• Latest
  • Trending
ਨਵਾਂਸ਼ਹਿਰ ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

4 years ago
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

26 seconds ago
ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

25 minutes ago
G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

40 minutes ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

2 hours ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

2 hours ago
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

2 hours ago
ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

2 hours ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

2 hours ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

3 hours ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

4 hours ago
Hindi News
English News
Tuesday, June 16, 2026
No Result
View All Result
34 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਾਂਸ਼ਹਿਰ ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

November 2, 2022
in ਖਬਰਾਂ, ਨਵਾਂਸ਼ਹਿਰ, ਪੰਜਾਬ
ਨਵਾਂਸ਼ਹਿਰ ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ, 2 ਨਵੰਬਰ(ਵਿਸ਼ਵ ਵਾਰਤਾ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿੱਚ ਕੀਤੇ ਹੁਕਮ (ਮਿਤੀ 18.07.2005), ਭਾਰਤ ਸਰਕਾਰ ਵੱਲੋਂ ਜਾਰੀ ‘ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000’ ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿੱਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਸ਼ੋਰ ਪ੍ਰਦੂਸ਼ਣ ’ਤੇ ਰੋਕ ਅਤੇ ਨਿਯੰਤਰਣ ਲਈ ਵੱਖ-ਵੱਖ ਸੰਸਥਾਵਾਂ ਅਤੇ ਅਦਾਰਿਆਂ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
            ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਲੀਡਰਾਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ, ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ, ਸਮਾਜਿਕ, ਮੰਦਿਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕੀ ਸੰਸਥਾਵਾਂ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ ’ਤੇ ਕਿਸੇ ਵੀ ਬਿਲਡਿੰਗ, ਪਬਲਿਕ ਸਥਾਨਾਂ, ਖੁੱਲੇ੍ਹ ਸਥਾਨਾਂ, ਪੰਡਾਲਾਂ ਵਿਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਅਤੇ ਕਿਸੇ ਵੱਲੋਂ ਵੀ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਹੋਰ ਵੱਖ-ਵੱਖ ਮੌਕਿਆ ਆਦਿ ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਆਦਿ ਵਿਚ ਡੀ. ਜੇ, ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ (ਦਿਨ ਜਾਂ ਰਾਤ), ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਸ) ਐਕਟ, 1956 ਵਿਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ। ਲਿਖਤੀ ਪ੍ਰਵਾਨਗੀ ਲੈਣ ਉਪਰੰਤ ਇਹ ਅੰਡਰਟੇਕਿੰਗ ਦੇਣੀ ਪਵੇਗੀ ਕਿ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਇਮਤਿਹਾਨ ਦੇ ਦਿਨਾਂ ’ਚ ਪ੍ਰੀਖਿਆ ਤੋਂ 15 ਦਿਨ ਪਹਿਲਾਂ ਕਿਸੇ ਵੀ ਲਾਊਡ ਸਪੀਕਰ ਆਦਿ ਦੀ ਪ੍ਰਵਾਨਗੀ ਨਾ ਦੇਣਾ ਸਬੰਧਤ ਉਪ ਮੰਡਲ ਮੈਜਿਸਟਰੇਟ ਯਕੀਨੀ ਬਣਾਉਣਗੇ।
           ਇਸੇ ਤਰ੍ਹਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਬਿਲਡਿੰਗ ਵਿਚ ਅਤੇ ਸਥਾਨ ’ਤੇ ਚਲਾਉਣ/ਵਜਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ, ਸਿਵਾਏੇ ਸੱਭਿਆਚਾਰਕ ਤੇ ਧਾਰਮਿਕ ਮੌਕਿਆਂ ’ਤੇ ਰਾਤ 10 ਵਜੇ ਤੋਂ 12 ਵਜੇ ਤੱਕ, ਜਿਹੜੇ ਕਿ ਪੂਰੇ ਸਾਲ ਵਿੱਚ 15 ਦਿਨਾਂ ਤੋਂ ਵੱਧ ਨਹੀਂ ਹੋਣਗੇ ਅਤੇ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਿੱਜੀ ਮਲਕੀਅਤ ਵਾਲੇ ਸਾੳਂੂਡ ਸਿਸਟਮ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਆਵਾਜ਼ ਦਾ ਪੱਧਰ 5 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ।
           ਹੁਕਮਾਂ ਅਨੁਸਾਰ ਜ਼ਿਲ੍ਹੇ ’ਚ ਕਿਸੇ ਵੱਲੋਂ ਵੀ ਸ਼ੋਰ ਪ੍ਰਦੂਸ਼ਣ ਸਬੰਧੀ ਕੋਈ ਸ਼ਿਕਾਇਤ ਪੇਸ਼ ਕੀਤੇ ਜਾਣ ’ਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਆਪਣੇ ਪੱਧਰ ’ਤੇ ਸਬੰਧਤ ਉਪ ਕਪਤਾਨ ਪੁਲਿਸ ਅਤੇ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਪ੍ਰਾਪਤ ਹੋਈ ਸ਼ਿਕਾਇਤ ਸਬੰਧੀ ਮੌਕੇ ’ਤੇ ਜਾ ਕੇ ਲੋੜੀਂਦੀ ਪੜਤਾਲ ਕੀਤੀ ਜਾਵੇਗੀ ਅਤੇ ਸ਼ਿਕਾਇਤ ਸਹੀ  ਪਾਏ ਜਾਣ ’ਤੇ  ਅਦਾਲਤ  ਵੱਲੋਂ  ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ  ਉਕਤ  ਐਕਟ ਤਹਿਤ, ਸ਼ਿਕਾਇਤ  ਵਿੱਚ ਦਰਸਾਏ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਕਿਸੇ ਵੀ ਤਰ੍ਹਾਂ ਦੇ ਆਵਾਜ਼ੀ/ਸੰਗੀਤਕ ਯੰਤਰ ਨੂੰ ਹਟਵਾ ਕੇ ਆਪਣੇ ਕਬਜ਼ੇ ਵਿਚ ਲੈਣਗੇ। ਉਹ ਉਕਤ ਐਕਟ ’ਤੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਆਪਣੇ ਪੱਧਰ ’ਤੇ ਕਾਨੂੰਨੀ ਕਾਰਵਾਈ ਕਰਕੇ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦਾ ਨਿਪਟਾਰਾ ਕਰਨਗੇ।
            ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਜਿਨ੍ਹਾਂ-ਜਿਨ੍ਹਾਂ ਥਾਵਾਂ ’ਤੇ ਇਹ ਲਾਊਡ ਸਪੀਕਰ, ਆਵਾਜ਼ੀ/ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ਼ ਪ੍ਰੋਗਰਾਮ/ਫੰਕਸ਼ਨ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਬਿਲਡਿੰਗ ਆਦਿ ਦੀ ਚਾਰਦੀਵਾਰੀ ਦੇ ਦਾਇਰੇ ਅੰਦਰ ਰਹਿਣੀ ਚਾਹੀਦੀ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਜਾਰੀ ‘ਆਵਾਜ਼ੀ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000’ ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਵਿਚ ਨਿਰਧਾਰਤ ਕੀਤੇ ਆਵਾਜ਼ੀ ਸਟੈਂਡਰਡ ਤੋਂ ਕਿਸੇ ਵੀ ਹਾਲਤ ਵਿਚ ਵੱਧ ਨਹੀਂ ਹੋਣੀ ਚਾਹੀਦੀ ਹੈ।
            ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਪਾਬੰਦੀ ਅਤੇ ਰੋਕ ਇਸ ਲਈ ਵੀ ਲਗਾਉਣਾ ਜ਼ਰੂਰੀ ਹੈ ਕਿਉਂਕਿ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਆਦਿ ਵਿਚ ਬਹੁਤ ਉੱਚੀ ਆਵਾਜ਼ ਵਿਚ ਲਾਊਡ ਸਪੀਕਰ, ਡੀ.ਜੇ. ਆਦਿ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਪ੍ਰੋਫੈਸ਼ਨਲ ਗਾਇਕ ਸਭਿਆਚਾਰਕ ਪੋ੍ਰਗਰਾਮਾਂ ਵਿਚ ਭਾਗ ਲੈਂਦੇ ਹਨ ਅਤੇ ਰਾਤ ਦੇਰ ਤੱਕ ਲਾਊਡ ਸਪੀਕਰ/ਡੀ.ਜੇ ਆਦਿ ਦੀ ਵਰਤੋਂ ਕਰਦੇ ਹਨ, ਜਿਸ ਦੇ ਨਾਲ ਆਸ ਪਾਸ ਦੇ ਰਹਿਣ ਵਾਲੇ ਲੋਕਾਂ, ਮਰੀਜ਼ਾਂ ਨੂੰ ਅਤੇ ਪੜ੍ਹਨ ਵਾਲੇ ਬੱਚਿਆਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਨਾਲ ਉਹਨਾਂ ਦੀ ਸਿਹਤ ਲਈ ਵੀ ਖਤਰਾ ਪੈਦਾ ਹੰੁਦਾ ਹੈ। ਇਹ ਹੁਕਮ 28 ਅਕਤੂਬਰ ਤੋਂ 27 ਦਸੰਬਰ 2022 ਤੱਕ ਲਾਗੂ ਰਹਿਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

by Jaspreet Kaur
June 16, 2026
0

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਅੰਮ੍ਰਿਤਸਰ, 16 ਜੂਨ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

by Jaspreet Kaur
June 16, 2026
0

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਜਲੰਧਰ, 16 ਜੂਨ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਜਲੰਧਰ ਸਥਿਤ...

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

by Jaspreet Kaur
June 16, 2026
0

G7 ਸਿਖਰ ਸੰਮੇਲਨ 'ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨਵੀ ਦਿੱਲੀ , 16 ਜੂਨ (ਵਿਸ਼ਵ...

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

by Jaspreet Kaur
June 16, 2026
0

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਅੰਮ੍ਰਿਤਸਰ, 16 ਜੂਨ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

Most Popular

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

by Navjot
1 day ago
0

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 