• Latest
  • Trending
ਨਵਾਂਸ਼ਹਿਰ ਜ਼ਿਲ੍ਹੇ ‘ਚ ਅਫ਼ਰੀਕਨ ਸਵਾਈਨ ਫ਼ੀਵਰ ਦੇ ਮਾਮਲਿਆਂ ਦੇ ਮੱਦੇਨਜ਼ਰ ਲਾਲੇਵਾਲ ਸੰਕ੍ਰਮਣ ਜ਼ੋਨ ਤੇ ਨਿਗਰਾਨੀ ਜ਼ੋਨ ’ਚ ਲਾਈਆਂ ਪਾਬੰਦੀਆਂ ’ਚ 8 ਜਨਵਰੀ ਤੱਕ ਵਾਧਾ

ਨਵਾਂਸ਼ਹਿਰ ਜ਼ਿਲ੍ਹੇ ‘ਚ ਅਫ਼ਰੀਕਨ ਸਵਾਈਨ ਫ਼ੀਵਰ ਦੇ ਮਾਮਲਿਆਂ ਦੇ ਮੱਦੇਨਜ਼ਰ ਲਾਲੇਵਾਲ ਸੰਕ੍ਰਮਣ ਜ਼ੋਨ ਤੇ ਨਿਗਰਾਨੀ ਜ਼ੋਨ ’ਚ ਲਾਈਆਂ ਪਾਬੰਦੀਆਂ ’ਚ 8 ਜਨਵਰੀ ਤੱਕ ਵਾਧਾ

4 years ago
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

48 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

2 hours ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

2 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

3 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

4 hours ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

5 hours ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

5 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

6 hours ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

6 hours ago
Hindi News
English News
Tuesday, September 8, 2026
No Result
View All Result
33 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਾਂਸ਼ਹਿਰ ਜ਼ਿਲ੍ਹੇ ‘ਚ ਅਫ਼ਰੀਕਨ ਸਵਾਈਨ ਫ਼ੀਵਰ ਦੇ ਮਾਮਲਿਆਂ ਦੇ ਮੱਦੇਨਜ਼ਰ ਲਾਲੇਵਾਲ ਸੰਕ੍ਰਮਣ ਜ਼ੋਨ ਤੇ ਨਿਗਰਾਨੀ ਜ਼ੋਨ ’ਚ ਲਾਈਆਂ ਪਾਬੰਦੀਆਂ ’ਚ 8 ਜਨਵਰੀ ਤੱਕ ਵਾਧਾ

November 5, 2022
in ਖਬਰਾਂ, ਨਵਾਂਸ਼ਹਿਰ, ਪੰਜਾਬ
ਨਵਾਂਸ਼ਹਿਰ ਜ਼ਿਲ੍ਹੇ ‘ਚ ਅਫ਼ਰੀਕਨ ਸਵਾਈਨ ਫ਼ੀਵਰ ਦੇ ਮਾਮਲਿਆਂ ਦੇ ਮੱਦੇਨਜ਼ਰ ਲਾਲੇਵਾਲ ਸੰਕ੍ਰਮਣ ਜ਼ੋਨ ਤੇ ਨਿਗਰਾਨੀ ਜ਼ੋਨ ’ਚ ਲਾਈਆਂ ਪਾਬੰਦੀਆਂ ’ਚ 8 ਜਨਵਰੀ ਤੱਕ ਵਾਧਾ

ਨਵਾਂਸ਼ਹਿਰ ਜ਼ਿਲ੍ਹੇ ‘ਚ ਅਫ਼ਰੀਕਨ ਸਵਾਈਨ ਫ਼ੀਵਰ ਦੇ ਮਾਮਲਿਆਂ ਦੇ ਮੱਦੇਨਜ਼ਰ ਲਾਲੇਵਾਲ ਸੰਕ੍ਰਮਣ ਜ਼ੋਨ ਤੇ ਨਿਗਰਾਨੀ ਜ਼ੋਨ ’ਚ ਲਾਈਆਂ ਪਾਬੰਦੀਆਂ ’ਚ 8 ਜਨਵਰੀ ਤੱਕ ਵਾਧਾ

ਪ੍ਰਭਾਵਿਤ ਇਲਾਕੇ ਤੋਂ ਸੂਰਾਂ ਦੀ ਮੂਵਮੈਂਟ ’ਤੇ ਮਨਾਹੀ ਜਾਰੀ ਰਹੇਗੀ

ਨਵਾਂਸ਼ਹਿਰ, 5 ਨਵੰਬਰ(ਵਿਸ਼ਵ ਵਾਰਤਾ)-ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ‘ਦੀ ਪ੍ਰੀਵੈਨਸ਼ਨ ਐਂਡ ਕੰਟਰੋਲ ਆਫ਼ ਇੰਨਫੈਕਸ਼ਨਜ਼ ਐਂਡ ਕੰਨਟੀਜੀਅਸ ਡਿਜ਼ੀਜ਼ਜ਼ ਇੰਨ ਐਨੀਮਲਜ਼ ਐਕਟ-2009’ ਦੇ ਚੈਪਟਰ ਤਿੰਨ ਦੇ ਸੈਕਸ਼ਨ-6 ਮਿਤੀ 09 ਅਗਸਤ 2022 ਤਹਿਤ ਜਾਰੀ ਨੋਟੀਫ਼ਿਕੇਸ਼ਨ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਨਵਾਂਸ਼ਹਿਰ ਤਹਿਸੀਲ ਦੇ ਪਿੰਡ ਲਾਲੇਵਾਲ ਵਿਖੇ ਸੂਰਾਂ ’ਚ ਅਫਰੀਕਨ ਸਵਾਈਨ ਫੀਵਰ ਦੀ ਬਿਮਾਰੀ ਪਾਏ ਜਾਣ ਕਾਰਨ ਪ੍ਰਭਾਵਿਤ ਜ਼ੋਨ ਅਤੇ ਨਿਗਰਾਨੀ ਜ਼ੋਨ ਐਲਾਨਿਆ ਗਿਆ ਸੀ। ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋੋਤ ਪਾਲ ਸਿੰਘ ਰੰਧਾਵਾ ਨੇ ਇਸ ਨੋਟੀਫ਼ਿਕੇਸ਼ਨ ਦੀ ਲਗਤਾਰਤਾ ’ਚ ਇਹਤਿਆਤੀ ਕਦਮਾਂ ਵਜੋਂ ਜਾਰੀ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਦੇ ਹੁਕਮਾਂ ’ਚ 9 ਨਵੰਬਰ 2022 ਤੋਂ 8 ਜਨਵਰੀ 2023 ਤੱਕ ਦਾ ਵਾਧਾ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਲਾਲੇਵਾਲ, ਤਹਿਸੀਲ ਨਵਾਂਸ਼ਹਿਰ ਵਿਖੇ ਸੂਰਾਂ ’ਚ ਫੈਲੀ ਬੀਮਾਰੀ ਦੀ ਰੋਕਥਾਮ ਲਈ ‘ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009’ ਅਤੇ ‘ਅਫਰੀਕਨ ਸਵਾਈਨ ਫੀਵਰ ਦੇ ਕੰਟਰੋਲ ਅਤੇ ਖਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)’ ਤਹਿਤ ਪਾਬੰਦੀਆਂ ਲਾ ਕੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਬੀਮਾਰੀ ਦੇ ਕੇਂਦਰਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ ‘ਸੰਕ੍ਰਮਣ ਜ਼ੋਨ’ ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ ‘ਨਿਗਰਾਨੀ ਜ਼ੋਨ’ ਹੋਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ।
ਇਹ ਪਾਬੰਦੀਆਂ ਤੇ ਮਨਾਹੀਆਂ ਲਾਗੂ ਕਰਵਾਉਣ ਲਈ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼ਹੀਦ ਭਗਤ ਸਿੰਘ ਨਗਰ ਜ਼ਿੰਮੇਂਵਾਰ ਹੋਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

by Jaspreet Kaur
September 8, 2026
0

BRICS ਸੰਮੇਲਨ 'ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ - PM ਮੋਦੀ ਨਾਲ ਕਰਨਗੇ ਦੁਵੱਲੀ ਬੈਠਕ ਨਵੀ ਦਿੱਲੀ , 8...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

by Ranjit Singh
September 8, 2026
0

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR - ਹਸਪਤਾਲ ਲਿਜਾਂਦੇ ਸਮੇਂ ਅਧਿਕਾਰੀ ਦੀ ਹੋਈ...

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

by Jaspreet Kaur
September 8, 2026
0

BRICS ਸੰਮੇਲਨ 'ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ - PM ਮੋਦੀ ਨਾਲ ਕਰਨਗੇ ਦੁਵੱਲੀ ਬੈਠਕ ਨਵੀ ਦਿੱਲੀ , 8...

Most Popular

ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ 

ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ 

by Navjot
4 weeks ago
0

ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ  ਬੈਂਕਾਕ, 12 ਅਗਸਤ (ਵਿਸ਼ਵ ਵਾਰਤਾ) ਥਾਈਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 