ਨਵੀਂ ਦਿੱਲੀ, 30 ਮਈ – ਨਰਿੰਦਰ ਮੋਦੀ ਨੇ ਅੱਜ ਦੂਸਰੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਉਹਨਾਂ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕਾਈ।
ਇਸ ਸਹੁੰ ਚੁੱਕ ਸਮਾਗਮ ਵਿਚ ਦੇਸ਼ ਵਿਦੇਸ਼ ਦੇ ਲਗਪਗ 8 ਹਜਾਰ ਪਤਵੰਤ ਮੌਜਦੂ ਹਨ। ਇਸ ਦੌਰਾਨ ਨਰਿੰਦਰ ਮੋਦੀ ਦੇ ਨਾਲ ਉਹਨਾਂ ਦੇ ਮੰਤਰੀ ਵੀ ਸਹੁੰ ਚੁੱਕ ਰਹੇ ਹਨ।