ਨਵੇਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋੋਂ ਮੁਲਾਕਾਤਾਂ ਦਾ ਦੌਰ ਜਾਰੀ,ਅੰਮ੍ਰਿਤਸਰ ਦੇ ਕੌਂਸਲਰਾਂ ਨਾਲ ਕੀਤੀ ਮੀਟਿੰਗ
ਕੱਲ੍ਹ ਹੀ ਸਾਬਕਾ ਮੁੱਖ ਮੰਤਰੀ ਚੰਨੀ ਸਮੇਤ ਪਾਰਟੀ ਦੇ ਸੀਨੀਅਰ ਲੀਡਰਾਂ ਨੂੰ ਮਿਲੇ ਸਨ ਰਾਜਾ ਵੜਿੰਗ
ਚੰਡੀਗੜ੍ਹ,15 ਅਪ੍ਰੈਲ(ਵਿਸ਼ਵ ਵਰਾਤਾ)- ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਰਾਜਾ ਵੜਿੰਗ ਵੱਲੋਂ ਪਾਰਟੀ ਵਰਕਰਾਂ ਅਤੇ ਲੀਡਰਾਂ ਨਾਲ ਲਗਾਤਾਰ ਇੱਕ ਤੋਂ ਬਾਅਦ ਇੱਕ ਮੁਲਾਕਾਤ ਕੀਤੀ ਜਾ ਰਹੀ ਹੈ। ਅੱਜ ਉਹ ਅੰਮ੍ਰਿਤਸਰ ਦੌਰੇ ਤੇ ਹਨ ਜਿਸ ਦੌਰਾਨ ਉਹਨਾਂ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਸਮੇਤ ਅੰਮ੍ਰਿਤਸਰ ਦੇ ਕਾਂਗਰਸੀ ਕੌਂਸਲਰਾਂ ਨਾਲ ਮੁਲਾਕਾਤ ਕੀਤੀ ਹੈ।
ਅੱਜ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਕੋਂਸਲਰ ਸਹਿਬਾਨ ਨੂੰ ਮਿਲਕੇ ਗੱਲ-ਬਾਤ ਕੀਤੀ । pic.twitter.com/mLY8QzDZxF
— Amarinder Singh Raja Warring (@RajaBrar_INC) April 15, 2022
ਦੱਸ ਦਈਏ ਕਿ ਬੀਤੇ ਕੱਲ੍ਹ ਹੀ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਸਮੇਤ ਕਈ ਹੋਰ ਵੱਡੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ।
Met former Chief Minister of Punjab Shri @CHARANJITCHANNI Ji today and discussed various issues related to the roadmap for future rebuilding of @INCPunjab pic.twitter.com/tO2oOdvRN4
— Amarinder Singh Raja Warring (@RajaBrar_INC) April 14, 2022
Coming together is a beginning, staying together is progress, and working together is success..
Met the senior leaders of party and took blessings pic.twitter.com/UYhaQnGAy5— Amarinder Singh Raja Warring (@RajaBrar_INC) April 14, 2022