ਨਵਜੋਤ ਸਿੱਧੂ ਦੀ ਬਿਕਰਮ ਮਜੀਠੀਆ ਨੂੰ ਖੁੱਲ੍ਹੀ ਚੁਣੌਤੀ
ਮਜੀਠਾ ਛੱਡ ਕੇ ਕੇਵਲ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਮਜੀਠੀਆ – ਨਵਜੋਤ ਸਿੱਧੂ
ਚੰਡੀਗੜ੍ਹ,29 ਜਨਵਰੀ(ਵਿਸ਼ਵ ਵਾਰਤਾ)-ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਮਜੀਠਾ ਛੱਡ ਕੇ ਕੇਵਲ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਦੀ ਖੁਲ੍ਹੀ ਚੁਣੌਤੀ ਦਿੱਤੀ ਹੈ। ਉਹਨਾਂ ਕਿਹਾ ਕਿ ਮਜੀਠੀਆ ਨੂੰ ਡਰ ਹੈ ਕਿ ਉਹ ਅੰਮ੍ਰਿਤਸਰ ਤੋਂ ਚੋਣ ਹਾਰ ਜਾਣਗੇ।
https://twitter.com/sherryontopp/status/1487316965954027521?s=20&t=btpSPOOuRsy2LLm3aiuG3Q