵੇਰ ਤੋਂ ਕਿਉਂ ਕਰਨ ਲੱਗੀ ਕਿਸਾਨਾਂ ਨੂੰ ਗ੍ਰਿਫ਼ਤਾਰ (ਪੜ੍ਹੋ ਪੂਰੀ ਖ਼ਬਰ)

by Wishavwarta
March 4, 2025
0

  ਮਾਨਸਾ ਜ਼ਿਲ੍ਹੇ ਵਿੱਚ ਪੁਲੀਸ ਵਲੋਂ ਫੜੇ ਗਏ ਆਗੂ   ਮਾਨਸਾ 4 ਮਾਰਚ ( ਵਿਸ਼ਵ ਵਾਰਤਾ)-ਸੰਯੁਕਤ ਕਿਸਾਨ ਮੋਰਚੇ ਅਤੇ ਪੰਜਾਬ...

PUNJAB: ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

PUNJAB: ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

by Ankit
February 22, 2025
0

PUNJAB: ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216...

Breaking News :  ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਗੋਲੀਬਾਰੀ

Breaking News :  ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਗੋਲੀਬਾਰੀ

by Navjot
February 3, 2025
0

Breaking News :  ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ 'ਤੇ ਗੋਲੀਬਾਰੀ ਚੰਡੀਗੜ੍ਹ, 3ਫਰਵਰੀ(ਵਿਸ਼ਵ ਵਾਰਤਾ) ਮਰਹੂਮ ਪੰਜਾਬੀ ਗਾਇਕ ਸਿੱਧੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

by Navjot
September 30, 2026
0

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ 'ਤੇ ਕੀਤੀ ਚਰਚਾ ਕੋਲੰਬੋ, 30 ਸਤੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਸ਼੍ਰੀਲੰਕਾ...

Most Popular

Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

by Ranjit Singh
1 week ago
0

Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ ਅੰਮ੍ਰਿਤਸਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 