• Latest
  • Trending
ਨਵੀ ਛਪੀ ਕਿਤਾਬ ‘‘ਰਿਵਰ ਵਾਟਰਜ਼ ਆਨ ਫਾਇਰ-ਖਾਲਿਸਤਾਨ ਸਟਰੱਗਲ’’ਦਸਤਾਵੇਜ਼ੀ ਸਬੂਤਾਂ ਨੇ ਐਸ. ਵਾਈ. ਐਲ. ਨਹਿਰ ਬਣਾਉਣ ਵਿਚ ਅਕਾਲੀ ਦਲ ਦੀ ਭੂਮਿਕਾ ਨੰਗੀ ਕੀਤੀ-ਤਿ੍ਰਪਤ ਬਾਜਵਾ

ਨਵੀ ਛਪੀ ਕਿਤਾਬ ‘‘ਰਿਵਰ ਵਾਟਰਜ਼ ਆਨ ਫਾਇਰ-ਖਾਲਿਸਤਾਨ ਸਟਰੱਗਲ’’ਦਸਤਾਵੇਜ਼ੀ ਸਬੂਤਾਂ ਨੇ ਐਸ. ਵਾਈ. ਐਲ. ਨਹਿਰ ਬਣਾਉਣ ਵਿਚ ਅਕਾਲੀ ਦਲ ਦੀ ਭੂਮਿਕਾ ਨੰਗੀ ਕੀਤੀ-ਤਿ੍ਰਪਤ ਬਾਜਵਾ

6 years ago
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

3 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

10 minutes ago
ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

13 minutes ago
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

17 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

37 minutes ago
ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

49 minutes ago
ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

1 hour ago
ਸੋਹਾਣਾ ਦੇ ਐਸ.ਐਚ.ਓ. ਵਿਰੁੱਧ ਵਾਰੰਟ ਜਾਰੀ ; ਪੜ੍ਹੋ ਕੀ ਹੈ ਪੂਰਾ ਮਾਮਲਾ

ਸੋਹਾਣਾ ਦੇ ਐਸ.ਐਚ.ਓ. ਵਿਰੁੱਧ ਵਾਰੰਟ ਜਾਰੀ ; ਪੜ੍ਹੋ ਕੀ ਹੈ ਪੂਰਾ ਮਾਮਲਾ

1 hour ago
ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

2 hours ago
Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

2 hours ago
ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

3 hours ago
Hindi News
English News
Tuesday, August 25, 2026
No Result
View All Result
29 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵੀ ਛਪੀ ਕਿਤਾਬ ‘‘ਰਿਵਰ ਵਾਟਰਜ਼ ਆਨ ਫਾਇਰ-ਖਾਲਿਸਤਾਨ ਸਟਰੱਗਲ’’ਦਸਤਾਵੇਜ਼ੀ ਸਬੂਤਾਂ ਨੇ ਐਸ. ਵਾਈ. ਐਲ. ਨਹਿਰ ਬਣਾਉਣ ਵਿਚ ਅਕਾਲੀ ਦਲ ਦੀ ਭੂਮਿਕਾ ਨੰਗੀ ਕੀਤੀ-ਤਿ੍ਰਪਤ ਬਾਜਵਾ

August 26, 2020
in ਚੰਡੀਗੜ੍ਹ
ਨਵੀ ਛਪੀ ਕਿਤਾਬ ‘‘ਰਿਵਰ ਵਾਟਰਜ਼ ਆਨ ਫਾਇਰ-ਖਾਲਿਸਤਾਨ ਸਟਰੱਗਲ’’ਦਸਤਾਵੇਜ਼ੀ ਸਬੂਤਾਂ ਨੇ ਐਸ. ਵਾਈ. ਐਲ. ਨਹਿਰ ਬਣਾਉਣ ਵਿਚ ਅਕਾਲੀ ਦਲ ਦੀ ਭੂਮਿਕਾ ਨੰਗੀ ਕੀਤੀ-ਤਿ੍ਰਪਤ ਬਾਜਵਾ

ਚੰਡੀਗੜ, 26 ਅਗਸਤ (ਵਿਸ਼ਵ ਵਾਰਤਾ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਸਤਲੁਜ-ਯਮਨਾ ਲਿੰਕ ਨਹਿਰ ਬਣਾਉਣ ਨਾਲ ਸਬੰਧਤ ਸਾਹਮਣੇ ਆਏ ਨਵੇਂ ਦਸਤਾਵੇਜ਼ੀ ਸਬੂਤਾਂ ਨੇ ਸ਼੍ਰੋਮਣੀ ਅਕਾਲੀ ਦਲ ਖਾਸ ਕਰ ਕੇ ਪ੍ਰਕਾਸ਼ ਸਿੰਘ ਬਾਦਲ ਦੀ ਭੂਮਿਕਾ ਨੰਗੀ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਹਨਾਂ ਦਸਤਾਵੇਜਾਂ ਨੇ ਸਪਸ਼ਟ ਕਰ ਦਿੱਤਾ ਹੈ ਇਹ ਵਿਵਾਦਤ ਨਹਿਰ ਅਕਾਲੀ ਸਰਕਾਰਾਂ ਸਮੇਂ ਹੀ ਬਣਦੀ ਰਹੀ ਹੈ। ਬਾਜਵਾ ਨੇ ਇਹ ਇਹ ਟਿੱਪਣੀ ਅੱਜ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਦੀ ਨਵੀਂ ਛਪੀ ਕਿਤਾਬ ‘‘ਰਿਵਰ ਵਾਟਰਜ਼ ਆਨ ਫਾਇਰ-ਖਾਲਿਸਤਾਨ ਸਟਰੱਗਲ’’ ਰਿਲੀਜ਼ ਕਰਨ ਸਮੇਂ ਕੀਤੀ। ਪੰਚਾਇਤ ਮੰਤਰੀ ਨੇ ਕਿਹਾ ਕਿ ਸਾਹਮਣੇ ਆਏ ਨਵੇਂ ਦਸਤਾਵੇਜ ਪੰਜਾਬ ਤੇ ਹਰਿਆਣਾ ਸਰਕਾਰਾਂ ਦੇ ਨਾਲ ਨਾਲ ਹਰਿਆਣਾ ਵਿਧਾਨ ਸਭਾ ਦੇ ਰਿਕਾਰਡ ਉੱਤੇ ਅਧਾਰਤ ਹਨ। ਉਹਨਾਂ ਕਿਹਾ ਕਿ ਰਿਕਾਰਡ ਅਨੁਸਾਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਵਿਚ ਇਹ ਜਾਣਕਾਰੀ ਦਿੱਤੀ ਸੀ ਕਿ ਇਸ ਨਹਿਰ ਲਈ ਜ਼ਮੀਨ ਗ੍ਰਹਿਣ ਕਰਨ ਲਈ ਨੋਟੀਫੀਕੇਸ਼ਨ 1978 ਵਿਚ ਬਾਦਲ ਸਰਕਾਰ ਵਲੋਂ ਜਾਰੀ ਕੀਤੇ ਗਏ ਸਨ। ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਹ ਨੋਟੀਫੀਕੇਸ਼ਨ ਜਾਰੀ ਕਰਨ ਵੇਲੇ ਅਕਾਲੀ ਸਰਕਾਰ ਨੇ ਸਬੰਧਤ ਕਾਨੂੰਨ ਵਿਚੋਂ ਐਮਰਜੈਂਸੀ ਮੱਦ ਵੀ ਜੋੜ ਦਿੱਤੀ ਜਿਸ ਵਿਚ ਦਰਜ ਹੈ, ‘‘ਇਸ ਕਾਨੂੰਨ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ, ਪੰਜਾਬ ਦੇ ਰਾਜਪਾਲ ਇਹ ਨਿਰਦੇਸ਼ ਦੇਣ ਵਿਚ ਖ਼ੁਸ਼ੀ ਮਹਿਸੂਸ ਕਰਦੇ ਹਨ ਕਿ ਇਸ ਕੇਸ ਵਿਚ ਉਪਰੋਕਤ ਕਾਨੂੰਨ ਦੀ ਧਾਰਾ 17 ਤਹਿਤ ਕਾਰਵਾਈ ਕੀਤੀ ਜਾਵੇਗੀ ਅਤੇ ਅਤਿਅੰਤ ਜਰੂਰੀ ਹੋਣ ਅਤੇ ਧਾਰਾ 5 (ਏ) ਦੀਆਂ ਵਿਵਸਥਾਵਾਂ ਇਹ ਜ਼ਮੀਨ ਗ੍ਰਹਿਣ ਕਰਨ ਲਈ ਲਾਗੂ ਨਹੀਂ ਹੋਣਗੀਆਂ।’’ ਬਾਦਲ ਸਰਕਾਰ ਵਲੋਂ ਇਹ ਦੋ ਨੋਟੀਫੀਕੇਸ਼ਨ ਨੂੰ 113/5/ 121/5/SYL 20 ਫਰਵਰੀ 1978 ਨੂੰ ਜਾਰੀ ਕੀਤੇ ਗਏ ਸਨ।

ਬਾਜਵਾ ਨੇ ਕਿਹਾ ਕਿ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਦਾ ਲਗਾਤਾਰ ਇਹ ਕਹਿਣਾ ਵੀ ਸਰਾਸਰ ਗਲਤ ਹੈ ਕਿ ਉਹਨਾਂ ਦੀ ਸਰਕਾਰ ਨੇ ਕੇਂਦਰ ਸਰਕਾਰ ਵਲੋਂ 1976 ਵਿਚ ਦਰਿਆਈ ਪਾਣੀਆਂ ਦੀ ਵੰਡ ਸਬੰਧੀ ਸੁਣਾਏੇ ਗਏ ਅਵਾਰਡ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਉਹਨਾਂ ਕਿਹਾ ਕਿ ਸਹੀ ਤੱਥ ਇਹ ਹੈ ਕਿ ਪਹਿਲਾਂ ਹਰਿਆਣਾ ਸਰਕਾਰ ਇਸ ਅਵਾਰਡ ਨੂੰ ਲਾਗੂ ਕਰਾਉਣ ਲਈ 30 ਅਪ੍ਰੈਲ 1979 ਨੂੰ ਸੁਪਰੀਮ ਕੋਰਟ ਵਿਚ ਗਈ ਸੀ ਅਤੇ ਉਸ ਤੋਂ ਬਾਅਦ 11 ਜੁਲਾਈ 1979 ਨੂੰ ਪੰਜਾਬ ਸਰਕਾਰ ਇਸ ਕੇਸ ਵਿਚ ਪਾਰਟੀ ਬਣੀ ਸੀ। ਪੰਚਾਇਤ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ 2004 ਵਿਚ ਦਰਿਆਈ ਪਾਣੀਆਂ ਸਬੰਧੀ ਪੰਜਾਬ ਸਿਰ ਥੋਪੇ ਗਏ ਸਾਰੇ ਸਮਝੌਤਿਆਂ ਅਤੇ ਅਵਾਰਡਾਂ ਨੂੰ ਉਸ ਸਮੇਂ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਕਾਨੂੰਨ ਪਾਸ ਕਰਵਾਇਆ ਜਦੋਂ ਇਸ ਨਹਿਰ ਨੂੰ ਬਣਾਉਣ ਲਈ ਪੰਜਾਬ ਸਰਕਾਰ ਸਿਰ ਤਲਵਾਰ ਲਟਕ ਰਹੀ ਸੀ। ਬਾਜਵਾ ਨੇ ਕਿਹਾ ਕਿ ਇਸ ਕਿਤਾਬ ਵਿਚ ਪੰਜਾਬ ਦੇ ਕਾਲੇ ਦੌਰ ਦੇ ਵਰਤਾਰਿਆਂ ਵਿਚੋਂ ਛੋਹਿਆ ਗਿਆ ਮਹਿਜ਼ ਇੱਕ ਮਾਮਲਾ ਹੈ। ਉਹਨਾਂ ਕਿਹਾ ਇਸ ਕਿਤਾਬ ਵਿਚ ਤੱਥਾਂ ਦੇ ਅਧਾਰ ਉੱਤੇ ਇਹ ਵੀ ਸਿੱਧ ਕੀਤਾ ਗਿਆ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਉਭਾਰਨ ਵਿਚ ਕਾਂਗਰਸ ਦਾ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਰੋਲ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
August 21, 2026
0

Chandigarh 'ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਚੰਡੀਗੜ੍ਹ 'ਚ ਭਾਜਪਾ...

Punjab Governor ਗੁਲਾਬ ਚੰਦ ਕਟਾਰੀਆ ਵੱਲੋਂ ਐਡਵੋਕੇਟ ਅਜੈ ਜੱਗਾ ਦੀ ਕਿਤਾਬ ‘ਰਾਈਟ ਟੂ ਸਰਵਿਸ ਐਕਟ’ ਦੇ 2026 ਐਡੀਸ਼ਨ ਦਾ ਵਿਮੋਚਨ

Punjab Governor ਗੁਲਾਬ ਚੰਦ ਕਟਾਰੀਆ ਵੱਲੋਂ ਐਡਵੋਕੇਟ ਅਜੈ ਜੱਗਾ ਦੀ ਕਿਤਾਬ ‘ਰਾਈਟ ਟੂ ਸਰਵਿਸ ਐਕਟ’ ਦੇ 2026 ਐਡੀਸ਼ਨ ਦਾ ਵਿਮੋਚਨ

by Ranjit Singh
August 21, 2026
0

Punjab Governor ਗੁਲਾਬ ਚੰਦ ਕਟਾਰੀਆ ਵੱਲੋਂ ਐਡਵੋਕੇਟ ਅਜੈ ਜੱਗਾ ਦੀ ਕਿਤਾਬ ‘ਰਾਈਟ ਟੂ ਸਰਵਿਸ ਐਕਟ’ ਦੇ 2026 ਐਡੀਸ਼ਨ ਦਾ ਵਿਮੋਚਨ...

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

by Ranjit Singh
August 20, 2026
0

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਚੰਡੀਗੜ੍ਹ ਦੀ...

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ, ਹੰਗਾਮੇ ਦੇ ਆਸਾਰ

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ, ਹੰਗਾਮੇ ਦੇ ਆਸਾਰ

by Ranjit Singh
August 20, 2026
0

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ, ਹੰਗਾਮੇ ਦੇ ਆਸਾਰ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

by Jaspreet Kaur
August 25, 2026
0

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ ਅੰਮ੍ਰਿਤਸਰ, 25...

Most Popular

Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ

Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ

by Ranjit Singh
4 weeks ago
0

Punjab Breaking: ਬੇਅਦਬੀ ਕਾਨੂੰਨ ’ਚ ਸੋਧ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਖਰੜਾ ਅੰਮ੍ਰਿਤਸਰ, 29...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 