• Latest
  • Trending
ਨਵਜੋਤ ਸਿੱਧੂ ਦੀ ਰਿਹਾਇਸ਼ ‘ਤੇ ਦੇਖਿਆ ਗਿਆ ਸ਼ੱਕੀ ਵਿਅਕਤੀ

ਨਵਜੋਤ ਸਿੱਧੂ ਦੀ ਰਿਹਾਇਸ਼ ‘ਤੇ ਦੇਖਿਆ ਗਿਆ ਸ਼ੱਕੀ ਵਿਅਕਤੀ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

3 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

4 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

4 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

7 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

7 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

8 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

8 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਜੋਤ ਸਿੱਧੂ ਦੀ ਰਿਹਾਇਸ਼ ‘ਤੇ ਦੇਖਿਆ ਗਿਆ ਸ਼ੱਕੀ ਵਿਅਕਤੀ

April 17, 2023
in ਸਿਆਸੀ, ਖਬਰਾਂ, ਪੰਜਾਬ
ਨਵਜੋਤ ਸਿੱਧੂ ਦੀ ਰਿਹਾਇਸ਼ ‘ਤੇ ਦੇਖਿਆ ਗਿਆ ਸ਼ੱਕੀ ਵਿਅਕਤੀ

ਨਵਜੋਤ ਸਿੱਧੂ ਦੀ ਰਿਹਾਇਸ਼ ‘ਤੇ ਦੇਖਿਆ ਗਿਆ ਸ਼ੱਕੀ ਵਿਅਕਤੀ

ਸਿੱਧੂ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਜਾਣਕਾਰੀ

ਚੰਡੀਗੜ੍ਹ,17ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਸਥਿਤ ਘਰ ਦੀ ਛੱਤ ‘ਤੇ ਇਕ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਨੌਕਰ ਨੇ ਉਸ ਨੂੰ ਦੇਖ ਕੇ ਅਲਾਰਮ ਵਜਾਇਆ ਤਾਂ ਉਹ ਭੱਜ ਗਿਆ। ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਕਰਕੇ ਇਹ ਦਾਅਵਾ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ 14 ਦਿਨ ਪਹਿਲਾਂ ਸਿੱਧੂ ਦੀ ਸੁਰੱਖਿਆ ਘਟਾਈ ਗਈ ਸੀ। ਜਿਸ ‘ਤੇ ਉਹ ਅਤੇ ਉਨ੍ਹਾਂ ਦੀ ਪਤਨੀ ‘ਆਪ’ ਸਰਕਾਰ ‘ਤੇ ਭੜਕ ਗਏ ਸਨ। ਪਤਨੀ ਡਾਕਟਰ ਨਵਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੇ ਪਤੀ ਨੂੰ ਕੁਝ ਹੋਇਆ ਤਾਂ ਉਹ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ।

Today on the terrace of my residence an unknown suspicious character wrapped in grey blanket was noticed around 7:00 PM , the moment my servant went out raised the alarm and called for help , he immediately ran and escaped.

Have spoken to @DGPPunjabPolice and SSP Patiala has…

— Navjot Singh Sidhu (@sherryontopp) April 16, 2023

ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਕਿ ਸ਼ਾਮ 7 ਵਜੇ ਦੇ ਕਰੀਬ ਮੇਰੇ ਘਰ ਦੀ ਛੱਤ ‘ਤੇ ਸਲੇਟੀ ਰੰਗ ਦੇ ਕੰਬਲ ‘ਚ ਲਿਪਟਿਆ ਇਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ, ਜਿਵੇਂ ਹੀ ਮੇਰੇ ਨੌਕਰ ਨੇ ਅਲਾਰਮ ਵਜਾਇਆ ਅਤੇ ਮਦਦ ਲਈ ਬੁਲਾਇਆ ਤਾਂ ਉਹ ਤੁਰੰਤ ਭੱਜ ਗਿਆ। ਪੰਜਾਬ ਪੁਲਿਸ ਦੇ ਡੀਜੀਪੀ ਨਾਲ ਗੱਲ ਕੀਤੀ ਹੈ ਅਤੇ ਐਸਐਸਪੀ ਪਟਿਆਲਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

by Jaspreet Kaur
3 weeks ago
0

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ - ਜੈਕਬਸ ਨੇ ਜੜ੍ਹੇ ਅਰਧ ਸੈਂਕੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 