• Latest
  • Trending
ਨਵਾਂ ਸ਼ਹਿਰ ਦੇ ਰਾਣੇਵਾਲ ਕਤਲ ਕਾਂਡ ਦੀ ‘ਆਪ’ ਨੇ ਕੀਤੀ ਜ਼ੋਰਦਾਰ ਨਿਖੇਧੀ

ਨਵਾਂ ਸ਼ਹਿਰ ਦੇ ਰਾਣੇਵਾਲ ਕਤਲ ਕਾਂਡ ਦੀ ‘ਆਪ’ ਨੇ ਕੀਤੀ ਜ਼ੋਰਦਾਰ ਨਿਖੇਧੀ

6 years ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

22 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

54 minutes ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

59 minutes ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

1 hour ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

1 hour ago
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

11 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

11 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
Hindi News
English News
Tuesday, November 17, 2026
No Result
View All Result
17 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਾਂ ਸ਼ਹਿਰ ਦੇ ਰਾਣੇਵਾਲ ਕਤਲ ਕਾਂਡ ਦੀ ‘ਆਪ’ ਨੇ ਕੀਤੀ ਜ਼ੋਰਦਾਰ ਨਿਖੇਧੀ

May 26, 2020
in ਖਬਰਾਂ, ਪੰਜਾਬ
ਨਵਾਂ ਸ਼ਹਿਰ ਦੇ ਰਾਣੇਵਾਲ ਕਤਲ ਕਾਂਡ ਦੀ ‘ਆਪ’ ਨੇ ਕੀਤੀ ਜ਼ੋਰਦਾਰ ਨਿਖੇਧੀ

*👉ਪਾਲੇ ਹੋਏ ਗੁੰਡਿਆਂ ਕੋਲੋਂ ਸਿਆਸੀ ਵਿਰੋਧੀਆਂ ਦੇ ਕਤਲ ਕਰਵਾ ਰਹੇ ਹਨ ਸੱਤਾਧਾਰੀ ਕਾਂਗਰਸੀ-ਹਰਪਾਲ ਸਿੰਘ ਚੀਮਾ*

ਨਵਾਂ ਸ਼ਹਿਰ ਦੇ ਰਾਣੇਵਾਲ ਕਤਲ ਕਾਂਡ ਦੀ ‘ਆਪ’ ਨੇ ਕੀਤੀ ਜ਼ੋਰਦਾਰ ਨਿਖੇਧੀ
*👉🏿ਪਹਿਲਾਂ ਵੀ ਝੂਠੇ ਕੇਸਾਂ ‘ਚ ਫਸਾਇਆ ਗਿਆ ਸੀ ਮਿ੍ਰਤਕ ‘ਆਪ’ ਆਗੂ- ਜੈ ਕ੍ਰਿਸ਼ਨ ਸਿੰਘ ਰੋੜੀ*
*ਨਵਾਂ ਸ਼ਹਿਰ/ਚੰਡੀਗੜ, 26 ਮਈ( ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਗੜਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਨਵਾਂ ਸ਼ਹਿਰ ਹਲਕੇ ਦੇ ਪਿੰਡ ਰਾਣੇਵਾਲ ‘ਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਬੂਥ ਇੰਚਾਰਜ ਪਰਮਜੀਤ ਪੰਮਾ ਦੀ ਹੋਈ ਹੱਤਿਆ ਦੀ ਸਖ਼ਤ ਨਿਖੇਧੀ ਕਰਦੇ ਹੋਏ ਇਸ ਨੂੰ ਨਿਰੋਲ ਸਿਆਸੀ ਕਤਲ ਕਰਾਰ ਦਿੱਤਾ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਮਜੀਤ ਪੰਮਾ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕਰਦੇ ਹੋਏ ਪਰਿਵਾਰ ਨੂੰ ਇਨਸਾਫ਼ ਅਤੇ ਜ਼ਾਲਮ ਹਤਿਆਰਿਆਂ ਨੂੰ ਸਖ਼ਤ ਸਜਾ ਦਿਵਾਉਣ ਦਾ ਅਹਿਦ ਲਿਆ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਰਮਜੀਤ ਪੰਮਾ ਕਤਲ ਕੇਸ ‘ਚ ਸੱਤਾਧਾਰੀ ਕਾਂਗਰਸ ਦੇ ਸਥਾਨਕ ਆਗੂ ਅਤੇ ਉਨਾਂ ਦੇ ਕੁੱਝ ਹੱਥ-ਠੋਕੇ ਪੁਲਸ ਕਰਮੀਂ ਸਿੱਧੇ ਤੌਰ ‘ਤੇ ਸ਼ਾਮਲ ਹਨ। ਇਸ ਲਈ ਇਸ ਮਾਮਲੇ ਦੀ ਸਮਾਂਬੱਧ ਨਿਆਇਕ ਜਾਂਚ ਕਰਵਾਈ ਜਾਵੇ। ਚੀਮਾ ਨੇ ਕਿਹਾ ਕਿ ਹਫ਼ਤੇ ਦੇ ਅੰਦਰ-ਅੰਦਰ ਨਵਾਂ ਸ਼ਹਿਰ ਜ਼ਿਲੇ ‘ਚ ਇੱਕੋ ਤਰਾਂ ਦਾ ਇਹ ਦੂਸਰਾ ਕਤਲ ਹੈ। ਰਾਹੋਂ ਦੇ ਪੱਤਰਕਾਰ ਮਨਪ੍ਰੀਤ ਮਾਂਗਟ ਦੀ ਹੱਤਿਆ ਵੀ ਇਸੇ ਤਰਾਂ ਸਿਆਸਤਦਾਨਾਂ ਅਤੇ ਮਾਫ਼ੀਆ ਦੀ ਜੁਗਲਬੰਦੀ ਦਾ ਨਤੀਜਾ ਸੀ, ਕਿਉਂਕਿ ਬਤੌਰ ਪੱਤਰਕਾਰ ਮਾਂਗਟ ਰੇਤ ਮਾਫ਼ੀਆ ਵਿਰੁੱਧ ਆਵਾਜ਼ ਬੁਲੰਦ ਰੱਖਦਾ ਸੀ। ਇਸੇ ਤਰਾਂ ਪਰਮਜੀਤ ਪੰਮਾ ਵੀ ਆਮ ਆਦਮੀ ਪਾਰਟੀ ਦਾ ਨਿਧੜਕ ਆਗੂ ਅਤੇ ਚੰਗਾ ਬੁਲਾਰਾ ਹੋਣ ਦੇ ਨਾਲ-ਨਾਲ ਪਾਰਟੀ ਨੂੰ ਸੰਗਠਨਾਤਮਕ ਪੱਧਰ ‘ਤੇ ਮਜ਼ਬੂਤ ਕਰਨ ‘ਚ ਜੁਟਿਆ ਹੋਇਆ ਸੀ। ਪਰਮਜੀਤ ਪੰਮਾ ਦੀ ਬੁਲੰਦ ਆਵਾਜ਼ ਅਤੇ ਸਿਆਸੀ ਗਤੀਵਿਧੀਆਂ ਨਵਾਂ ਸ਼ਹਿਰ ਦੇ ਸੱਤਾਧਾਰੀ ਆਗੂਆਂ ਨੂੰ ਲਗਾਤਾਰ ਰੜਕਦੀਆਂ ਆ ਰਹੀਆਂ ਸਨ।
ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪਰਮਜੀਤ ਪੰਮਾ ਨੂੰ ਸਥਾਨਕ ਕਾਂਗਰਸੀ ਆਗੂ ਨੇ ਪਹਿਲਾਂ ਵੀ ਇੱਕ ਝੂਠੇ ਕੇਸ ‘ਚ ਫਸਾਇਆ ਸੀ।
‘ਆਪ’ ਆਗੂਆਂ ਨੇ ਕਿਹਾ ਕਿ ਜਿੰਨੀ ਦਰਿੰਦਗੀ ਨਾਲ ਜੀਪ ਥੱਲੇ ਪਰਮਜੀਤ ਪੰਮਾ ਨੂੰ ਵਾਰ-ਵਾਰ ਕੁਚਲਿਆ ਗਿਆ, ਇਹ ਪੇਸ਼ਾਵਰ ਕਾਤਲਾਂ ਦਾ ਕਾਰਾ ਹੈ ਜੋ ਸਥਾਨਕ ਕਾਂਗਰਸੀ ਆਗੂ ਨੇ ਪਾਲੇ ਹੋਏ ਹਨ।
ਚੀਮਾ ਅਤੇ ਰੋੜੀ ਨੇ ਕਿਹਾ ਕਿ ਅਜਿਹੇ ਘਿਣਾਉਣੇ ਅਪਰਾਧ ਸੂਬੇ ‘ਚ ਕਾਨੂੰਨ ਵਿਵਸਥਾ ਦੀ ਥਾਂ ਜੰਗਲਰਾਜ ਕਾਰਨ ਲਗਾਤਾਰ ਵਾਪਰ ਰਹੇ ਹਨ, ਪਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (ਜਿੰਨਾ ਕੋਲ ਗ੍ਰਹਿ ਵਿਭਾਗ ਵੀ ਹੈ) ਨੂੰ ਕੋਈ ਪ੍ਰਵਾਹ ਨਹੀਂ ਹੈ। ਉਹ ਆਪਣੇ ਸਿਸਵਾ ਫਾਰਮਹਾਊਸ ‘ਤੇ ਬੈਠ ਕੇ ਆਪਣੀ ਡਗਮਗਾ ਰਹੀ ਕੁਰਸੀ ਨੂੰ ਲੰਚ-ਡਿਨਰ ਡਿਪਲੋਮੇਸੀ ਨਾਲ ਬਚਾਉਣ ‘ਚ ਰੁੱਝੇ ਹੋਏ ਹਨ, ਪਰੰਤੂ ਜਰਜਰ ਕਾਨੂੰਨ ਵਿਵਸਥਾ ਨੇ ਪੰਜਾਬ ਦੇ ਆਮ ਲੋਕਾਂ ਦਾ ਜੀਣਾ ਦੁੱਭਰ ਕਰ ਰੱਖਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

by Ranjit Singh
November 17, 2026
0

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ - ਇੱਕ ਮਹੀਨੇ ’ਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 17, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17 ਨਵੰਬਰ...

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

by Ranjit Singh
November 17, 2026
0

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ ਨਵੀਂ ਦਿੱਲੀ, 17...

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

by Ranjit Singh
November 17, 2026
0

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ - ਚੋਣ ਕਮਿਸ਼ਨ ਤੋਂ 48 ਸਵਾਲਾਂ ਦੇ ਜਵਾਬ ਮੰਗੇ - ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

by Ranjit Singh
November 17, 2026
0

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ - ਇੱਕ ਮਹੀਨੇ ’ਚ...

Most Popular

ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ ; 4 ਜ਼ਖ਼ਮੀ

ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ ; 4 ਜ਼ਖ਼ਮੀ

by Navjot
4 weeks ago
0

ਜੰਮੂ, 22 ਅਕਤੂਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 