ਨਵਜੋਤ ਸਿੱਧੂ ਵੱਲੋਂ ਗੁਰਦਾਸਪੁਰ ਦੇ ਪਿੰਡ ਫੁਲੜਾ ਦਾ ਦੌਰਾ
ਬੀਤੇ ਦਿਨ ਗੋਲੀਬਾਰੀ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਚੰਡੀਗਰ੍ਹ,5ਅਪ੍ਰੈਲ(ਵਿਸ਼ਵ ਵਾਰਤਾ)- ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਫੁਲੜਾ ਵਿਖੇ ਹੋਈ ਗੋਲੀਬਾਰੀ ਦੀ ਹਿੰਸਕ ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਪਹੁੰਚੇ ।
https://twitter.com/sherryontopp/status/1511296893183492097?s=20&t=r5eWcXNBq-XLRlHRIPMUPw























