ਨਵਜੋਤ ਸਿੱਧੂ ਦੀ ਅੱਜ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਅਤੇ ਕਾਰਜਕਾਰੀ ਪ੍ਰਧਾਨਾਂ ਨਾਲ ਮੀਟਿੰਗ
ਚੰਡੀਗੜ੍ਹ,15 ਦਸੰਬਰ(ਵਿਸ਼ਵ ਵਾਰਤਾ)-ਨਵਜੋਤ ਸਿੰਘ ਸਿੱਧੂ ਨੇ ਅੱਜ 4 ਵਜੇ ਆਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਉਲੀਕਣ ਲਈ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਸੱਦ ਲਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਾਰਜਕਾਰੀ ਪ੍ਰਧਾਨਾਂ ਨੂੰ ਵੀ ਹਾਜਰ ਰਹਿਣ ਲਈ ਕਿਹਾ ਹੈ।
https://twitter.com/sherryontopp/status/1470972342851407873?s=20






















