• Latest
  • Trending
ਨਵੇਂ ਸਾਲ ‘ਚ ਡੀਜ਼ਲ ਮਿਲੇਗਾ ਆਨਲਾਈਨ

ਨਵੇਂ ਸਾਲ ‘ਚ ਡੀਜ਼ਲ ਮਿਲੇਗਾ ਆਨਲਾਈਨ

9 years ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

10 minutes ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

43 minutes ago
PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

1 hour ago
Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

1 hour ago
Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

2 hours ago
Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

2 hours ago
Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

4 hours ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

4 hours ago
PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

4 hours ago
Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

4 hours ago
Hindi News
English News
Saturday, June 27, 2026
No Result
View All Result
41 °c
Chandigarh
38 ° Sun
36 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵੇਂ ਸਾਲ ‘ਚ ਡੀਜ਼ਲ ਮਿਲੇਗਾ ਆਨਲਾਈਨ

October 18, 2017
in ਰਾਸ਼ਟਰੀ
ਨਵੇਂ ਸਾਲ ‘ਚ ਡੀਜ਼ਲ ਮਿਲੇਗਾ ਆਨਲਾਈਨ

ਨਵੀਂ ਦਿੱਲੀ: ਨਵੇਂ ਸਾਲ ‘ਚ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਡੀਜ਼ਲ ਦੀ ਆਨਲਾਈਨ ਡਲਿਵਰੀ ਦੀ ਸੁਵਿਧਾ ਸ਼ੁਰੂ ਕਰਨ ਜਾ ਰਹੀਆਂ ਹਨ। ਆਨਲਾਈਨ ਅਤੇ ਈ-ਕਾਮਰਸ ਕੰਪਨੀਆਂ ਦੇ ਵੱਧ ਰਹੇ ਬਾਜ਼ਾਰ ਦੀ ਤਰ੍ਹਾਂ ਤੇਲ ਕੰਪਨੀਆਂ ਵੀ ਇਸੇ ਤਰ੍ਹਾਂ ਦੀ ਯੋਜਨਾ ਬਣਾ ਰਹੀਆਂ ਹਨ। ਖਬਰਾਂ ਮੁਤਾਬਕ, ਸੁਰੱਖਿਆ ਮਨਜ਼ੂਰੀ ਮਿਲਣ ਤੋਂ ਬਾਅਦ ਦਸੰਬਰ ‘ਚ ਇਸ ਸੇਵਾ ਨੂੰ ਸ਼ੁਰੂ ਕੀਤਾ ਜਾ ਸਕਦਾ ਹੈ। ਤੇਲ ਕੰਪਨੀਆਂ ਦੀ ਇਸ ਨਵੀਂ ਸਰਵਿਸ ਦਾ ਲਾਭ ਸਭ ਤੋਂ ਵੱਧ ਕਿਸਾਨਾਂ ਅਤੇ ਵਪਾਰਕ ਗਾਹਕਾਂ ਨੂੰ ਹੋਵੇਗਾ, ਜਿਨ੍ਹਾਂ ਦੇ ਡੀਜ਼ਲ ਦੀ ਖਪਤ ਜ਼ਿਆਦਾ ਹੁੰਦੀ ਹੈ ਅਤੇ ਉਨ੍ਹਾਂ ਨੂੰ ਆਪਣਾ ਕੰਮ ਛੱਡ ਕੇ ਸ਼ਹਿਰ ਨਹੀਂ ਜਾਣਾ ਪਵੇਗਾ।ਤੇਲ ਕੰਪਨੀਆਂ ਡੀਜ਼ਲ ਦੀ ਡਲਿਵਰੀ ਐੱਲ. ਪੀ. ਜੀ. ਸਿਲੰਡਰ ਦੀ ਤਰ੍ਹਾਂ ਕਰਨਗੀਆਂ। ਖਬਰਾਂ ਮੁਤਾਬਕ, ਇਸ ਲਈ ਨਵੇਂ ਤਰ੍ਹਾਂ ਦੇ ਟੈਂਕਰ ਦੀ ਵਰਤੋਂ ਹੋਵੇਗੀ। ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਭੀੜ-ਭਾੜ ਅਤੇ ਰਿਹਾਇਸ਼ੀ ਇਲਾਕਿਆਂ ‘ਚ ਡੀਜ਼ਲ ਦੀ ਸਪਲਾਈ ਨਹੀਂ ਕੀਤੀ ਜਾਵੇਗੀ। ਪਿੰਡ-ਦਿਹਾਤ ‘ਚ ਰਹਿਣ ਵਾਲੇ ਅਤੇ ਫੈਕਟਰੀ ਇਲਾਕੇ ਨੂੰ ਤਰਜੀਹ ਦਿੱਤੀ ਜਾਵੇਗੀ। ਮੰਤਰਾਲੇ ਦੇ ਹੀ ਇੱਕ ਅਧਿਕਾਰੀ ਮੁਤਾਬਕ, ਡੀਜ਼ਲ ਦੀ ਹੋਮ ਡਲਿਵਰੀ ‘ਤੇ ਮੁੱਖ ਤੌਰ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇੱਥੇ ਇਹ ਵਿਚਾਰ ਕੀਤਾ ਜਾ ਰਿਹਾ ਹੈ ਕਿ ਇਸ ‘ਚ ਸੁਰੱਖਿਆ ਕਿਵੇਂ ਪੱਕੀ ਕੀਤੀ ਜਾਵੇ।ਉਨ੍ਹਾਂ ਨੇ ਕਿਹਾ ਕਿ ਪੈਟਰੋਲੀਅਮ ਪਦਾਰਥ ਜਲਣਸ਼ੀਲ ਹਨ, ਇਸ ਲਈ ਕਈ ਬਦਲਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਕਿਸ ਤਰ੍ਹਾਂ ਦੇ ਵਾਹਨ ‘ਚ ਹੋਮ ਡਲਿਵਰੀ ਲਈ ਭੇਜਿਆ ਜਾਵੇ। ਉਨ੍ਹਾਂ ਮੁਤਾਬਕ, ਸ਼ੁਰੂਆਤ ‘ਚ ਡੀਜ਼ਲ ਜਾਂ ਪੈਟਰੋਲ ਦੇ ਵੱਡੇ ਗਾਹਕਾਂ ਨੂੰ ਇਸ ਯੋਜਨਾ ਜ਼ਰੀਏ ਡਲਿਵਰੀ ਕੀਤੀ ਜਾਵੇਗੀ, ਜਿਵੇਂ ਕਿ ਕੋਈ ਵੱਡਾ ਕਿਸਾਨ ਹੈ ਅਤੇ ਖੇਤੀ ਦੇ ਮੌਸਮ ‘ਚ ਹਰ ਹਫਤੇ 500 ਲੀਟਰ ਡੀਜ਼ਲ ਦੀ ਜ਼ਰੂਰਤ ਹੈ।
ਉਹ ਇਸ ਲਈ ਸਭ ਕੰਮ ਛੱਡ ਕੇ ਸ਼ਹਿਰ ਜਾ ਕੇ ਡੀਜ਼ਲ ਲਿਆਉਂਦਾ ਹੈ। ਇਨ੍ਹਾਂ ਨੂੰ ਬੁਕਿੰਗ ‘ਤੇ ਹੋਮ ਡਲਿਵਰੀ ਮਿਲੇਗੀ। ਇਸੇ ਤਰ੍ਹਾਂ ਸ਼ਹਿਰਾਂ ਦੇ ਉਦਯੋਗਿਕ ਖੇਤਰ ‘ਚ ਵੱਡੇ ਗਾਹਕਾਂ ਨੂੰ ਵੀ ਹੋਮ ਡਲਿਵਰੀ ਦਿੱਤੀ ਜਾ ਸਕਦੀ ਹੈ। ਅਜਿਹਾ ਵੀ ਕੀਤਾ ਜਾ ਸਕਦਾ ਹੈ ਕਿ ਦੂਰ-ਦੁਰਾਡੇ ਇਲਾਕਿਆਂ ‘ਚ ਹਫਤੇ ਦੇ ਕਿਸੇ ਦਿਨ ਇਕ ਪਿੰਡ ‘ਚ ਮੋਬਾਇਲ ਡਿਸਪੈਂਸਰ ਆਵੇਗਾ, ਜੋ ਚਾਹੇ ਉੱਥੇ ਆ ਕੇ ਡੀਜ਼ਲ ਲੈ ਸਕੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

by Ranjit Singh
June 27, 2026
0

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

by Ranjit Singh
June 27, 2026
0

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ - ਗੋਲਡਨ ਜੁਬਲੀ ਸਮਾਰੋਹਾਂ 'ਚ ਕਰਨਗੇ ਸ਼ਿਰਕਤ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਭਾਰਤ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

by Ranjit Singh
June 27, 2026
0

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ 'ਤੇ ਹੋਣਗੇ ਨਵੀਂ ਦਿੱਲੀ, 27 ਜੂਨ (ਵਿਸ਼ਵ ਵਾਰਤਾ): ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

by Ranjit Singh
June 27, 2026
0

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
7 days ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 