• Latest
  • Trending
ਨਵਾਂਸ਼ਹਿਰ ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਰਕ ਟਨ ਤੋਂ ਪਾਰ-ਡੀ. ਸੀ

6 years ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

27 seconds ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

4 minutes ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

9 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

3 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

4 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਾਂਸ਼ਹਿਰ ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਰਕ ਟਨ ਤੋਂ ਪਾਰ-ਡੀ. ਸੀ

November 11, 2020
in ਪੰਜਾਬ
ਨਵਾਂਸ਼ਹਿਰ ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਰਕ ਟਨ ਤੋਂ ਪਾਰ-ਡੀ. ਸੀ

ਨਵਾਂਸ਼ਹਿਰ ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਰਕ ਟਨ ਤੋਂ ਪਾਰ-ਡੀ. ਸੀ

ਨਵਾਂਸ਼ਹਿਰ, 11 ਨਵੰਬਰ (ਵਿਸ਼ਵ ਵਾਰਤਾ)-ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਅੱਜ ਸ਼ਾਮ ਤੱਕ ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ ਵਿਚ 403694 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਵਾਰ ਪਿਛਲੀ ਵਾਰ ਨਾਲੋਂ ਵੱਧ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ ਹਾਲੇ ਵੀ ਜਾਰੀ ਹੈ। ਉਨਾਂ ਦੱਸਿਆ ਕਿ ਪਿਛਲੇ ਸਾਲ ਕੁਲ 372878 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਸੀ। ਉਨਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 148396 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 105766 ਮੀਟਿ੍ਰਕ ਟਨ, ਪਨਸਪ ਵੱਲੋਂ 105149 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 33862 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 6468 ਅਤੇ ਵਪਾਰੀਆਂ ਵੱਲੋਂ 4053 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਸੁਚਾਰੂ ਢੰਗ ਨਾਲ ਖ਼ਰੀਦ ਪ੍ਰਕਿਰਿਆ ਚੱਲ ਰਹੀ ਹੈ ਅਤੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਗਈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹ ਕੇ ਇਸ ਦਾ ਯੋਗ ਨਿਪਟਾਰਾ ਕੀਤਾ ਜਾਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

Most Popular

HYLO Open : ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ;ਪੀ.ਵੀ. ਸਿੰਧੂ ਅਤੇ ਲਕਸ਼ਯ ਸੇਨ ਬਣੇ ਚੈਂਪੀਅਨ

3 weeks ago
0

  ਨਵੀਂ ਦਿੱਲੀ, 2 ਨਵੰਬਰ (ਵਿਸ਼ਵ ਵਾਰਤਾ) - ਭਾਰਤ ਲਈ ਇੱਕ ਬੇਹੱਦ ਸ਼ਾਨਦਾਰ ਹਫ਼ਤੇ ਦੌਰਾਨ, ਪੀ.ਵੀ. ਸਿੰਧੂ ਅਤੇ ਲਕਸ਼ਯ ਸੇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 