• Latest
  • Trending
ਨਸ਼ਾ ਤਸਕਰਾਂ ਖਿਲਾਫ਼ ਸਰਕਾਰ ਸਖ਼ਤ, ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਸ਼ਾ ਤਸਕਰਾਂ ਖਿਲਾਫ਼ ਸਰਕਾਰ ਸਖ਼ਤ, ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

4 years ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

32 minutes ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

51 minutes ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

1 hour ago
IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

2 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

2 hours ago
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

2 hours ago
ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

3 hours ago
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

4 hours ago
ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

5 hours ago
Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

5 hours ago
Hindi News
English News
Thursday, July 16, 2026
No Result
View All Result
39 °c
Chandigarh
37 ° Fri
37 ° Sat
32 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਾ ਤਸਕਰਾਂ ਖਿਲਾਫ਼ ਸਰਕਾਰ ਸਖ਼ਤ, ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

January 3, 2023
in ADMINISTRATION, CRIME, ਸਿਆਸੀ, ਖਬਰਾਂ, ਖਰੜ, ਚੰਡੀਗੜ੍ਹ, ਦਿੱਲੀ, ਧਾਰਮਿਕ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਨਸ਼ਾ ਤਸਕਰਾਂ ਖਿਲਾਫ਼ ਸਰਕਾਰ ਸਖ਼ਤ, ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਸ਼ਾ ਤਸਕਰਾਂ ਖਿਲਾਫ਼ ਸਰਕਾਰ ਸਖ਼ਤ, ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

 ਚੰਡੀਗੜ੍ਹ 3 ਜਨਵਰੀ(ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਨੱਥ ਪਾਉਣ ਲਈ ਵਿਚਾਰਾਂ ਹੋਈਆਂ। ਇਸ ਦੇ ਨਾਲ ਹੀ ਹੁਣ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਮਾਨ ਸਰਕਾਰ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਵਿੱਚ ਹੈ। ਇਸ ਮੀਟਿੰਗ ਦੌਰਾਨ ਗੰਭੀਰ ਮਾਮਲਿਆਂ ਵਿੱਚ, ਜਾਇਦਾਦ ਕੁਰਕੀ ‘ਤੇ ਵੀ ਵਿਚਾਰ ਕੀਤਾ ਗਿਆ। ਇਸ ਤੋਂ ਇਲਾਵਾ ਨਸ਼ਿਆਂ ਨਾਲ ਸਬੰਧਤ ਕਾਨੂੰਨਾਂ ਵਿੱਚ ਸੋਧ ਕਰਨ ’ਤੇ ਵਿਚਾਰ ਕੀਤਾ ਗਿਆ। ਪੰਜਾਬ ਸਰਕਾਰ ਨਸ਼ਾ ਮੁਕਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਵੀ ਦੇਵੇਗੀ।  ਇਸ ਤੋਂ ਇਲਾਵਾ ਇਲਾਕੇ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸਥਾਨਕ ਐਸਐਚਓ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਇਸ ਮੀਟਿੰਗ ਵਿੱਚ ਫਿਰੌਤੀ ਦੀਆਂ ਕਾਲਾਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ ਹੈ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

by Jaspreet Kaur
July 16, 2026
0

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ - ਜਾਣੋ 12 ਓਵਰਾਂ ਬਾਅਦ ਟੀਮ...

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

by Jaspreet Kaur
July 16, 2026
0

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ -ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ ਓਡੀਸ਼ਾ, 16 ਜੁਲਾਈ 2026...

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

by Jaspreet Kaur
July 16, 2026
0

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ ਪੜ੍ਹੋ ਸਿਹਤ ਨੂੰ ਲੈ ਕੇ ਵੱਡੀ ਅਪਡੇਟ - ਵਿਧਾਇਕ ਸਿੰਗਲਾ ਦੀ ਟੀਮ ਨੇ...

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

by Jaspreet Kaur
July 16, 2026
0

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss ਪਲੇਇੰਗ 11 'ਚ ਵੱਡੇ ਬਦਲਾਅ ਇੰਗਲੈਂਡ ਖ਼ਿਲਾਫ਼ ਸੀਰੀਜ਼ 'ਤੇ ਕਬਜ਼ਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

by Jaspreet Kaur
July 16, 2026
0

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ - ਜਾਣੋ 12 ਓਵਰਾਂ ਬਾਅਦ ਟੀਮ...

Most Popular

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

by Ranjit Singh
4 weeks ago
0

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ ! - ਰਾਹੁਲ ਗਾਂਧੀ ਨੇ ਵਿਦੇਸ਼ ਜਾਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 