• Latest
  • Trending
ਨਰਿੰਦਰ ਮੋਦੀ ਨੇ ਕਿਸਾਨਾ ਪ੍ਰਤੀ ਗਲਤ ਸਬਦਾਵਲੀ ਵਰਤ ਕੇ ਦੁਨੀਆ ਭਰ ਵਿੱਚ ਆਪਣੀ ਕਿਰਕਰੀ ਕਰਵਾਈ : ਅਵਤਾਰ ਸਿੰਘ ਭੀਖੋਵਾਲ

6 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

8 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

11 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

12 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Saturday, November 14, 2026
No Result
View All Result
16 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਰਿੰਦਰ ਮੋਦੀ ਨੇ ਕਿਸਾਨਾ ਪ੍ਰਤੀ ਗਲਤ ਸਬਦਾਵਲੀ ਵਰਤ ਕੇ ਦੁਨੀਆ ਭਰ ਵਿੱਚ ਆਪਣੀ ਕਿਰਕਰੀ ਕਰਵਾਈ : ਅਵਤਾਰ ਸਿੰਘ ਭੀਖੋਵਾਲ

February 13, 2021
in ਹੁਸਿਆਰਪੁਰ, ਖਬਰਾਂ, ਪੰਜਾਬ
ਨਰਿੰਦਰ ਮੋਦੀ ਨੇ ਕਿਸਾਨਾ ਪ੍ਰਤੀ ਗਲਤ ਸਬਦਾਵਲੀ ਵਰਤ ਕੇ ਦੁਨੀਆ ਭਰ ਵਿੱਚ ਆਪਣੀ ਕਿਰਕਰੀ ਕਰਵਾਈ : ਅਵਤਾਰ ਸਿੰਘ ਭੀਖੋਵਾਲ

ਨਰਿੰਦਰ ਮੋਦੀ ਨੇ ਕਿਸਾਨਾ ਪ੍ਰਤੀ ਗਲਤ ਸਬਦਾਵਲੀ ਵਰਤ ਕੇ ਦੁਨੀਆ ਭਰ ਵਿੱਚ ਆਪਣੀ ਕਿਰਕਰੀ ਕਰਵਾਈ : ਅਵਤਾਰ ਸਿੰਘ ਭੀਖੋਵਾਲ

ਨਰਿੰਦਰ ਮੋਦੀ ਨੇ ਕਿਸਾਨਾ ਪ੍ਰਤੀ ਗਲਤ ਸਬਦਾਵਲੀ ਵਰਤ ਕੇ ਦੁਨੀਆ ਭਰ ਵਿੱਚ ਆਪਣੀ ਕਿਰਕਰੀ ਕਰਵਾਈ : ਅਵਤਾਰ ਸਿੰਘ ਭੀਖੋਵਾਲ

ਹੁਸ਼ਿਆਰਪੁਰ 13 ਫਰਵਰੀ ( ਵਿਸ਼ਵ ਵਾਰਤਾ ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ  ਕਿਸਾਨੀ ਅੰਦੋਲਨ ਬਾਰੇ ਰਾਜ ਸਭਾ ਦੇ ਬੱਜਟ ਇਜਲਾਸ ਵਿਚ ਬੋਲਦਿਆਂ ਕਿਸਾਨੀ ਅੰਦੋਲਨ ਨੂੰ ਅੰਦੋਲਨਜੀਵੀ ਅਤੇ ਪਰਜੀਵੀ ਦੱਸਦਿਆਂ ਮਜ਼ਾਕ ਉਡਾਇਆ ਬਹੁਤ ਹੀ ਨਿੰਦਣਯੋਗ ਹੈ । ਇਹਨਾ ਗੱਲਾ ਦਾ ਪ੍ਰਗਟਾਵਾ ਨਜਦੀਕੀ ਪਿੰਡ ਭੀਖੋਵਾਲ ਦੇ ਗੁਰੂਦੁਆਰਾ ਨਾਨਕਸਰ ਸਾਹਿਬ ਦੇ ਪ੍ਰਬੰਧਕ ਅਵਤਾਰ ਸਿੰਘ ਭੀਖੋਵਾਲ ਨੇ ਪੱਤਰਕਾਰਾ ਨਾਲ ਕੀਤਾ  ।  ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਤੇ ਹਿੱਤਾਂ ਦੀ ਖਾਤਰ ਲੱਗਭਗ ਪਿਛਲੇ ਛੇ ਸੱਤ ਮਹੀਨਿਆਂ  ਤੋਂ ਪੂਰੇ ਭਾਰਤ  ਵਿੱਚ ਅਤੇ  ਦਿੱਲੀ ਦੇ ਬਾਰਡਰਾ ਤੇ ਵੀ 3 ਮਹੀਨਿਆਂ ਤੋਂ ਆਪਣੇ ਘਰਬਾਰ ਛੱਡ ਕੇ ਸ਼ਾਂਤਮਈ ਸਬਰ ਤੇ ਜ਼ਾਬਤੇ ਵਿੱਚ ਰਹਿ ਕੇ  ਅੰਦੋਲਨ ਕਰ ਰਹੇ ਹਨ ਉਸ ਬਾਰੇ ਮੋਦੀ ਨੇ ਬਹੁਤ ਹੀ ਭੱਦੀ ਤੇ ਨੈਤਿਕਤਾ ਤੋਂ ਡਿੱਗ ਕੇ ਬਿਆਨ ਦੇ ਕੇ ਜਿੱਥੇ ਕਿਸਾਨੀ ਅੰਦੋਲਨ ਦਾ ਮਜ਼ਾਕ ਉਡਾਇਆ ਉੱਥੇ ਦੁਨੀਆਂ ਭਰ ਵਿੱਚ ਵੀ ਆਪਣੀ ਚੰਗੀ ਤਰਾ ਕਿਰਕਰੀ ਕਰਵਾ ਲਈ ਹੈ ਜਦਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਇਹੋ ਜਿਹੀ ਭੱਦੀ ਸ਼ਬਦਾਵਲੀ ਵਰਤਣੀ ਸ਼ੋਭਾ ਨਹੀਂ ਦਿੰਦੀ ਸਿੱਟੇ ਵਜੋਂ ਮੋਫੀ ਦੀ  ਆਪਣੀ ਭਾਰਤੀਆ ਜੰਨਤਾ ਪਾਰਟੀ ਵਿੱਚ ਵੀ ਉਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ ਰਾਜਨਾਥ ਸਿੰਘ ਰੱਖਿਆ ਮੰਤਰੀ ਤਾਂ ਪਹਿਲਾਂ ਹੀ ਮੋਦੀ ਦੇ ਕੰਮਾਂ ਤੋਂ  ਅਸੰਤੁਸ਼ਟ ਵਿਖਾਈ ਦੇ ਰਹੇ ਹਨ ਹੁਣ ਨਿਤਿਨ ਗਡਕਰੀ ਨੇ ਵੀ ਆਪਣੇ ਬਿਆਨ ਵਿਚ ਜੁੰਮਲੇਬਾਜ਼ ਮੋਦੀ ਨੂੰ ਪਾਣੀ ਪੀ ਪੀ ਕੋਸਿਆ ਹੈ ਅਗਲੇ ਦਿਨਾਂ ਵਿੱਚ ਪਾਰਟੀ ਦੇ ਅੰਦਰ ਸੁੱਲਗਦੀ ਅੱਗ ਜਲਦੀ ਹੀ ਬਾਹਰ ਆ ਜਾਵੇਗੀ ਉਹਨਾ ਕਿ ਮੋਦੀ  ਸਰਕਾਰ ਨੂੰ ਇਸ ਦੀਆਂ ਮਾਰੂ ਨੀਤੀਆਂ ਨੇ ਹੀ ਲੈ ਡੁੱਬਣਾ ਹੈ । ਉਨ੍ਹਾਂ ਕਿਹਾ ਕਿ ਕਿਸਾਨੀ ਮੁੱਦਿਆਂ ਉਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ,  ਸੁਖਦੇਵ ਸਿੰਘ ਢੀਂਡਸਾ ,ਬੀਬੀ ਹਰਸਿਮਰਤ ਕੌਰ ਬਾਦਲ, ਤੇ ਦੁਪਿੰਦਰ ਹੁੱਡਾ ਸ਼ਿਵ ਸੈਨਾ ਦੇ ਮੈਂਬਰ ਪਾਰਲੀਮੈਂਟ ਸੰਜੈ ਰਾਊਤ ਵੱਲੋਂ ਕਿਸਾਨੀ ਅੰਦੋਲਨ ਬਾਰੇ ਬਹੁਤ ਹੀ ਵਧੀਆ ਤਰੀਕੇ ਨਾਲ ਆਪਣਾ ਪੱਖ ਰੱਖਿਆ ਗਿਆ  ਅਤੇ ਕਿਸਾਨੀ ਮੰਗਾਂ ਪ੍ਰਤੀ ਆਪਣੀ ਆਵਾਜ਼ ਬੁਲੰਦ ਕੀਤੀ ਜੋ ਕਿ ਬਹੁਤ ਹੀ ਵਧੀਆ ਉਸਾਰੂ ਸੋਚ ਦਾ ਪ੍ਰਗਟਾਵਾ ਹੈ  ਉਨ੍ਹਾਂ ਕਿਹਾ ਕਿ ਵਾਰ ਵਾਰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਦੇਣ ਤੇ ਕਿਸਾਨਾ ਨੇ ਮੀਟਿੰਗਾ ਅਟੈਡ ਕੀਤੀਆ ਪ੍ਰੰਤੂ ਕੋਈ ਸਿੱਟਾ ਨਹੀ ਨਿੱਕਲਿਆ । ਉਹਨਾ ਕਿਹਾ ਕਿ ਪਹਿਲਾਂ ਸਰਕਾਰ ਗਿਆਰਾਂ ਮੀਟਿੰਗਾਂ ਦੀ ਆਊਟਪੁੱਟ ਦੇਵੇ ਕਿ ਉਸਦੀ ਪ੍ਰਾਪਤੀ ਕੀ ਹੋਈ ਹੈ ? ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਤੇ ਨੀਅਤ ਵਿੱਚ ਖੋਟ ਹੈ ਸਰਕਾਰ ਨੂੰ ਇਹ ਜਾਣ ਲੈਣਾ ਚਾਹੀਦਾ ਹੈ ਕਿ ਕਿਸਾਨਾਂ ਵਿੱਚ ਹੁਣ ਜਾਗਰੂਕਤਾ ਆ ਗਈ ਹੈ ਉਹ ਆਪਣੇ ਨਫੇ ਨੁਕਸਾਨ ਬਾਰੇ ਸਭ ਜਾਣਦੇ ਹਨ ਉਹਨਾ ਕਿਹਾ ਕਿ ਤਿੰਨਾ ਬਿੱਲਾਂ ਦੇ ਰੱਦ ਹੋਣ ਤੱਕ ਕਿਸਾਨਾ ਦੀ ਲੜਾਈ ਜਾਰੀ ਹੈ ਅਤੇ  ਇਕ ਦਿਨ ਸਰਕਾਰ ਨੂੰ ਝੁੱਕਣਾ ਹੀ ਪੈਣਾ ਹੈ ਤੇ ਬਿੱਲ ਵਾਪਸ ਲੈਣੇ ਹੀ ਪੈਣੇ ਹਨ ਉਹਨਾ ਕਿਹਾ ਕਿ ਸਰਕਾਰ ਜਲਦੀ ਹੀ  ਕਾਲੇ ਕਾਨੂੰਨ ਵਾਪਸ ਲੈ ਕੇ ਆਪਣਾ ਵਿਸ਼ਵਾਸ ਅਜੇ ਵੀ ਬਹਾਲ ਕਰ ਸਕਦੀ ਹੈ  ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

by Jaspreet Kaur
3 weeks ago
0

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ - ਸੰਗਤਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 