• Latest
  • Trending
ਨਵੇਂ ਡੀ.ਜੀ.ਪੀ. ਨੇ ਮੰਤਰੀ ਮੰਡਲ ਕੋਲ ਰਸਮੀ ਤੌਰ ‘ਤੇ ਜਾਣ-ਪਛਾਣ ਕਰਵਾਈ

8 years ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

37 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵੇਂ ਡੀ.ਜੀ.ਪੀ. ਨੇ ਮੰਤਰੀ ਮੰਡਲ ਕੋਲ ਰਸਮੀ ਤੌਰ ‘ਤੇ ਜਾਣ-ਪਛਾਣ ਕਰਵਾਈ

February 8, 2019
in ਪੰਜਾਬ
ਨਵੇਂ ਡੀ.ਜੀ.ਪੀ. ਨੇ ਮੰਤਰੀ ਮੰਡਲ ਕੋਲ ਰਸਮੀ ਤੌਰ ‘ਤੇ ਜਾਣ-ਪਛਾਣ ਕਰਵਾਈ

ਸੂਬੇ ਦੀ ਸੁਰੱਖਿਆ ਤੇ ਸ਼ਾਂਤੀ ਹਰ ਹਾਲ ਵਿੱਚ ਬਰਕਰਾਰ ਰੱਖਣ ਦਾ ਭਰੋਸਾ

ਚੰਡੀਗੜ੍ਹ, 8 ਫਰਵਰੀ-   ਪੰਜਾਬ ਦੇ ਨਵੇਂ ਪੁਲੀਸ ਮੁਖੀ ਦਿਨਕਰ ਗੁਪਤਾ ਨੇ ਅੱਜ ਸਰਕਾਰ ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਨੂੰ ਯਕੀਨੀ ਬਣਾਉਣ ਲਈ ਉਹ ਹਰ ਸੰਭਵ ਕਦਮ ਚੁੱਕਣਗੇ।

ਡੀ.ਜੀ.ਪੀ. ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਕੋਲ ਰਸਮੀ ਤੌਰ ‘ਤੇ ਆਪਣੀ ਜਾਣ-ਪਛਾਣ ਕਰਵਾਉਂਦਿਆਂ ਕਿਹਾ ਕਿ ਉਹ ਆਪਣੇ ਪੂਰਵ ਅਧਿਕਾਰੀ ਸੁਰੇਸ਼ ਅਰੋੜਾ ਵੱਲੋਂ ਪੇਸ਼ੇਵਰ ਤੌਰ ‘ਤੇ ਤੈਅ ਕੀਤੇ ਉਚ ਮਿਆਰ ਨੂੰ ਕਾਇਮ ਰੱਖਣਗੇ ਅਤੇ ਸਾਰਿਆਂ ਲਈ ਨਿਰਪੱਖ ਪੁਲੀਸ ਪ੍ਰਬੰਧ ਯਕੀਨੀ ਬਣਾਉਣਗੇ।

ਇਸ ਮੌਕੇ ਮੰਤਰੀ ਮੰਡਲ ਨੇ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਦੀ ਸ਼ਲਾਘਾ ਕੀਤੀ ਜਿਨ੍ਹਾਂ ਦੀ ਅਗਵਾਈ ਵਿੱਚ ਪੁਲੀਸ ਫੋਰਸ ਨੇ ਅਪਰਾਧ ਨੂੰ ਕੰਟਰੋਲ ਕਰਨ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣ ਸਮੇਤ ਵੱਡੀ ਮੱਲਾਂ ਮਾਰੀਆਂ।

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ ਸੂਬੇ ਦੀ ਪੁਲੀਸ ਫੋਰਸ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਵਿੱਚ ਸ਼ਾਨਦਾਰ ਢੰਗ ਕੰਮ ਕਰ ਰਹੀ ਹੈ ਪਰ ਉਚ ਮਿਆਰੀ ਉਤਪਾਦਕਤਾ ਮੁਤਾਬਕ ਹੋਰ ਪ੍ਰਭਾਵੀ ਬਣਾਉਣ ਦੀ ਲੋੜ ਹੈ।

ਸ੍ਰੀ ਦਿਨਕਰ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਫੋਰਸ ਦੇ ਫੰਡਾਂ ਦੀ ਉਤਪਾਦਕ ਵਰਤੋਂ ਦੇ ਢੰਗ ਤਰੀਕੇ ਲੱਭਣ ਤੋਂ ਇਲਾਵਾ ਇਹ ਵੀ ਯਕੀਨੀ ਬਣਾਉਣਗੇ ਕਿ ਪੁਲੀਸ ਮੁਲਾਜ਼ਮਾਂ ਦੀ ਡਿਊਟੀ ਸਬੰਧੀ ਕਿਸੇ ਤਰ੍ਹਾਂ ਦਾ ਸਮਝੌਤਾ ਨਾ ਹੋਵੇ।

ਮੰਤਰੀ ਮੰਡਲ ਨੇ ਪੁਲੀਸ ਫੋਰਸ ਨੂੰ ਮੌਜੂਦਾ ਸੰਦਰਭ ਵਿੱਚ ਸੂਬੇ ਨੂੰ ਦਰਪੇਸ਼ ਨਵੀਆਂ ਚੁਣੌਤੀਆਂ ਨਾਲ ਸਿੱਝਣ ਲਈ ਆਪਣੀਆਂ ਸਮਰਥਾਵਾਂ ਮਜ਼ਬੂਤ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Most Popular

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

by Navjot
4 weeks ago
0

'ਆਪ' ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਆਮ ਆਦਮੀ ਪਾਰਟੀ ਨੇ ਦਵਿੰਦਰਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 