• Latest
  • Trending
ਨਵਜੋਤ ਸਿੱਧੂ ਨੂੰ ਰਾਘਵ ਚੱਢਾ ਨੇ ਦੱਸਿਆ ਪੰਜਾਬ ਦੀ ‘ਰਾਖੀ ਸਾਵੰਤ’

ਨਵਜੋਤ ਸਿੱਧੂ ਨੂੰ ਰਾਘਵ ਚੱਢਾ ਨੇ ਦੱਸਿਆ ਪੰਜਾਬ ਦੀ ‘ਰਾਖੀ ਸਾਵੰਤ’

5 years ago
‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

39 minutes ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

39 minutes ago
ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

46 minutes ago
ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

46 minutes ago
ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

53 minutes ago
ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

1 hour ago
ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

1 hour ago
WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

1 hour ago
ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

1 hour ago
ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

1 hour ago
ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Hindi News
English News
Wednesday, August 19, 2026
No Result
View All Result
34 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਜੋਤ ਸਿੱਧੂ ਨੂੰ ਰਾਘਵ ਚੱਢਾ ਨੇ ਦੱਸਿਆ ਪੰਜਾਬ ਦੀ ‘ਰਾਖੀ ਸਾਵੰਤ’

September 17, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਰਾਸ਼ਟਰੀ
ਨਵਜੋਤ ਸਿੱਧੂ ਨੂੰ ਰਾਘਵ ਚੱਢਾ ਨੇ ਦੱਸਿਆ ਪੰਜਾਬ ਦੀ ‘ਰਾਖੀ ਸਾਵੰਤ’

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ

ਨਵਜੋਤ ਸਿੱਧੂ ਨੂੰ ਰਾਘਵ ਚੱਢਾ ਨੇ ਦੱਸਿਆ ਪੰਜਾਬ ਦੀ ‘ਰਾਖੀ ਸਾਵੰਤ’

ਪੜ੍ਹੋ,ਪੂਰੀ ਖਬਰ

ਚੰਡੀਗੜ੍ਹ/ਨਵੀਂ ਦਿੱਲੀ, 17 ਸਤੰਬਰ(ਵਿਸ਼ਵ ਵਾਰਤਾ):ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀ ਜਾ ਰਹੀ ਬੇਲੋੜੀ ਅਤੇ ਹਾਸੋਹੀਣੀ ਬਿਆਨਬਾਜ਼ੀ ਉੱਤੇ ਆਪਣਾ ਪ੍ਰਤੀਕਰਮ ਜ਼ਾਹਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਨਵਜੋਤ ਸਿੱਧੂ ਨੂੰ ਪੰਜਾਬ ਦੀ ਸਿਆਸਤ ਦਾ ਰਾਖੀ ਸਾਵੰਤ ਕਰਾਰ ਦਿੱਤਾ ਹੈ। ਆਪਣੇ ਬਿਆਨ ਵਿਚ ਚੱਢਾ ਨੇ ਕਿਹਾ ਕਿ ਸਿੱਧੂ ਬਿਨਾਂ ਸਿਰ – ਪੈਰ ਦੀ ਬਿਆਨਬਾਜ਼ੀ ਕਰਨ ਦੀ ਬਿਮਾਰੀ ਤੋ ਗ੍ਰਸਤ ਹਨ ਇਸ ਕਾਰਨ ਉਹ ਆਪਣੀ ਆਦਤ ਤੋਂ ਮਜਬੂਰ ਹੋ ਕੇ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਦੀ ਕਿਸੇ ਗੱਲ ਵਿੱਚ ਕੋਈ ਗੰਭੀਰਤਾ ਨਹੀਂ ਹੁੰਦੀ ਅਤੇ ਹਰ ਥਾਂ ਉਹ ਮਜ਼ਾਕ ਦੇ ਪਾਤਰ ਹੀ ਬਣਦੇ ਹਨ।
ਚੱਢਾ ਨੇ ਕਿਹਾ ਕਿ ਸਿੱਧੂ ਪਹਿਲਾਂ ਆਪਣੀ ਹੀ ਸਰਕਾਰ ਅਤੇ ਸਰਕਾਰ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਹਰ ਰੋਜ਼ ਬਿਆਨਬਾਜ਼ੀ ਕਰ ਰਹੇ ਸਨ ਪ੍ਰੰਤੂ ਹਾਈ ਕਮਾਂਡ ਦੀ ਫਟਕਾਰ ਤੋਂ ਬਾਅਦ ਚੁੱਪ ਹੋ ਗਏ ਹਨ। ਹੁਣ ਹੋਰ ਕੁਝ ਨਾ ਦੇਖਦੇ ਹੋਏ ਨਵਜੋਤ ਸਿੱਧੂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਬੇਤੁਕੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਥੋੜ੍ਹੇ ਦਿਨਾਂ ਬਾਅਦ ਉਹ ਫੇਰ ਦੁਬਾਰਾ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਆਪਣੀ ਬਿਆਨਬਾਜ਼ੀ ਸ਼ੁਰੂ ਕਰ ਦੇਣਗੇ। ਉਨ੍ਹਾਂ ਕਿਹਾ ਕਿ ਅਸਲ ਵਿਚ ਨਵਜੋਤ ਸਿੱਧੂ ਨੇ ਕੁਝ ਵੀ ਬਿਆਨਬਾਜ਼ੀ ਕਰਨੀ ਹੁੰਦੀ ਹੈ ਉਹ ਭਾਵੇਂ ਲੋੜੀਂਦੀ ਹੋਵੇ ਜਾਂ ਨਾ। ਗ਼ੌਰਤਲਬ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਆਪਣੀ ਬੇਤੁਕੀ ਬਿਆਨਬਾਜ਼ੀ ਕਾਰਨ ਮੀਡੀਆ ਵਿੱਚ ਹਾਸੇ ਦੇ ਪਾਤਰ ਬਣੇ ਹੋਏ ਹਨ।
ਚੱਢਾ ਨੇ ਤੰਜ ਕੱਸਦੇ ਹੋਏ ਕਿਹਾ ਕਿ ਇੱਥੋਂ ਤੱਕ ਕਿ ਕਾਂਗਰਸ ਹਾਈ ਕਮਾਂਡ ਅਤੇ ਕਾਂਗਰਸ ਦੀ ਲੀਡਰਸ਼ਿਪ ਵੀ ਨਵਜੋਤ ਸਿੱਧੂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ ਤਾਂ ਹੀ ਤਾਂ ਨਵਜੋਤ ਸਿੰਘ ਸਿੱਧੂ ਦੀ ਪਿਛਲੀ ਦਿੱਲੀ ਫੇਰੀ ਦੌਰਾਨ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਮਿਲਣ ਤੋਂ ਵੀ ਮਨ੍ਹਾ ਕਰ ਦਿੱਤਾ ਸੀ। ਉਨ੍ਹਾਂ ਸਿੱਧੂ ਨੂੰ ਅਜਿਹੀ ਨੀਵੇਂ ਪੱਧਰ ਦੀ ਬਿਆਨਬਾਜ਼ੀ ਬੰਦ ਕਰ ਕੇ ਪੰਜਾਬ ਦੇ ਗੰਭੀਰ ਮੁੱਦਿਆਂ ਤੇ ਕਾਰਜ ਕਰਨ ਦੀ ਸਲਾਹ ਦਿੱਤੀ।

Tags: AAMaapnavjotsidhupmmodiPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

by Navjot
August 19, 2026
0

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ...

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
August 19, 2026
0

ਫਿਲਮ 'Sigma' ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 19 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ ਜੇਸਨ ਸੰਜੇ ਦੀ ਬੇਸਬਰੀ ਨਾਲ ਉਡੀਕੀ...

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

by Navjot
August 19, 2026
0

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ 'ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

Most Popular

National: ਲਾਲ ਕਿਲ੍ਹਾ ਧਮਾਕਾ ਅਲ ਕਾਇਦਾ ਨੇ ਕਰਾਇਆ: UN ਦੀ ਰਿਪੋਰਟ ਵਿੱਚ ਦਾਅਵਾ

National: ਲਾਲ ਕਿਲ੍ਹਾ ਧਮਾਕਾ ਅਲ ਕਾਇਦਾ ਨੇ ਕਰਾਇਆ: UN ਦੀ ਰਿਪੋਰਟ ਵਿੱਚ ਦਾਅਵਾ

by Ranjit Singh
6 days ago
0

National: ਲਾਲ ਕਿਲ੍ਹਾ ਧਮਾਕਾ ਅਲ ਕਾਇਦਾ ਨੇ ਕਰਾਇਆ: UN ਦੀ ਰਿਪੋਰਟ ਵਿੱਚ ਦਾਅਵਾ ਨਵੀਂ ਦਿੱਲੀ, 13 ਅਗਸਤ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 