<strong>ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਵਧਾਈ</strong> <img class="alignnone size-medium wp-image-112498" src="https://wishavwarta.in/wp-content/uploads/2020/12/MODI-300x168.jpeg" alt="" width="300" height="168" /> ਚੰਡੀਗੜ੍ਹ, 8 ਦਸੰਬਰ (ਵਿਸ਼ਵ ਵਾਰਤਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਫੌਨ ਤੇ ਉਹਨਾਂ ਦੇ ਜਨਮ-ਦਿਨ ਦੀ ਵਧਾਈ ਦਿੱਤੀ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਉਹ ਤੰਦਰੁਸਤ ਰਹਿਣ।