ਨਵਜੋਤ ਸਿੱਧੂ ਨੇ ਹੁਣ ਅਕਾਲੀ ਦਲ ਖਿਲਾਫ ਖੋਲ੍ਹਿਆ ਮੋਰਚਾ
ਅਕਾਲੀ ਸਰਕਾਰ ਦੇ ਕਾਂਟ੍ਰੈਕਟ ਫਾਰਮਿੰਗ ਐਕਟ ਨੂੰ ਦੱਸਿਆ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੀ ਬੁਨਿਆਦ
ਚੰਡੀਗੜ੍ਹ,10 ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹੁਣ ਸ਼੍ਰੋਮਣੀ ਅਕਾਲੀ ਦਲ ਖਿਲਾਫ ਮੋਰਚਾ ਖੋਲ੍ਹ ਲਿਆ ਹੈ।
ਉਹਨਾਂ ਨੇ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੰਨ 2013 ਦੇ ਅਕਾਲੀ ਸਰਕਾਰ ਵੱਲੋਂ ਲਿਆਂਦੇ ਗਏ ਕਾਂਟ੍ਰੈਕਟ ਫਾਰਮਿੰਗ ਐਕਟ ਤੇ ਹੀ ਅਧਾਰਿਤ ਹਨ।
https://twitter.com/sherryontopp/status/1458374826930806785?s=20