• Latest
  • Trending
ਨਵਜੋਤ ਸਿੱਧੂ ਵੱਲੋਂ ਬੇਸਹਾਰਾ ਬੱਚਿਆਂ ਦੇ ਭਲਾਈ ਫੰਡ ਲਈ ਹਰ ਸਾਲ 10 ਲੱਖ ਰੁਪਏ ਦੇਣ ਦਾ ਐਲਾਨ

ਨਵਜੋਤ ਸਿੱਧੂ ਵੱਲੋਂ ਬੇਸਹਾਰਾ ਬੱਚਿਆਂ ਦੇ ਭਲਾਈ ਫੰਡ ਲਈ ਹਰ ਸਾਲ 10 ਲੱਖ ਰੁਪਏ ਦੇਣ ਦਾ ਐਲਾਨ

8 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 minutes ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

21 minutes ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

24 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

31 minutes ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

44 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

49 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

53 minutes ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

2 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

2 hours ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

3 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

3 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

3 hours ago
Hindi News
English News
Wednesday, November 11, 2026
No Result
View All Result
23 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਜੋਤ ਸਿੱਧੂ ਵੱਲੋਂ ਬੇਸਹਾਰਾ ਬੱਚਿਆਂ ਦੇ ਭਲਾਈ ਫੰਡ ਲਈ ਹਰ ਸਾਲ 10 ਲੱਖ ਰੁਪਏ ਦੇਣ ਦਾ ਐਲਾਨ

May 29, 2018
in ਪੰਜਾਬ
ਨਵਜੋਤ ਸਿੱਧੂ ਵੱਲੋਂ ਬੇਸਹਾਰਾ ਬੱਚਿਆਂ ਦੇ ਭਲਾਈ ਫੰਡ ਲਈ ਹਰ ਸਾਲ 10 ਲੱਖ ਰੁਪਏ ਦੇਣ ਦਾ ਐਲਾਨ

– ਬੇਸਹਾਰਾ ਬੱਚਿਆਂ ਵੱਲੋਂ ਪੇਸ਼ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਨੇ ਦਰਸ਼ਕ ਕੀਲੇ
– ਪੰਜਾਬ ਕਲਾ ਪਰਿਸ਼ਦ ਵੀ ਹਰ ਸਾਲ 5 ਲੱਖ ਰੁਪਏ ਦਾ ਫੰਡ ਵਿੱਚ ਪਾਵੇਗੀ ਯੋਗਦਾਨ
ਚੰਡੀਗੜ, 29 ਮਈ (ਵਿਸ਼ਵ ਵਾਰਤਾ) – ਪੰਜਾਬ ਦੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਅੱਜ ਇਥੇ ਪੰਜਾਬ ਕਲਾ ਭਵਨ ਵਿਖੇ ਵਿਲੱਖਣ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਪੰਜਾਬ ਅਤੇ ਚੰਡੀਗੜ ਦੇ ਬੇਸਹਾਰਾ ਬੱਚਿਆਂ ਨੇ ਵੱਡੀ ਪੱਧਰ ‘ਤੇ ਸ਼ਮੂਲੀਅਤ ਕੀਤੀ। ਪੰਜਾਬ ਸਰਕਾਰ ਦਾ ਇਹ ਉਪਰਾਲਾ ਬੇਸਹਾਰਾ ਬੱਚਿਆਂ ਵਿੱਚ ਆਤਮ ਵਿਸ਼ਵਾਸ ਅਤੇ ਕੋਮਲ ਕਲਾਵਾਂ ਨੂੰ ਪ੍ਰਫੁੱਲਿਤ ਕਰਨ ਲਈ ਚੁੱਕਿਆ ਜਾਣ ਵਾਲਾ ਕਦਮ ਸੀ।
ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ.ਨਵਜੋਤ ਸਿੰਘ ਸਿੱਧੂ ਨੇ ਕੀਤਾ। ਇਸ ਪ੍ਰੋਗਰਾਮ ਵਿੱਚ ਇਨਾ ਬੱਚਿਆਂ ਨੇ ਆਪਣੇ ਦਮਦਾਰ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਕੀਲਿਆ। ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪੋ-ਆਪਣੇ ਹੁਨਰ ਦਾ ਵਿਖਾਵਾ ਕੀਤਾ।
ਇਸ ਮੌਕੇ ਬੋਲਦਿਆਂ ਸ. ਨਵਜੋਤ ਸਿੰਘ ਸਿੱਧੂ ਨੇ ਬੱਚਿਆਂ ਦੇ ਇਸ ਉਦਮ ਦੀ ਹੌਸਲਾ ਅਫ਼ਜਾਈ ਕਰਦਿਆਂ ਉਨਾਂ ਦੀ ਕਲਾ ਦੀ ਬਹੁਤ ਸ਼ਲਾਘਾ ਕੀਤੀ। ਉਨਾ ਬੱਚਿਆਂ ਨੂੰ ਆਪਣੀ ਪੜਾਈ ਵੱਲ ਧਿਆਨ ਦੇਣ ਅਤੇ ਆਪਣੀ ਕਲਾ ਅਤੇ ਪੰਜਾਬੀ ਸੱਭਿਆਚਾਰ ਪ੍ਰਫੁੱਲਤ ਕਰਨ ਲਈ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਸ. ਸਿੱਧੂ ਨੇ ਇਨਾਂ ਬੱਚਿਆਂ ਲਈ ਫੰਡਾਂ ਦੀ ਅਣਹੋਂਦ ਨੂੰ ਦੇਖਦੇ ਹੋਏ ਬੇਸਹਾਰਾ ਬੱਚਿਆਂ ਦੇ ਭਲਾਈ ਫੰਡ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਹਰ ਸਾਲ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਨਾਲ ਹੀ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੂੰ ਕਿਹਾ ਕਿ ਉਹ ਵੀ ਕਲਾ ਪਰਿਸ਼ਦ ਵੱਲੋਂ ਹਰ ਸਾਲ 5 ਲੱਖ ਰੁਪਏ ਬੇਸਹਾਰਾ ਬੱਚਿਆਂ ਦੀ ਭਲਾਈ ਵਾਲੇ ਫੰਡ ਵਿੱਚ ਪਾਉਣ। ਇਸ ਤਰ•ਾਂ 15 ਲੱਖ ਰੁਪਏ ਸਾਲਾਨਾ ਇਸ ਫੰਡ ਵਿੱਚ ਜਮ•ਾਂ ਹੋਣਗੇ।
ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਸੱਭਿਆਚਾਰਕ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਸ. ਸਿੱਧੂ ਅਤੇ ਆਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਬੱਚਿਆਂ ਨੂੰ ਸ਼ਹੀਦ ਊਧਮ ਸਿੰਘ ਬਾਰੇ ਲਿਖੀ ਆਪਣੀ ਕਵਿਤਾ ਨਾਲ ਪ੍ਰੇਰਨਾ ਦਿੱਤੀ। ਉਘੇ ਲੋਕ ਗਾਇਕ ਭੁਪਿੰਦਰ ਬੱਬਲ ਨੇ ਵੀ ਆਪਣੇ ਗੀਤ ਪੇਸ਼ ਕੀਤੇ। ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਾਰੇ ਬੱਚਿਆਂ ਨੂੰ ਹੌਸਲਾ ਅਫਜ਼ਾਈ ਵਜੋਂ ਇਨਾਮ ਵੀ ਦਿੱਤੇ ਗਏ।
ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ, ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ, ਪਰਿਸ਼ਦ ਦੇ ਸਕੱਤਰ ਜਨਰਲ ਡਾ.ਲਖਵਿੰਦਰ ਜੌਹਲ, ਡਾ.ਨਿਰਮਲ ਜੌੜਾ, ਸ੍ਰੀ ਕੇ.ਐਲ.ਮਲਹੋਤਰਾ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

by Navjot
November 11, 2026
0

     ਭੁਲੱਥ, 11 ਨਵੰਬਰ (ਵਿਸ਼ਵ ਵਾਰਤਾ)  ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

by Ranjit Singh
2 weeks ago
0

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 31 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਮੰਡਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 