ਨਵੀਂ ਦਿੱਲੀ, 18 ਅਪ੍ਰੈਲ – ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਗੈਰ-ਇਰਾਦਤਨ ਕਤਲ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਪੂਰੀ ਹੋ ਗਈ ਹੈ| ਸੁਪਰੀਮ ਕੋਰਟ ਨੇ ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ|
ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ
ਬਠਿੰਡਾ, 19 ਮਈ( ਵਿਸ਼ਵ ਵਾਰਤਾ)-: ਲੋਕ ਸਭਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਹਲਕੇ...