• Latest
  • Trending
ਨਰਿੰਦਰ ਪਾਲ ਵਰਮਾ ਲਾਲੀ ਨੇ ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

6 years ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

1 hour ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

2 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

4 hours ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Hindi News
English News
Monday, November 23, 2026
No Result
View All Result
21 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਰਿੰਦਰ ਪਾਲ ਵਰਮਾ ਲਾਲੀ ਨੇ ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

February 18, 2021
in ਪੰਜਾਬ
ਨਰਿੰਦਰ ਪਾਲ ਵਰਮਾ ਲਾਲੀ ਨੇ ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨਰਿੰਦਰ ਪਾਲ ਵਰਮਾ ਲਾਲੀ ਨੇ ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ,18 ਫਰਵਰੀ : ਪਨਸਪ ਦੇ ਨਵਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਨਰਿੰਦਰ ਪਾਲ ਵਰਮਾ ਲਾਲੀ ਨੇ ਅੱਜ ਆਪਣਾ ਅਹੁਦਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਭਰਤ ਭੂਸ਼ਨ ਆਸ਼ੂ, ਸ. ਭਰਤ ਇੰਦਰ ਸਿੰਘ ਚਾਹਲ, ਸਲਾਹਕਾਰ, ਮੁੱਖ ਮੰਤਰੀ ਪੰਜਾਬ ਦੀ ਹਾਜਰੀ ਵਿੱਚ ਸੰਭਾਲ ਲਿਆ।

ਇਸ ਮੌਕੇ ਸ਼੍ਰੀ ਨਰਿੰਦਰ ਪਾਲ ਵਰਮਾ ਲਾਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਨੂੰ ਬਹੁਤ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਖੇਤੀ ਅਧਾਰਤ ਆਰਥਿਕਤਾ ਵਾਲਾ ਸੂਬਾ ਹੈ ਅਤੇ ਪਨਸਪ ਵਿਭਾਗ ਦੀ ਇਸ ਵਿੱਚ ਬਹੁਤ ਅਹਿਮ ਭੂਮਿਕਾ ਹੈ ਕਿਉਕਿ ਇਹ ਸਿੱਧਾ ਕਿਸਾਨੀ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਦੀਵਿੰਦਰ ਜੀਤ ਸਿੰਘ ਦਰਸ਼ੀ ਮੁੱਖ ਸੰਪਾਦਕ ਵਿਸ਼ਵ ਵਾਰਤਾ ਅਤੇ ਹੋਰਨਾਂ ਤੋਂ ਇਲਾਵਾ ਰਾਜੇਸ਼ ਪੰਜੌਲਾ ਬਿਊਰੋ ਚੀਫ਼ ਪੰਜਾਬ ਕੇਸਰੀ , ਸੰਜੀਵ ਸ਼ਰਮਾ ਬਿੱਟੂ ਮੇਅਰ ਪਟਿਆਲਾ, ਸ੍ਰੀ ਦਿਲਰਾਜ ਸਿੰਘ ਆਈ.ਏ.ਐੱਸ., ਐਮ ਡੀ ਪਨਸੁਪ, ਸ੍ਰੀ ਕੇ.ਕੇ. ਸ਼ਰਮਾ ਚੇਅਰਮੈਨ ਪੀ.ਆਰ.ਟੀ.ਸੀ., ਸੰਜੀਵ ਗਰਗ ਕਮਿਸ਼ਨਰ ਆਰ.ਟੀ.ਆਈ, ਬਿਮਲਾ ਦੇਵੀ, ਸੀਨੀਅਰ ਵਾਈਸ ਚੇਅਰਪਰਸਨ ਪੰਜਾਬ ਸਟੇਟ ਵੂਮੈਨ ਕਮਿਸ਼ਨ, ਅਨਿਲ ਮਹਿਤਾ ਸੀਨੀਅਰ ਵਾਈਸ ਚੇਅਰਮੈਨ ਪੰਜਾਬ ਖਾਦੀ ਬੋਰਡ, ਜਗਜੀਤ ਸਿੰਘ ਸੱਗੂ ਸੀਨੀਅਰ ਵਾਈਸ ਚੇਅਰਮੈਨ ਰਮਗੜ੍ਹੀਆ ਵੈਲਫੇਅਰ ਬੋਰਡ ਦੇ , ਵੇਦ ਕਪੂਰ ਵਾਈਸ ਚੇਅਰਮੈਨ ਪਬਲਿਕ ਹੈਲਥ, ਸ੍ਰੀ ਕੇ.ਕੇ. ਮਲਹੋਤਰਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ੍ਰੀ ਨਿੰਪੀ ਐਮ.ਸੀ., ਐਡਵੋਕੇਟ ਐਚ ਪੀ ਐਸ ਵਰਮਾ, ਸ੍ਰੀ ਹੋਬੀ ਧਾਲੀਵਾਲ, ਸ੍ਰੀ ਅਜਨੀਸ਼ ਚੇਅਰਮੈਨ ਕੋਅ ਅਪ੍ਰੇਟਿਵ , , ਅਨਿਲ ਕੁਮਾਰ, ਅਮਿਤ ਕੰਬੋਜ, ਅਸ਼ਵਨੀ ਕੁਮਾਰ, ਡੈਬੀ ਸੋਢੀ, ਚੌਧਰੀ ਰਣਧੀਰ ਸਿੰਘ ਚੇਅਰਮੈਨ ਡੇਅਰੀ ਫਾਰਮਾ ਹਰਿਆਣਾ, ਨਰੇਸ਼ ਦਿੜ੍ਹਬਾ ਐਮ.ਸੀ., ਸ੍ਰੀ ਇੰਦਰਜੀਤ ਦੂਆ ਅਨੁਜ ਖੋਸਲਾ ਚੇਅਰਮੈਨ ਏ.ਉ.ਆਈ.ਸੀ.ਡੀ.ਹਰਿਆਣਾ, ਸੁਰਿੰਦਰ ਕੰਬੋਜ, ਰਮਨੀਕ ਬਾਂਸਲ ਸਮੇਤ ਪਟਿਆਲਾ ਨਾਲ ਸਬੰਧਤ ਕੲੀ ਪਤਵੰਤੇ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ...

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਉਨ੍ਹਾਂ ਦੇ ਹਮਰੁਤਬਾ ਬਲੇਂਦਰ ਸ਼ਾਹ ਸੋਮਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

Most Popular

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

2 days ago
0

ਲੁਧਿਆਣਾਃ 21  ਨਵੰਬਰ(ਵਿਸ਼ਵ ਵਾਰਤਾ) ਇਨਕਲਾਬੀ ਸੋਚ ਧਾਰਾ ਦੇ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ,ਕਵਿਤਾ ਬਾਰੇ ਆਲੋਚਨਾ ਤੇ ਉਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 