ਨਵਜੋਤ ਸਿੱਧੂ ਵੱਲੋਂ ਮੁਲਾਕਾਤਾਂ ਦਾ ਦੌਰ ਜਾਰੀ
ਹੁਣ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ,15 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਦੋ ਸਾਬਕਾ ਪ੍ਰਧਾਨਾਂ ਅਤੇ ਇੱਕ ਦੂਜੇ ਤੇ ਨਿਸ਼ਾਨੇ ਵਿਨ੍ਹੰਣ ਨੂੰ ਲੈ ਕੇ ਚਰਚਾਵਾਂ ਚ ਰਹਿਣ ਵਾਲੇ ਨਵਜੋਤ ਸਿੱਧੂ ਅਤੇ ਸੁਨੀਲ ਜਾਖੜ ਵਿਚਾਲੇ ਮੁਲਾਕਾਤ ਹੋਈ ਹੈ।
With @sunilkjakhar Saheb … pic.twitter.com/dEiOIzD2Iv
— Navjot Singh Sidhu (@sherryontopp) April 15, 2022