• Latest
  • Trending
ਅੱਜ PCS ਅਫਸਰਾਂ ਵਲੋਂ ਆਪਣੇ ਦਫਤਰਾਂ ‘ਚ ਹਾਜ਼ਰ ਰਹਿ ਕੇ ਨਿਪਟਾਏ ਗਏ ਬਕਾਇਆ ਕੰਮ 

ਅੱਜ PCS ਅਫਸਰਾਂ ਵਲੋਂ ਆਪਣੇ ਦਫਤਰਾਂ ‘ਚ ਹਾਜ਼ਰ ਰਹਿ ਕੇ ਨਿਪਟਾਏ ਗਏ ਬਕਾਇਆ ਕੰਮ 

4 years ago
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

48 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

2 hours ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

2 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

3 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

4 hours ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

5 hours ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

5 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

6 hours ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

6 hours ago
Hindi News
English News
Tuesday, September 8, 2026
No Result
View All Result
33 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ PCS ਅਫਸਰਾਂ ਵਲੋਂ ਆਪਣੇ ਦਫਤਰਾਂ ‘ਚ ਹਾਜ਼ਰ ਰਹਿ ਕੇ ਨਿਪਟਾਏ ਗਏ ਬਕਾਇਆ ਕੰਮ 

January 14, 2023
in ਖਬਰਾਂ, ਨਵਾਂਸ਼ਹਿਰ, ਪੰਜਾਬ, ਪ੍ਰਸ਼ਾਸਨਿਕ
ਅੱਜ PCS ਅਫਸਰਾਂ ਵਲੋਂ ਆਪਣੇ ਦਫਤਰਾਂ ‘ਚ ਹਾਜ਼ਰ ਰਹਿ ਕੇ ਨਿਪਟਾਏ ਗਏ ਬਕਾਇਆ ਕੰਮ 

ਅੱਜ PCS ਅਫਸਰਾਂ ਵਲੋਂ ਆਪਣੇ ਦਫਤਰਾਂ ‘ਚ ਹਾਜ਼ਰ ਰਹਿ ਕੇ ਨਿਪਟਾਏ ਗਏ ਬਕਾਇਆ ਕੰਮ 

ਨਵਾਂਸ਼ਹਿਰ, 14 ਜਨਵਰੀ(ਵਿਸ਼ਵ ਵਾਰਤਾ)- ਪਿਛਲੇ ਦਿਨੀਂ ਸਮੂਹਿਕ ਛੁੱਟੀ ਤੇ ਗਏ ਪੀਸੀਐੱਸ ਅਧਿਕਾਰੀਆਂ ਵੱਲੋਂ ਅੱਜ ਸ਼ਨੀਵਾਰ ਨੂੰ ਵੀ ਦਫਤਰਾਂ ਵਿੱਚ ਹਾਜ਼ਰ ਰਹਿ ਕੇ ਪੈਡਿੰਗ ਕੰਮ ਨਿਪਟਾਏ ਗਏ ਹਨ। ਜਾਣਕਾਰੀ ਲਈ ਦੱਸ ਦਈਏ ਕਿ ਪਿਛਲੇ ਦਿਨੀਂ ਸੂਬੇ ਦੇ ਸਾਰੇ ਪੀਸੀਐੱਸ ਅਧਿਕਾਰੀ ਸਮੂਹਿਕ ਛੁੱਟੀ ਤੇ ਚਲੇ ਗਏ ਸਨ। ਇਸ ਤੋਂ ਮਗਰੋਂ ਉਹਨਾਂ ਦੀ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਹੋਈ ਸੀ, ਮੀਟਿੰਗ ਵਿੱਚ ਇਸ ਗੱਲ ਤੇ ਸਹਿਮਤੀ ਬਣੀ ਸੀ ਕਿ ਸਰਕਾਰ ਪੀਸੀਐੱਸ ਅਧਿਕਾਰੀਆਂ ਦੀਆਂ ਮੰਗਾਂ ਮੰਨੇਗੀ ਅਤੇ ਇਸ ਦੇ ਨਾਲ ਹੀ ਜਿਹੜੇ ਸਮੂਹਿਕ ਛੁੱਟੀ ਦੌਰਾਨ ਕੰਮ ਪੈਡਿੰਗ ਰਹਿ  ਗਏ ਸਨ ਉਹਨਾਂ ਨੂੰ ਅਧਿਕਾਰੀਆਂ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਦਫਤਰ ਆ ਕੇ ਪੂਰਾ ਕੀਤਾ ਜਾਵੇਗਾ। 

ਪੰਜਾਬ ਸਿਵਲ ਸਰਵਿਸਜ਼ ਐਸੋਸੀਏਸ਼ਨ ਵਲੋਂ ਲਏ ਗਏ ਨਿਰਣੇ ਦੀ ਪਾਲਣਾ ਵਿੱਚ ਅੱਜ ਪੀਸੀਐੱਸ ਅਫਸਰਾਂ ਵੱਲੋਂ ਆਪਣੇ ਦਫਤਰਾਂ ਵਿੱਚ ਹਾਜ਼ਰ ਰਹਿ ਕੇ ਪੈਂਡਿੰਗ ਕੰਮ ਨਿਪਟਾਏ ਗਏ। 

ਦੱਸ ਦੱਈਏ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਸਮੇਤ ਐਸ ਡੀ ਐਮ ਨਵਾਂਸ਼ਹਿਰ ਮੇਜਰ ਸ਼ਿਵਰਾਜ ਸਿੰਘ ਬੱਲ ਅਤੇ ਐਸ ਡੀ ਐਮ ਬਲਾਚੌਰ ਵਿਕਰਮਜੀਤ ਪਾਂਥੇ ਵਲੋਂ ਆਪਣੇ ਦਫ਼ਤਰਾਂ ਵਿੱਚ ਹਾਜ਼ਰ ਰਹਿ ਕੇ ਬਕਾਇਆ ਕੰਮ ਕੀਤਾ ਗਿਆ।
ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਨਵਾਂਸ਼ਹਿਰ ਦੇ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਨੇ ਦੱਸਿਆ ਕਿ ਪੀ ਸੀ ਐਸ ਅਧਿਕਾਰੀਆਂ ਦੇ ਸਮੂਹਿਕ ਛੁੱਟੀ ’ਤੇ ਜਾਣ ਦੌਰਾਨ ਜ਼ਿਲ੍ਹੇ ਚ ਵੀ ਏ ਡੀ ਸੀ ਤੇ ਐਸ ਡੀ ਐਮ ਦਫਤਰਾਂ ਵਿੱਚ ਫਾਈਲਾਂ ਤੇ ਹੋਰ ਕਾਰਜ ਪੱਛੜ ਗਏ ਸਨ, ਜਿਸ ਨਾਲ ਆਮ ਲੋਕਾਂ ਨੂੰ ਮੁਸ਼ਕਿਲ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਬੁੱਧਵਾਰ ਬਾਅਦ ਦੁਪਹਿਰ ਹੜਤਾਲ ਖਤਮ ਹੋਣ ਬਾਅਦ ਕੁਝ ਕੰਮ ਵੀਰਵਾਰ ਤੇ ਸ਼ੁੱਕਰਵਾਰ ਦੇ ਦੋਵਾਂ ਕੰਮ-ਕਾਜੀ ਦਿਨਾਂ ਦੌਰਾਨ ਨਿਪਟਾਏ ਗਏ ਅਤੇ ਬਾਕੀ ਰਹਿ ਗਏ ਕੰਮ ਸ਼ਨਿਚਰਵਾਰ ਅਤੇ ਐਤਵਾਰ ਨੂੰ ਦਫ਼ਤਰ ਹਾਜ਼ਰ ਰਹਿ ਕੇ ਨਿਪਟਾ ਲਏ ਜਾਣਗੇ। ਉਨ੍ਹਾਂ ਕਿਹਾ ਕਿ ਉਂਜ ਤਾਂ ਏ ਡੀ ਸੀ ਜਾਂ ਐਸ ਡੀ ਐਮ ਪੱਧਰ ਦੇ ਅਧਿਕਾਰੀ ਹਮੇਸ਼ਾਂ ਹੀ ਡਿਊਟੀ ਤੇ ਸਮਝੇ ਜਾਂਦੇ ਹਨ ਪਰ ਪਿਛਲੇ ਦਿਨਾਂ ਦੀ ਪੈਂਡੇਂਸੀ ਨੁੰ ਖਤਮ ਕਰਨ ਲਈ ਇਹ ਹਾਜ਼ਰੀ ਜ਼ਰੂਰੀ ਸੀ। ਵਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਐਨ ਓ ਸੀਜ਼ ਅਤੇ ਦਫ਼ਤਰ ਨਾਲ ਸਬੰਧਤ ਹੋਰ ਰੁਟੀਨ ਦੇ ਕੰਮ ਨਿਪਟਾਏ ਗਏ ਅਤੇ ਕੱਲ੍ਹ ਨੂੰ ਵੀ ਇਹ ਰੁਟੀਨ ਜਾਰੀ ਰਹੇਗੀ।
     ਐਸ ਡੀ ਐਮ ਨਵਾਂਸ਼ਹਿਰ ਮੇਜਰ ਸ਼ਿਵਰਾਜ ਸਿੰਘ ਬੱਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਆਪਣੇ ਦਫ਼ਤਰ ਹਾਜ਼ਰ ਰਹਿ ਕੇ ਬਕਾਇਆ ਪਈਆਂ ਆਨਲਾਈਨ ਫਾਈਲਾਂ, ਪ੍ਰਮਿਸ਼ਨਾਂ ਅਤੇ ਲਾਇੰਸੰਸਾਂ ਨਾਲ ਸਬੰਧਤ ਕੰਮ ਦੇਖੇ ਗਏ। ਉਨ੍ਹਾਂ ਕਿਹਾ ਕਿ ਬਤੌਰ ਜ਼ਿਲ੍ਹਾ ਮੈਜਿਸਟ੍ਰੇਟ ਚਾਹੇ ਉਹ ਹਮੇਸ਼ਾਂ ਹੀ ਆਨ-ਡਿਊਟੀ ਸਮਝੇ ਜਾਂਦੇ ਹਨ ਪਰ ਛੁੱਟੀ ਵਾਲੇ ਦਿਨ ਦਫ਼ਤਰ ਹਾਜ਼ਰੀ ਬਕਾਇਆ ਕੰਮ ਨੂੰ ਨਿਪਟਾਉਣ ਲਈ ਜ਼ਰੂਰੀ ਸੀ।
     ਬਾਅਦ ਵਿੱਚ ਏ ਡੀ ਸੀ ਤੇ ਐਸ ਡੀ ਐਮ ਨਵਾਂਸ਼ਹਿਰ ਵੱਲੋਂ ਐਸ ਡੀ ਐਮ ਦਫ਼ਤਰ ਕੰਪਲੈਕਸ ਵਿੱਚ ਸਥਿਤ ਸੇਵਾ ਕੇਂਦਰ ਦਾ ਜਾਇਜ਼ਾ ਵੀ ਲਿਆ ਗਿਆ।
      ਜ਼ਿਕਰਯੋਗ ਹੈ ਕਿ ਪੀ ਸੀ ਐਸ ਅਧਿਕਾਰੀਆਂ ਵੱਲੋਂ ਆਪਣੀ ਸਮੂਹਿਕ ਛੁੱਟੀ ਦੌਰਾਨ ਪ੍ਰਭਾਵਿਤ ਹੋਏ ਦਫ਼ਤਰੀ ਕੰਮ-ਕਾਰ ਨੂੰ ਸ਼ਨਿਚਰਵਾਰ ਤੇ ਐਤਵਾਰ ਦੀਆਂ ਛੁੱਟੀਆਂ ਦੌਰਾਨ ਨਿਪਟਾਏ ਜਾਣ ਦੇ ਫੈਸਲੇ ਦੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ ਵੀ ਬੀਤੇ ਕਲ੍ਹ ਸ਼ਲਾਘਾ ਕੀਤੀ ਗਈ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

by Jaspreet Kaur
September 8, 2026
0

BRICS ਸੰਮੇਲਨ 'ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ - PM ਮੋਦੀ ਨਾਲ ਕਰਨਗੇ ਦੁਵੱਲੀ ਬੈਠਕ ਨਵੀ ਦਿੱਲੀ , 8...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

by Ranjit Singh
September 8, 2026
0

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR - ਹਸਪਤਾਲ ਲਿਜਾਂਦੇ ਸਮੇਂ ਅਧਿਕਾਰੀ ਦੀ ਹੋਈ...

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

by Jaspreet Kaur
September 8, 2026
0

BRICS ਸੰਮੇਲਨ 'ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ - PM ਮੋਦੀ ਨਾਲ ਕਰਨਗੇ ਦੁਵੱਲੀ ਬੈਠਕ ਨਵੀ ਦਿੱਲੀ , 8...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 