• Latest
  • Trending
ਨਬਾਰਡ ਕੋਵਿਡ-19 ਦੇ ਮੁਸ਼ਕਿਲ ਭਰੇ ਦੌਰ ‘ਚ ਸਹਿਕਾਰੀ ਸਭਾਵਾਂ ਤੇ ਸਵੈ ਸੇਵੀ ਸੰਸਥਾਵਾਂ ਦੀ ਮਦਦ ‘ਤੇ ਆਈ

6 years ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

1 minute ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

23 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

2 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

13 hours ago
Hindi News
English News
Wednesday, November 18, 2026
No Result
View All Result
15 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਬਾਰਡ ਕੋਵਿਡ-19 ਦੇ ਮੁਸ਼ਕਿਲ ਭਰੇ ਦੌਰ ‘ਚ ਸਹਿਕਾਰੀ ਸਭਾਵਾਂ ਤੇ ਸਵੈ ਸੇਵੀ ਸੰਸਥਾਵਾਂ ਦੀ ਮਦਦ ‘ਤੇ ਆਈ

July 16, 2020
in ਪੰਜਾਬ
ਨਬਾਰਡ ਕੋਵਿਡ-19 ਦੇ ਮੁਸ਼ਕਿਲ ਭਰੇ ਦੌਰ ‘ਚ ਸਹਿਕਾਰੀ ਸਭਾਵਾਂ ਤੇ ਸਵੈ ਸੇਵੀ ਸੰਸਥਾਵਾਂ ਦੀ ਮਦਦ ‘ਤੇ ਆਈ

ਨਬਾਰਡ ਕੋਵਿਡ-19 ਦੇ ਮੁਸ਼ਕਿਲ ਭਰੇ ਦੌਰ ‘ਚ ਸਹਿਕਾਰੀ ਸਭਾਵਾਂ ਤੇ ਸਵੈ ਸੇਵੀ ਸੰਸਥਾਵਾਂ ਦੀ ਮਦਦ ‘ਤੇ ਆਈ
ਕੇਂਦਰੀ ਸਹਿਕਾਰੀ ਬੈਂਕਾਂ ਕੋਵਿਡ-19 ‘ਤੇ ਜਿੱਤ ਹਾਸਲ ਕਰਨ ਲਈ ਮਿਸ਼ਨ ਫ਼ਤਿਹ ਨੂੰ ਸਫ਼ਲ ਬਣਾਉਣਗੀਆਂ- ਗੁਰਬਾਜ ਸਿੰਘ
ਪਟਿਆਲਾ, 16 ਜੁਲਾਈ (ਵਿਸ਼ਵ ਵਾਰਤਾ)-ਖੇਤੀਬਾੜੀ ਤੇ ਦਿਹਾਤੀ ਵਿਕਾਸ ਲਈ ਉੱਘੀ ਵਿੱਤੀ ਸੰਸਥਾ ਨਬਾਰਡ ਨੇ ਆਪਣੇ 39ਵੇਂ ਸਥਾਪਨਾ ਦਿਵਸ ਮੌਕੇ ਕੋਵਿਡ-19 ਦੇ ਮੁਸ਼ਕਿਲ ਭਰੇ ਦੌਰ ‘ਚ ਸਹਿਕਾਰੀ ਸਭਾਵਾਂ ਅਤੇ ਸਵੈ ਸੇਵੀ ਸੰਸਥਾਵਾਂ ਦੀ ਮਦਦ ਲਈ ਅੱਗੇ ਆਈ ਹੈ। ਨਬਾਰਡ ਨੇ ਦੋਦੜਾ ਪ੍ਰਾਇਮਰੀ ਖੇਤੀਬਾੜੀ ਸੁਸਾਇਟੀ ਨੂੰ ਸਹਿਕਾਰੀ ਵਿਕਾਸ ਫੰਡ ਵਜੋਂ 3 ਲੱਖ ਰੁਪਏ ਦਿੱਤੇ ਹਨ। ਇਹ ਫੰਡ ਪੀਏਸੀਐਸ ਦੀਆਂ ਵਿਤੀ ਗਤੀਵਿਧੀਆਂ ਨੂੰ ਤੇਜ ਕਰਨ, ਕਾਰੋਬਾਰ ਵਧਾਉਣ ਤੇ ਆਪਣੇ ਕੰਮਾਂ ਦਾ ਕੰਪਿਊਟਰੀਕਰਨ ਸਮੇਤ ਮੈਂਬਰਾਂ ਤੇ ਗ਼ੈਰ ਮੈਂਬਰਾਂ ਦੇ ਵਿਸ਼ਵਾਸ਼ ਨੂੰ ਵਧਾਏਗਾ।
ਇਸਦੇ ਨਾਲ ਹੀ ਨਬਾਰਡ ਨੇ ਪਿੰਡ ਕੱਲੋਮਾਜਰਾ ਦੇ ਗੁਰਬਚਨ ਵੈਲਫੇਅਰ ਸੁਸਾਇਟੀ ਤੇ ਪ੍ਰੋਗਰੈਸਵਿ ਯੂਥ ਫੋਰਮ ਘੱਗਾ ਨੂੰ ਵੀ ਮਾਈਕਰੋ ਇੰਟਰਪ੍ਰਿਨਿਉਰਸ਼ਿਪ ਡਿਵੈਲਮਪੈਂਟ ਪ੍ਰੋਗਰਾਮ ਤਹਿਤ ਸਹਾਇਤਾ ਦਾ ਐਲਾਨ ਕੀਤਾ ਹੈ, ਜਿਸ ਨੂੰ ਇਨ੍ਹਾਂ ਵੱਲੋਂ ਸਵੈ ਸਹਾਇਤਾ ਗਰੁੱਪਾਂ ਦੇ ਹੁਨਰ ਵਿਕਾਸ ਅਤੇ ਸਿਖਲਾਈ ਲਈ ਵਰਤਿਆ ਜਾਵੇਗਾ ਤਾਂ ਕਿ ਇਹ ਆਪਣੀ ਆਮਦਨ ਵਧਾਕੇ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕੀਤੇ ਜਾਣ।
ਇਸ ਮੌਕੇ ਨਬਾਰਡ ਦੇ ਡੀ.ਡੀ.ਐਮ. ਪਟਿਆਲਾ ਪਰਵਿੰਦਰ ਕੌਰ ਨਾਗਰਾ, ਦੀ ਪਟਿਆਲਾ ਕੇਂਦਰੀ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਗੁਰਬਾਜ ਸਿੰਘ, ਜ਼ਿਲ੍ਹਾ ਮੈਨੇਜਰ ਗੁਲਜ਼ਾਰ ਸਿੰਘ, ਅਜਨੀਸ਼ ਕੁਮਾਰ ਨੇ ਸਕੱਤਰ ਦੋਦੜਾ ਸਭਾ ਹਰਪਾਲ ਸਿੰਘ, ਕੁਲਵਿੰਦਰ ਸਿੰਘ ਧਾਲੀਵਾਲ ਪ੍ਰੋਗੈਰਸਿਵ ਯੂਥ ਫੋਰਮ ਅਤੇ ਗੁਰਬਚਨ ਵੈਲਫੇਅਰ ਸੋਸਾਇਟੀ ਦੇ ਚੇਅਰਪਰਸਨ ਪਰਵਿੰਦਰ ਕੌਰ ਨੂੰ ਦਸਤਾਵੇਜ ਸੌਂਪੇ।
ਇਸ ਮੌਕੇ ਐਮ.ਡੀ. ਗੁਰਬਾਜ ਸਿੰਘ ਨੇ ਕਿਹਾ ਕਿ ਕੇਂਦਰੀ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਨੂੰ ਹਰਾਉਣ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਨੂੰ ਸਫ਼ਲ ਬਣਾਉਣ ਲਈ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਨਬਾਰਡ ਦੇ ਡੀ.ਡੀ.ਐਮ. ਪਰਵਿੰਦਰ ਕੌਰ ਨਾਗਰਾ ਨੇ ਕਿਹਾ ਕਿ ਨਬਾਰਡ ਵੱਲੋਂ ਜਮੀਨੀ ਪੱਧਰ ‘ਤੇ ਸਵੈ ਸਹਾਇਤਾ ਗਰੁੱਪਾਂ ਦੀਆਂ ਮੈਂਬਰ ਮਹਿਲਾਵਾਂ ਨੂੰ ਅਜੀਵਿਕਾ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 18, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਚੰਗਾ ਸਮਾਂ ਸਿਰਫ਼ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ...

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
November 18, 2026
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

Most Popular

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
1 week ago
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 