• Latest
  • Trending
ਨਵਾਂ ਪੰਜਾਬ ਸਿਰਜਣ ਦਾ ਸੁਪਨਾ ਲੈ ਕੇ ਬਾਘਾ ਪੁਰਾਣਾ ‘ਚ ਪੁੱਜੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ : ਭਗਵੰਤ ਮਾਨ

ਨਵਾਂ ਪੰਜਾਬ ਸਿਰਜਣ ਦਾ ਸੁਪਨਾ ਲੈ ਕੇ ਬਾਘਾ ਪੁਰਾਣਾ ‘ਚ ਪੁੱਜੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ : ਭਗਵੰਤ ਮਾਨ

6 years ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

1 hour ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

2 hours ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

2 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

3 hours ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

3 hours ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

3 hours ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

3 hours ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

3 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

4 hours ago
Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਾਂ ਪੰਜਾਬ ਸਿਰਜਣ ਦਾ ਸੁਪਨਾ ਲੈ ਕੇ ਬਾਘਾ ਪੁਰਾਣਾ ‘ਚ ਪੁੱਜੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ : ਭਗਵੰਤ ਮਾਨ

March 22, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਨਵਾਂ ਪੰਜਾਬ ਸਿਰਜਣ ਦਾ ਸੁਪਨਾ ਲੈ ਕੇ ਬਾਘਾ ਪੁਰਾਣਾ ‘ਚ ਪੁੱਜੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ : ਭਗਵੰਤ ਮਾਨ

ਨਵਾਂ ਪੰਜਾਬ ਸਿਰਜਣ ਦਾ ਸੁਪਨਾ ਲੈ ਕੇ ਬਾਘਾ ਪੁਰਾਣਾ ‘ਚ ਪੁੱਜੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ : ਭਗਵੰਤ ਮਾਨ

ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰੇਗੀ ਆਮ ਆਦਮੀ ਪਾਰਟੀ : ਹਰਪਾਲ ਸਿੰਘ ਚੀਮਾ

ਬਾਘਾ ਪੁਰਾਣਾ ਦੀ ਆਮ ਆਦਮੀ ਪਾਰਟੀ ਦੇ ਇਕੱਠ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾਈ

harpal

ਚੰਡੀਗੜ੍ਹ, 22 ਮਾਰਚ (ਵਿਸ਼ਵ ਵਾਰਤਾ)-ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿੱਚ ਆਮ ਆਦਮੀ ਪਾਰਟੀ ਦੇ ਕਿਸਾਨ ਮਹਾਸੰਮੇਲਨ ਵਿੱਚ ਲਾਮਿਸ਼ਾਲ ਲੋਕਾਂ ਦੇ ਪੁੱਜਣ ਉਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪਾਰਟੀ ਹੈੱਡ ਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਹਾਸੰਮੇਲਨ ਵਿੱਚ ਹੋਏ ਇਕੱਠ ਨੇ ਸਿੱਧ ਕਰ ਦਿੱਤਾ ਹੈ ਕਿ ਲੋਕ ਅਕਾਲੀ, ਕਾਂਗਰਸ ਅਤੇ ਭਾਜਪਾ ਤੋਂ ਅੱਕ ਚੁੱਕੇ ਹਨ ਅਤੇ ਹੁਣ ਆਮ ਆਦਮੀ ਪਾਰਟੀ ਨੂੰ ਬਦਲਾਅ ਵਜੋਂ ਦੇਖਦੇ ਹਨ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਤੋਂ ਇਹ ਉਮੀਦ ਰੱਖਦੇ ਹੋਏ ਪਹੁੰਚੇ ਸਨ ਤਾਂ ਕਿ ਪੰਜਾਬ ਨੂੰ ਮੁੜ ਤੋਂ ਪੈਰਾ ਸਿਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਲਈ ਕਾਂਗਰਸ ਅਤੇ ਅਕਾਲੀ ਲੋਕਾਂ ਨਾਲ ਅਨੇਕਾਂ ਵਾਅਦੇ ਕਰਦੇ ਹਨ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਸਭ ਭੁੱਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਰਹੇ ਹਨ। ਲੋਕ ਉਮੀਦ ਰੱਖਦੇ ਹਨ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਉਤੇ ਦਿੱਲੀ ਦੇ ਵਾਂਗ ਪੰਜਾਬ ਵਿੱਚ ਵੀ ਲੋਕਾਂ ਦੀ ਭਲਾਈ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜੋ ਪਾਰਟੀ ਤੋਂ ਉਮੀਦਾਂ ਰੱਖਦੇ ਹਨ ਉਨ੍ਹਾਂ ਉਮੀਦਾਂ ਉਤੇ ਖਰਾ ਉਤਰਨ ਲਈ ਆਮ ਆਦਮੀ ਪਾਰਟੀ ਦਿਨ ਰਾਤ ਮਿਹਨਤ ਕਰਕੇ 2022 ਵਿੱਚ ਸਰਕਾਰ ਬਣਾਏਗੀ। ਲੋਕਾਂ ਦੀਆਂ ਆਸ਼ਾ ਦੇ ਮੁਤਾਬਕ ਲੋਕਾਂ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੱਲ੍ਹ ਦੇ ਇਕੱਠ ਨੂੰ ਦੇਖਦੇ ਵਿਰੋਧੀ ਪਾਰਟੀਆਂ ਦੀ ਨੀਂਦ ਉਡ ਚੁੱਕੀ ਹੈ। ਵਿਰੋਧੀ ਪਾਰਟੀਆਂ ਜੋ ਵਾਰੀ ਵਾਰੀ ਲੁੱਟਦੀਆਂ ਰਹੀਆਂ ਹਨ, ਹੁਣ ਉਨ੍ਹਾਂ ਨੂੰ ਡਰ ਲੱਗ ਰਿਹਾ ਹੈ ਕਿ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਕੇ ਉਨ੍ਹਾਂ ਨੂੰ ਸੱਤਾ ਵਿਚੋਂ ਬਾਹਰ ਕਰ ਦੇਖਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀਆਂ ਵੱਲੋਂ ਸ਼ੁਰੂ ਕੀਤੇ ਗਏ ਹਰ ਤਰ੍ਹਾਂ ਦੇ ਮਾਫੀਆ ਨੂੰ ਅੱਜ ਕੈਪਟਨ ਸਰਕਾਰ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦੇਸ਼ ਦੇ ਕਿਸਾਨਾਂ ਨਾਲ ਕੀਤੇ ਧੋਖੇ ਕਰਕੇ ਹੁਣ ਮੂੰਹ ਨਹੀਂ ਲਾਉਣਗੇ। ਉਨ੍ਹਾਂ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਅਜਿਹੀ ਪਾਰਟੀ ਬਣ ਚੁੱਕਿਆ ਹੈ ਜਿਸ ਨੂੰ ਲੋਕ ਸਭ ਤੋਂ ਵੱਧ ਨਫਰਤ ਕਰਦੇ ਹਨ। ਲੋਕ ਅਕਾਲੀ ਦਲ ਦਾ ਨਾਮ ਨਹੀਂ ਲੈਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮਿਲੀ ਭੁਗਤੀ ਕਰਕੇ ਹੀ ਅੱਜ ਪੰਜਾਬ ਸਮੇਤ ਦੇਸ਼ ਦੇ ਕਿਸਾਨ ਮੁਸੀਬਤ ਵਿੱਚੋਂ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਰਫ ਆਪਣੀ ਨਿੱਜੀ ਲਾਭ ਦੇਖਦੇ ਹੋਏ ਉਨ੍ਹਾਂ ਲੋਕਾਂ ਲਈ ਕੁਝ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਪੰਜਾਬ ਦੇ ਕਿਸਾਨਾਂ ਵੱਡੇ ਵੱਡੇ ਕਾਰਪੋਰੇਟ ਘਰਾਣਿਆਂ ਕੋਲ ਵੇਚਣ ਲਈ ਦਾਅ ਉਤੇ ਲਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਮੌਤ ਦੇ ਵਰੰਟ ਦੱਸ ਰਿਹਾ ਹੈ, ਇਨ੍ਹਾਂ ਦੋਵੇਂ ਅਕਾਲੀ ਅਤੇ ਕਾਂਗਰਸ ਪਾਰਟੀ ਨੇ ਇਨ੍ਹਾਂ ਮੌਤਾਂ ਦੇ ਵਰੰਟਾਂ ਉਤੇ ਦਸਤਖਤ ਕੀਤੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਾਈਪਾਵਰ ਕਮੇਟੀ ਵਿੱਚ ਕਾਲੇ ਕਾਨੂੰਨਾਂ ਲਈ ਸਹਿਮਤੀ ਦਿੱਤੀ ਅਤੇ ਅਕਾਲੀ ਦਲ ਨੇ ਸਰਕਾਰ ਵਿੱਚ ਰਹਿੰਦੇ ਹੋਏ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਪਾਸ ਕਰਨ ਲਈ ਦਸਤਖਤ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਅਤੇ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ। 2022 ਦੀਆਂ ਚੋਣਾਂ ਵਿੱਚ ਇਨ੍ਹਾਂ ਦੋਵੇਂ ਲੋਕ ਵਿਰੋਧੀ ਪਾਰਟੀਆਂ ਨੂੰ ਪੰਜਾਬ ਦੇ ਲੋਕ ਸਬਕ ਸਿਖਾਉਣਗੇ। ਹੁਣ ਪੰਜਾਬ ਦੇ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਤੋਂ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵਾਂਗ ਪੰਜਾਬ ਵਿੱਚ ਦਿੱਲੀ ਮਾਡਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ਮੁਤਾਬਕ ਸਰਕਾਰ ਬਣਾਉਣ ਲਈ ਹੋਰ ਸਖਤ ਮਿਹਨਤ ਕਰੇਗੀ ਅਤੇ ਸਰਕਾਰ ਬਣਾਉਣ ਤੋਂ ਬਾਅਦ ਲੋਕਾਂ ਲਈ ਹੀ ਕੰਮ ਕਰੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Most Popular

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
2 weeks ago
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 