
ਨਵੀਂ ਦਿੱਲੀ, 19 ਦਸੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਓਖੀ ਚੱਕਰਵਾਤ ਨਾਲ ਪ੍ਰਭਾਵਿਤ ਰਾਜਾਂ ਦਾ ਦੌਰਾ ਕੀਤਾ| ਪ੍ਰਧਾਨ ਮੰਤਰੀ ਨੇ ਲਕਸ਼ਦੀਪ, ਕੰਨਿਆਕੁਮਾਰੀ ਵਿਖੇ ਚੱਕਰਵਾਤ ਨਾਲ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...



















